Sunday , June 13 2021

ਜਨਾਨੀ ਨੂੰ 2 ਵਾਰ ਫੜਿਆ ਸੀ ਰੰਗਰਲੀਆ ਮਨਾਉਦੀ ਨੂੰ ਪਰ ਹਟਣਾ ਕਿੱਥੇ ਸੀ !

ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਸੋਸ਼ਲ ਮੀਡੀਆ ਦੇ ਉੱਪਰ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਇੱਕ ਵੀਡੀਓ ਜਿਸ ਵਿੱਚ ਦੱਸਿਆ ਜਾ ਰਿਹਾ ਹੈ। ਕਿ ਇਹ ਵੀਡੀਓ ਇਕ ਆਦਮੀ ਦੀ ਹੈ। ਜੋ ਕਿ ਹੁਣ ਆਪਣੀ ਜੀਵਨ ਲੀਲਾ ਸਮਾਪਤ

ਚੁੱਕਾ ਹੈ। ਅਤੇ ਉਸ ਨੇ ਦੱਸਿਆ ਕਿ ਇਸ ਦਾ ਮੁੱਖ ਕਾਰਨ ਉਸ ਦੀ ਪਤਨੀ ਹੈ। ਜਿਸ ਦੀ ਬਹੁਤ ਸਾਰੇ ਨਾਜਾਇਜ਼ ਸਬੰਧ ਹਨ। ਅਤੇ ਉਸ ਨੇ ਆਪਣੀ ਪਤਨੀ ਨੂੰ ਕਈ ਵਾਰ ਰੰਗੀ ਹੱਥੀਂ ਵੀ ਫੜ ਲਿਆ ਹੈ ਪਰ ਫਿਰ ਵੀ ਉਸ

ਦੀ ਪਤਨੀ ਨੂੰ ਕੋਈ ਸ਼ਰਮ ਨਹੀਂ ਹੈ। ਇਸ ਲਈ ਅੰਤ ਉਹ ਹੁਣ ਆਪਣੀ ਜੀਵਨ ਲੀਲਾ ਸਮਾਪਤ ਕਰ ਰਿਹਾ ਹੈ ਉਸ ਦਾ ਕਹਿਣਾ ਹੈ। ਕਿ ਉਹ ਆਪਣੇ ਪਰਿਵਾਰ ਵਾਲਿਆਂ ਤੋਂ ਮੁਆਫੀ ਮੰਗਣਾ ਚਾਹੁੰਦਾ ਹੈ।

ਪਰ ਉਹ ਇਹ ਕਦਮ ਚੁੱਕਣ ਦੇ ਲਈ ਮਜਬੂਰ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ

ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਇਸ ਐਕਟਰਸ ਨੂੰ ਦੇਖ ਵਿਸਵਾਸ ਨਹੀ ਕਰੋਗੇ ਕਿੰਨਾ ਬਦਲ ਚੁੱਕੀ ਹੈ !

ਰਾਮੈਨ ਸੀਰੀਅਲ ਦੀ ਸੀਤਾ ਅੱਜ ਕਿੰਨੀ ਬਦਲ ਗਈ ਹੈ ਰਬੜਮੈਨ ਸੀਰੀਅਲ ਜੋ ਕਿ ਕਾਫ਼ੀ ਸਮਾਂ …

Leave a Reply

Your email address will not be published. Required fields are marked *