Saturday , June 12 2021

ਦੋ ਬੱਚਿਆ ਦੀ ਮਾ ਨੇ ਘਰ ਚ ਹੀ ਕੀਤਾ ਇਹ ਸਭ !

ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਰਾਜਸਥਾਨ ਤੋਂ ਆ ਰਹੀ ਤਾਜ਼ਾ ਖ਼ਬਰ ਜਿਸ ਦੇ ਵਿੱਚ ਦੱਸਿਆ ਜਾ ਰਿਹਾ ਹੈ। ਕਿ ਜਦੋ ਰਾਜਸਥਾਨ ਦੇ ਇੱਕ ਆਦਮੀ ਦਾ ਵਿਆਹ ਹੋਇਆ ਸੀ। ਤਾਂ ਉਹ ਆਪਣੀ ਪਤਨੀ ਦੇ ਨਾਲ ਬਹੁਤ ਖੁਸ਼ ਸੀਏਸੀ ਦੇ ਚਲਦੇ।

ਉਸਦੇ ਦੋ ਬੱਚੇ ਸਨ ਜਿਨ੍ਹਾਂ ਵਿੱਚੋਂ ਇੱਕ ਪੰਜ ਸਾਲ ਦੀ ਲੜਕੀ ਸੀ ਅਤੇ ਇਕ ਤਿੱਨ ਸਾਲ ਦਾ ਮੁੰਡਾ। ਇਸ ਤੋਂ ਬਾਅਦ ਉਸਦੀ ਪਤਨੀ ਦੀ ਮੌਤ ਹੋ ਜਾਂਦੀ ਹੈ। ਜਿਸ ਤੋਂ ਬਾਅਦ ਉਹ ਆਪਣਾ ਦੂਸਰਾ ਵਿਆਹ ਕਰਵਾਉਂਦਾ ਹੈ। ਪਰ ਦੂਸਰੀ ਮਾਂ

ਜਿਸ ਨੂੰ ਸੌਤੇਲੀ ਮਾਂ ਵੀ ਕਹਿ ਸਕਦਾ ਹਾਂ ਉਹ ਆਪਣੇ ਬੱਚਿਆਂ ਉੱਤੇ ਬਹੁਤ ਜ਼ੁਲਮ ਕਰਦੀ ਸੀ। ਅੰਤ ਉਸ ਨੇ ਇੱਕ ਦਿਨ ਆਪਣੇ ਸੌਤੇਲੇ ਬੱਚਿਆ ਨੂੰ ਟੱਬ ਵਿੱਚ ਡੁਬੋ ਕੇ ਮਾਰ ਦਿੱਤਾ ਅਤੇ ਉਨ੍ਹਾਂ ਦੇ ਸ਼ਬਦਾਂ ਨੂੰ ਵੀ ਦੱਬ ਦਿੱਤਾ। ਇਸ ਤੋਂ ਬਾਅਦ ਜਦੋਂ

ਉਹ ਘਰ ਆਈ ਤਾਂ ਉਸ ਤੋਂ ਜਦੋਂ ਪਰਿਵਾਰ ਵਾਲਿਆਂ ਨੇ ਬੱਚਿਆਂ ਬਾਰੇ ਪੁੱਛਿਆ ਤਾਂ ਉਸ ਨੇ ਇੰਜ ਹੈ ਜਿਵੇਂ ਉਸ ਨੂੰ ਕੁਝ ਪਤਾ ਹੀ ਨਾ ਲੱਗ ਰਿਹਾ ਹੋਵੇ। ਇਸ ਤੋਂ ਬਾਅਦ ਪੁਲੀਸ ਆਈ ਅਤੇ ਸਾਰੀ ਛਾਣਬੀਣ ਕੀਤੀ। ਇਸ ਤੋਂ ਬਾਅਦ ਪੁਲਿਸ

ਨੇ ਅਸਲੀ ਮੁਲਜ਼ਮ ਨੂੰ ਫੜ ਲਿਆ ਅਤੇ ਬੱਚਿਆ ਨੇ ਸ਼ਬਦ ਲੱਭ ਲਏ। ਇਸ ਬਾਰੇ ਵਿਚ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ

ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਇਸ ਐਕਟਰਸ ਨੂੰ ਦੇਖ ਵਿਸਵਾਸ ਨਹੀ ਕਰੋਗੇ ਕਿੰਨਾ ਬਦਲ ਚੁੱਕੀ ਹੈ !

ਰਾਮੈਨ ਸੀਰੀਅਲ ਦੀ ਸੀਤਾ ਅੱਜ ਕਿੰਨੀ ਬਦਲ ਗਈ ਹੈ ਰਬੜਮੈਨ ਸੀਰੀਅਲ ਜੋ ਕਿ ਕਾਫ਼ੀ ਸਮਾਂ …

Leave a Reply

Your email address will not be published. Required fields are marked *