ਦਸ ਮਹੀਨੇ ਪਹਿਲਾ ਵਿਆਹੀ ਸੀ ਧੀ ਸੱਸ ਨੇ ਰੋ ਰੋ ਦੱਸਿਆ ਆਪਣੀ ਭੈਣ ਨਾਲ ਸੀ ਗਲਤ !

ਵਾਇਰਲ

ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਚੰਡੀਗਡ਼੍ਹ ਬਸਤੀ ਤੋਂ ਆ ਰਿਹਾ ਇਕ ਅਜਿਹਾ ਮਾਮਲਾ ਜਿਸ ਨੂੰ ਸੁਣ ਕੇ ਤੁਹਾਡੇ ਪੈਰਾਂ ਹੇਠੋਂ ਜ਼ਮੀਨ ਨਿਕਲ ਜਾਵੇਗੀ ਦੋਸਤੋ ਦਾਜ ਪ੍ਰਥਾ ਪਿਛਲੇ ਸਮੇਂ ਤੋਂ ਚਲਦੀ ਆ ਰਹੀ ਹੈ। ਅਤੇ ਇਸ ਨੂੰ ਰੋਕਣ ਦੇ ਲਈ ਸਾਡੀ ਸਰਕਾਰ

ਵੀ ਬਹੁਤ ਸਖ਼ਤ ਸਖ਼ਤ ਰੂਲ ਘਟ ਰਹੀ ਹੈ। ਪਰ ਲੋਕੀਂ ਹਾਲੇ ਵੀ ਬਾਜ਼ ਨਹੀਂ ਆ ਰਹੇ। ਦੋਸਤੋ ਚੰਡੀਗਡ਼੍ਹ ਬਸਤੀ ਦੀ ਰਹਿਣ ਵਾਲੀ ਇਕ ਕੁੜੀ ਜਿਸ ਦਾ ਇੱਕ ਸਾਲ ਪਹਿਲਾਂ ਹੀ ਹਾਲੇ ਵਿਆਹ ਕੀਤਾ ਗਿਆ ਸੀ। ਮਾਪਿਆਂ ਨੇ ਬੜੇ ਚਾਵਾਂ ਦੇ ਗਡ਼੍ਹ ਚੰਗੇ ਭਵਿੱਖ ਨੂੰ ਦੇਖਦੇ ਹੋਏ

ਉਸ ਦਾ ਵਿਆਹ ਕੀਤਾ ਸੀ। ਪਰ ਵਿਆਹ ਦੇ ਇਕ ਸਾਲ ਬਾਅਦ ਹੀ ਕੁੜੀ ਦੇ ਸਹੁਰੇ ਪਰਿਵਾਰ ਨੇ ਉਸ ਨੂੰ ਦਾਜ ਦੇ ਲਈ ਤੰਗ ਕਰਨਾ ਸ਼ੁਰੂ ਕਰ ਦਿੱਤਾ। ਅਤੇ ਉਸਦੇ ਨਾਲ ਕੁੱਟ ਮਾਰ ਵੀ ਕਰਨ ਲੱਗ ਗਏ। ਅਤੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ। ਕਿ

ਉਨ੍ਹਾਂ ਲਈ ਉਨ੍ਹਾਂ ਦੀ ਕੁੜੀ ਦਾ ਗਲਾ ਘੁੱਟ ਕੇ ਉਸ ਦੀ ਮੌਤ ਹੋ ਗਈ। ਇਸ ਭਾਰਤ ਵਿੱਚ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ

ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Leave a Reply

Your email address will not be published. Required fields are marked *