Monday , August 2 2021
Breaking News

ਸੂਰਜ ਡੁੱਬਣ ਦੇ ਸਮੇ ਕਰੋ ਇਹ 3 ਕੰਮ ਘਰ ਚੋ ਜਾਵੇਗੀ ਗਰੀਬੀ !

ਦੋਸਤੋ ਅਕਸਰ ਇਹ ਕਿਹਾ ਜਾਂਦਾ ਹੈ ਕਿ ਸੂਰਜ ਡੁੱਬਣ ਤੋਂ ਬਾਅਦ ਅਜਿਹੇ ਕੰਮ ਨਹੀਂ ਕਰਨੇ ਚਾਹੀਦੇ ਜਿਹਨਾਂ ਨਾਲ ਘਰ ਦੇ ਵਿਚੋਂ ਲਕਸ਼ਮੀ ਮਾਤਾ ਜੀ ਨਰਾਜ ਹੋਕੇ ਚੱਲੇ ਜਾਣ।ਕੁਝ ਅਜਿਹੇ ਕੰਮ ਹੁੰਦੇ ਹਨ ਜਿਹਨਾਂ ਨੂੰ ਸ਼ਾਮ ਦੇ ਸਮੇਂ ਕਦੀ

ਵੀ ਨਹੀਂ ਕਰਨਾ ਚਾਹੀਦਾ।ਅੱਜ ਅਸੀਂ ਤੁਹਾਨੂੰ ਇਹਨਾਂ ਬਾਰੇ ਹੀ ਦੱਸਾਂਗੇ।ਦੋਸਤੋ ਹਰ ਘਰ ਦੇ ਵਿੱਚ ਤੁਲਸੀ ਦਾ ਪੌਦਾ ਜ਼ਰੂਰ ਲੱਗਿਆ ਹੋਵੇਗਾ।ਪਰ ਸੂਰਜ ਡੁੱਬਣ ਤੋਂ ਬਾਅਦ ਇਸ ਨੂੰ ਛੂਹਣਾ ਨਹੀਂ ਚਾਹੀਦਾ।ਅਜਿਹਾ ਕਰਨ ਨਾਲ

ਲਕਸ਼ਮੀ ਮਾਤਾ ਜੀ ਨਾਰਾਜ਼ ਹੋ ਜਾਂਦੇ ਹਨ।ਸੂਰਜ ਡੁੱਬਣ ਤੋਂ ਬਾਅਦ ਕਿਸੇ ਵੀ ਇਨਸਾਨ ਨੂੰ ਸੌਣਾ ਜਾਂ ਫਿਰ ਖਾਣਾ ਪੀਣਾ ਨਹੀਂ ਚਾਹੀਦਾ। ਅਜਿਹਾ ਕਰਨ ਨਾਲ ਘਰ ਦੇ ਵਿੱਚ ਪੈਸੇ ਦੀ ਤੰਗੀ ਆਉਂਦੀ ਹੈ।ਇਸ ਤੋਂ ਇਲਾਵਾ ਸੂਰਜ ਡੁੱਬਣ ਤੋਂ

ਬਾਅਦ ਘਰ ਦੇ ਵਿੱਚ ਕਦੀ ਵੀ ਝਾੜੂ ਸਾਫ਼ ਸਫ਼ਾਈ ਨਹੀ ਕਰਨੀ ਚਾਹੀਦੀ ਹੈ।ਇਸ ਨਾਲ ਘਰ ਦੀ ਖੁਸ਼ਹਾਲੀ ਅਤੇ ਖੁਸ਼ੀ ਸਭ ਖਤਮ ਹੋ ਜਾਂਦੇ ਹਨ। ਅਜਿਹੇ ਕੰਮਾਂ ਨੂੰ ਕਦੀ ਵੀ ਨਹੀਂ ਕਰਨਾ ਚਾਹੀਦਾ ਜਿਸ ਦੇ ਨਾਲ ਘਰ ਵਿੱਚ ਕਲੇਸ਼

ਪੈਦਾ ਹੋਏ।ਇਸ ਤੋਂ ਇਲਾਵਾ ਸ਼ਾਮ ਦੇ ਸਮੇਂ ਕਦੀ ਵੀ ਸਾਨੂੰ ਆਪਣੇ ਵਾਲ ਨਹੀਂ ਕੱਟਣੇ ਚਾਹੀਦੇ। ਸੋ ਦੋਸਤੋ ਇਹਨਾਂ ਗੱਲਾਂ ਦਾ ਧਿਆਨ ਰੱਖ ਕੇ ਅਸੀਂ ਆਪਣੇ ਘਰਾਂ ਦੇ ਵਿੱਚ ਖੁਸ਼ਹਾਲੀ ਪੈਦਾ ਕਰ ਸਕਦੇ ਹਾਂ। ਇਹ ਜਾਣਕਾਰੀ

ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਕਿਰਾਏ ਤੇ ਕੋਠੀ ਲੈ ਕਰਦੀ ਸੀ ਇਹ ਕੰਮ ਚੱਕ ਲਈ ਪੁਲਸ ਨੇ !

ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਫ਼ਰੀਦਕੋਟ ਤੋਂ ਆ ਰਹੀ ਤਾਜ਼ਾ ਖਬਰ ਇਸ …

Leave a Reply

Your email address will not be published. Required fields are marked *