Tuesday , July 27 2021

ਹਵਾ ਨਾਲ ਗਰਭਵਤੀ ਹੋਈ ਮਹਿਲਾ ਕਾਰਨ ਜਾਣ ਸਭ ਦੇ ਮੂੰਹ ਅੱਡੇ ਰਹਿ ਗਏ !

ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਯੂਕੀ ਯੂਪੀ ਤੋਂ ਸਾਹਮਣੇ ਆ ਰਿਹਾ ਹੈ। ਜਿਸਦੇ ਵਿੱਚ ਰਚਿਆ ਜਾ ਰਿਹਾ ਹੈ ਕਿ ਇੱਕ ਮਹਿਲਾ ਜਿਸ ਦਾ ਕਹਿਣਾ ਹੈ। ਕਿ ਉਹ ਹਵਾ ਦੇ ਨਾਲ ਹੀ ਪ੍ਰੇਗਨੇਂਟ ਹੋ ਗਈ ਹੈ

ਅਤੇ ਉਸ ਨੇ ਬੱਚੀ ਨੂੰ ਵੀ ਜਨਮ ਦਿੱਤਾ ਹੈ ਅਤੇ ਉਸ ਬੱਚੀ ਦਾ ਭਾਰ 2.9 ਕਿੱਲੋ ਹੈ। ਦੋਸਤੋ ਅਸਲ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਸ ਦੇ ਮਹਿਲਾ ਦਾ ਕਹਿਣਾ ਹੈ। ਕਿ ਇੱਕ ਦਿਨ ਜਦੋਂ ਉਹ ਆਰਾਮ ਕਰ ਰਹੀ ਸੀ ਤਾਂ ਉਸ ਨੂੰ ਘੁਟਣ ਜਿਹੀ ਮਹਿਸੂਸ ਹੋਈ

ਉਸ ਨੂੰ ਲੱਗ ਰਿਹਾ ਸੀ ਕਿ ਹਵਾ ਉਸ ਦੇ ਅੰਦਰ ਜਾ ਰਹੀ ਹੈ। ਇਸ ਤੋਂ ਬਾਅਦ ਇਕਦਮ ਹੀ ਉਸ ਦੇ ਢਿੱਡ ਵਿੱਚ ਬਹੁਤ ਦਰਦ ਹੋਣ ਲੱਗ ਪਈ ਅਤੇ ਫਿਰ ਜਦੋਂ ਕੁਝ ਸਮੇਂ ਬਾਅਦ ਉਹ ਹਸਪਤਾਲ ਗਈ। ਤਾਂ ਹਸਪਤਾਲ ਦੇ ਡਾਕਟਰਾਂ ਨੇ ਕਿਹਾ

ਕਿ ਉਹ ਪ੍ਰੈਗਨੈਂਟ ਹੈ। ਜਿਸ ਤੋਂ ਬਾਅਦ ਉਸ ਨੇ ਇਕ ਬੱਚੀ ਨੂੰ ਜਨਮ ਦਿੱਤਾ। ਪਰ ਦੋਸਤੋ ਉਸ ਲੜਕੀ ਦਾ ਦਾਦਾ ਬਹੁਤ ਹੀ ਜ਼ਿਆਦਾ ਪ੍ਰੇਸ਼ਾਨ ਹੈ ਤੇ ਲੋਕਾਂ ਦਾ ਕਹਿਣਾ ਹੈ। ਕਿ ਇਹ ਅੌਰਤ ਪਹਿਲਾਂ ਤੋਂ ਹੀ ਸ਼ਾਦੀਸ਼ੁਦਾ ਹੈ ਤੇ ਇਹ ਸਭ ਕੁਝ

ਇਹ ਬਹਾਨੇ ਦੇ ਰਹੀ ਹੈ। ਇਸ ਬਾਰੇ ਵਿਚ ਜਾਣਕਾਰੀ ਲੈਣ ਦੇ ਲਈ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ

ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਜੇ ਹਿੰਮਤ ਹੈ ਤਾ ਦੇਖੋ ਹੱਸ ਹੱਸ ਬੁਰਾ ਹਾਲ ਹੋਜੇਗਾ !

ਦੋਸਤੋ ਅੱਜ ਅਸੀ ਤੁਹਾਨੂੰ ਦੱਸਣ ਜਾ ਰਹੇ ਹਾਂ, ਕੁੱਝ ਮਝੇਦਾਰ ਚੁਟਕਲੇ ਜਿਸ ਨੂੰ ਸੁਣ ਕੇ …

Leave a Reply

Your email address will not be published. Required fields are marked *