Sunday , August 1 2021
Breaking News

ਇਹ ਫਲ ਖਾਓ ਨਿਗਾ ਕਮਜੋਰ ਲੀਵਰ ਕਿਡਨੀ ਰੋਗ ਦੂਸਰੇ ਦਿਨ ਤੋ ਦਿਖਾਈ ਦੇਵੇਗਾ ਫਰਕ !

ਦੋਸਤੋ ਹਰ ਫ਼ਲ ਸਰੀਰ ਦੇ ਲਈ ਬਹੁਤ ਹੀ ਫਾਇਦੇਮੰਦ ਮੰਨੇ ਜਾਂਦੇ ਹਨ।ਫਲਾਂ ਦੇ ਵਿੱਚ ਭਰਪੂਰ ਮਾਤਰਾ ਦੇ ਵਿੱਚ ਪੋਸ਼ਕ ਤੱਤ ਅਤੇ ਵਿਟਾਮਿਨ ਮੌਜੂਦ ਹੁੰਦੇ ਹਨ।ਦੋਸਤੋ ਅੱਜ ਅਸੀਂ ਕੀਵੀ ਫਲ ਦੇ ਬਾਰੇ ਵਿੱਚ ਗੱਲ ਕਰਾਂਗੇ ਅਤੇ ਇਸਦੇ ਫਾਇਦਿਆਂ ਬਾਰੇ ਤੁਹਾਨੂੰ ਦੱਸਾਂਗੇ।

ਕੀਵੀ ਫਲ ਬਹੁਤ ਸਾਰੇ ਪੋਸ਼ਕ ਤੱਤਾਂ ਦੇ ਨਾਲ ਭਰਪੂਰ ਹੁੰਦਾ ਹੈ।ਇਸ ਵਿੱਚ ਵਿਟਾਮਿਨ ਈ,ਕੇ ਭਰਪੂਰ ਮਾਤਰਾ ਵਿੱਚ ਮਿਲਦਾ ਹੈ।ਦੋਸਤੋ ਇਸ ਵਿੱਚ ਫੋਲਿਕ ਐਸਿਡ ਫਾਈਬਰ ਕੈਲਸ਼ੀਅਮ ਪ੍ਰੋਟੀਨ ਵੀ ਮੌਜੂਦ ਹੁੰਦੇ ਹਨ।ਸ਼ੁਰੂਆਤ ਵਿੱਚ ਦੋਸਤੋ ਦਿਨ

ਵਿੱਚ ਇੱਕ ਕੀਵੀ ਹੀ ਖਾਣਾ ਚਾਹੀਦਾ ਹੈ।ਹੋਲੀ-ਹੋਲੀ ਅਸੀਂ ਇਸ ਦੀ ਮਾਤਰਾ ਵਧਾ ਸਕਦੇ ਹਾਂ।ਇਸ ਨੂੰ ਸਵੇਰੇ ਖਾਲੀ ਪੇਟ ਜਾਂ ਫਿਰ ਸਵੇਰ ਦੇ ਨਾਸ਼ਤੇ ਤੋਂ ਬਾਅਦ ਖਾਣਾ ਚਾਹੀਦਾ ਹੈ ਜਾਂ ਫਿਰ ਇਸਦਾ ਸੇਵਨ ਅਸੀਂ ਦੁਪਹਿਰ ਵੇਲੇ ਵੀ ਕਰ ਸਕਦੇ ਹਾਂ।

ਹੁਣ ਅਸੀਂ ਗੱਲ ਕਰਦੇ ਹਾਂ ਇਸ ਦੇ ਫਾਇਦਿਆਂ ਬਾਰੇ।ਕੀਵੀ ਫਲ ਦਾ ਸੇਵਨ ਕਰਕੇ ਸਾਡੀ ਇਮਿਊਨਿਟੀ ਸਿਸਟਮ ਮਜ਼ਬੂਤ ਹੁੰਦਾ ਹੈ।ਇਹ ਸਾਡੀ ਰੋਗਾਂ ਨਾਲ ਲੜਨ ਦੀ ਸ਼ਕਤੀ ਨੂੰ ਮਜ਼ਬੂਤ ਕਰਦਾ ਹੈ ਜਿਸ ਦੇ ਨਾਲ ਸਾਨੂੰ ਕੋਈ ਬਿਮਾਰੀ ਨਹੀਂ ਲਗਦੀ।

ਦੋਸਤੋ ਇਸ ਵਿੱਚ ਫਾਈਬਰ ਮੌਜੂਦ ਹੁੰਦਾ ਹੈ ਜਿਸਦੇ ਨਾਲ ਪੇਟ ਦੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਇਸ ਦਾ ਸੇਵਨ ਕਰਨ ਨਾਲ ਡੇਂਗੂ ਤੋਂ ਹੋਣ ਵਾਲੇ ਬੁਖਾਰ ਵਿੱਚ ਰਾਹਤ ਮਿਲਦੀ ਹੈ।ਦੋਸਤੋ ਜੇਕਰ ਸਾਡੇ ਪੇਟ ਵਿੱਚ ਗੈਸ ਅਤੇ ਕਬਜ਼ ਦੀ

ਸਮੱਸਿਆ ਹੈ ਤਾਂ ਸਾਨੂੰ ਕੀਵੀ ਫਲ ਦਾ ਸੇਵਨ ਕਰਨਾ ਚਾਹੀਦਾ ਹੈ।ਇਸ ਤੋਂ ਇਲਾਵਾ ਇਹ ਸਾਡੇ ਸਰੀਰ ਵਿੱਚ ਬੈਡ ਕਲੈਸਟਰੋਲ ਦੀ ਸਮੱਸਿਆ ਨੂੰ ਖਤਮ ਕਰਦਾ ਹੈ।ਸਾਡੇ ਸ਼ਰੀਰ ਵਿੱਚ good ਕੈਲਸਟਰੋਲ ਦੀ ਮਾਤਰਾ ਨੂੰ ਵਧਾ ਦਿੰਦਾ ਹੈ।

ਇਸ ਤਰ੍ਹਾਂ ਦੋਸਤੋ ਕੀਵੀ ਫਲ ਸਾਡੇ ਸਰੀਰ ਨੂੰ ਬਹੁਤ ਸਾਰੇ ਫ਼ਾਇਦੇ ਕਰਦਾ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ

ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਸੂਗਰ ਤੋ ਮਿਲੇਗੀ ਰਾਹਤ ਕਦੇ ਨਹੀ ਆਵੇਗਾ ਹਾਰਟ ਅਟੈਕ !

ਦੋਸਤੋ ਸਰੀਰ ਨੂੰ ਤੰਦਰੁਸਤ ਬਣਾਉਣ ਦੇ ਲਈ ਸਾਨੂੰ ਅਜਿਹੀਆਂ ਚੀਜ਼ਾਂ ਦਾ ਸੇਵਨ ਕਰਨਾ ਚਾਹੀਦਾ ਹੈ,ਜਿਹਨਾਂ …

Leave a Reply

Your email address will not be published. Required fields are marked *