Wednesday , July 28 2021

ਭਿਆਨਕ ਤੋ ਭਿਆਨਕ ਖੁਜਲੀ ਠੀਕ ਕਰਨ ਦੇ ਉਪਾਅ !

ਦੋਸਤੋ ਦਾਦ ਖਾਜ ਖੁਜਲੀ ਦੀ ਸਮੱਸਿਆ ਕਾਫੀ ਗੰਭੀਰ ਸਮੱਸਿਆਵਾਂ ਮੰਨੀਆਂ ਜਾਦੀਆਂ ਹਨ।ਕਿਉਕਿ ਇਹ ਜਲਦੀ ਠੀਕ ਨਹੀਂ ਹੁੰਦੀਆਂ।ਇਹ ਜ਼ਿਆਦਾਤਰ ਰੁੱਖੀ-ਸੁੱਖੀ ਚਮੜੀ ਵਾਲੇ ਇਨਸਾਨਾਂ ਨੂੰ ਵਧੇਰੇ ਹੁੰਦੀਆਂ ਹਨ।ਦੋਸਤੋ ਚਮੜੀ ਦਾ ਇਨਫੈਕਸ਼ਨ

ਅਤੇ ਦਾਦ ਖੁਜਲੀ ਨੂੰ ਖ਼ਤਮ ਕਰਨ ਦੇ ਲਈ ਅੱਜ ਅਸੀਂ ਤੁਹਾਨੂੰ ਕੁਝ ਨੁਸਖ਼ੇ ਦੱਸਣ ਜਾ ਰਹੇ ਹਾਂ।ਖੁਜਲੀ ਨੂੰ ਖ਼ਤਮ ਕਰਨ ਦੇ ਲਈ ਨਾਰੀਅਲ ਦਾ ਤੇਲ ਬਹੁਤ ਹੀ ਫਾਇਦੇਮੰਦ ਮੰਨਿਆ ਜਾਂਦਾ ਹੈ।ਜੇਕਰ ਤੁਸੀਂ ਪ੍ਰਭਾਵਿਤ ਜਗ੍ਹਾ ਤੇ ਨਾਰੀਅਲ ਦਾ ਤੇਲ

ਲਗਾ ਲੈਂਦੇ ਹੋ ਤਾਂ ਇਸ ਦੇ ਨਾਲ ਤੁਹਾਨੂੰ ਕਾਫੀ ਰਾਹਤ ਮਿਲਦੀ ਹੈ।ਇਸ ਤੋਂ ਇਲਾਵਾ ਦੋਸਤੋ ਹਲਦੀ ਐਂਟੀਬੈਕਟੀਰੀਅਲ ਅਤੇ ਐਂਟੀ ਫੰਗਲ ਗੁਣਾਂ ਨਾਲ ਭਰਪੂਰ ਹੁੰਦੀ ਹੈ।ਇਸ ਵਿੱਚ ਅਸੀਂ ਥੋੜ੍ਹਾ ਜਿਹਾ ਦੁੱਧ ਮਿਲਾ ਕੇ ਪ੍ਰਭਾਵਿਤ ਥਾਂ ਤੇ ਲਗਾ ਸਕਦੇ ਹਾਂ।

ਇਸ ਦੇ ਨਾਲ ਹੌਲੀ-ਹੌਲੀ ਖਾਜ ਖੁਜਲੀ ਦੀ ਸਮੱਸਿਆ ਖਤਮ ਹੋ ਜਾਵੇਗੀ।ਨਿੰਮ ਬਹੁਤ ਹੀ ਫਾਇਦੇਮੰਦ ਮੰਨੀ ਜਾਂਦੀ ਹੈ।ਇਸ ਵਿੱਚ ਵੀ ਐਂਟੀਬੈਕਟੀਰੀਅਲ ਅਤੇ ਐਂਟੀਸੈਪਟਿਕ ਗੁਣ ਹੁੰਦੇ ਹਨ।ਖਾਜ ਖੁਜਲੀ ਅਤੇ ਚਮੜੀ ਦੇ ਇਨਫੈਕਸ਼ਨ ਦੇ ਲਈ

ਨਿੰਮ ਬਹੁਤ ਹੀ ਫਾਇਦੇਮੰਦ ਹੁੰਦੀ ਹੈ।ਨਿੰਮ ਨੂੰ ਪੀਸ ਕੇ ਇਸ ਦਾ ਪੇਸਟ ਅਸੀਂ ਪ੍ਰਭਾਵਿਤ ਜਗ੍ਹਾ ਤੇ ਲਗਾ ਸਕਦੇ।ਇਹਨਾਂ ਤਰੀਕਿਆਂ ਨਾਲ ਅਸੀਂ ਖਾਜ ਖੁਜਲੀ ਦੀ ਸਮੱਸਿਆ ਨੂੰ ਖਤਮ ਕਰ ਸਕਦੇ ਹਾਂ। ਸੋ ਦੋਸਤੋ ਇਹਨਾਂ ਨੁਸਖਿਆਂ ਨੂੰ ਜ਼ਰੂਰ ਅਪਣਾਓ।

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਪਾਚਨ ਸਕਤੀ ਹੋ ਜਾਵੇਗੀ ਬਹੁਤ ਤੇਜ ਭੁੱਖ ਵੀ ਲੱਗੇਗੀ !

ਪੇਟ ਨਾਲ ਸੰਬੰਧਿਤ ਸਮੱਸਿਆਵਾਂ ਬਹੁਤ ਪ੍ਰੇਸ਼ਾਨੀ ਪੈਦਾ ਕਰਦੀਆਂ ਹਨ। ਕਿਉਂਕਿ ਜੇਕਰ ਮਨੁੱਖ ਦਾ ਪੇਟ ਸਹੀ …

Leave a Reply

Your email address will not be published. Required fields are marked *