Breaking News
Home / ਵਾਇਰਲ / ਸੱਤ ਸਾਲਾ ਧੀ ਦੇ ਸਾਹਮਣੇ ਪਤੀ ਨੇ ਪਤਨੀ ਨਾਲ ਕਰ ਦਿੱਤਾ ਸਰਮਨਾਕ ਕਾਰਾ !

ਸੱਤ ਸਾਲਾ ਧੀ ਦੇ ਸਾਹਮਣੇ ਪਤੀ ਨੇ ਪਤਨੀ ਨਾਲ ਕਰ ਦਿੱਤਾ ਸਰਮਨਾਕ ਕਾਰਾ !

ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਜਲਾਲਾਬਾਦ ਤੋਂ ਆ ਰਹੀ ਇੱਕ ਅਜਿਹੀ ਖ਼ਬਰ ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਹੋ ਜਾਓਗੇ। ਦੋਸਤਾਂ ਇਸ ਖ਼ਬਰ ਵਿੱਚ ਦੱਸਿਆ ਜਾ ਰਿਹਾ ਹੈ। ਕਿ ਸੱਤ ਸਾਲ ਦੀ ਬੱਚੀ ਦੇ ਸਾਹਮਣੇ ਉਸ ਦੀ ਮਾਂ ਦਾ ਤੇਜ਼ਧਾਰ ਹਥਿਆਰ

ਦੇ ਨਾਲ ਕਤਲ ਕਰ ਦਿੱਤਾ ਕਿਹਾ। ਦੋਸਤੋ ਅਸਲ ਵਿੱਚ ਦੱਸਿਆ ਜਾ ਰਿਹਾ ਹੈ। ਕਿ ਪਹਿਲਾਂ ਉਸ ਆਦਮੀ ਨੇ ਆਪਣੀ ਬੱਚੀ ਨੂੰ ਪੈਸੇ ਦੇ ਕੇ ਲਾਹੌਰ ਭੇਜ ਦਿੱਤਾ। ਅਤੇ ਕਿਹਾ ਕਿ ਉਹ ਬਾਹਰ ਚਲੀ ਜਾਵੇ। ਇਸ ਤੋਂ ਬਾਅਦ ਉਹ ਉਸਦੀ ਮਾਂ ਦੇ ਨਾਲ ਲੜਦਾ

ਝਗੜਦਾ ਹੈ। ਅਤੇ ਫਿਰ ਇਕ ਤੇਜ਼ਧਾਰ ਹਥਿਆਰ ਦੇ ਨਾਲ ਉਸ ਦੀ ਮਾਂ ਦੇ ਉੱਪਰ ਹਮਲਾ ਕਰਦਾ ਹੈ। ਜਿਸ ਕਾਰਨ ਉਸ ਦੀ ਮਾਂ ਦੀ ਮੌਤ ਹੋ ਜਾਂਦੀ ਹੈ। ਇਸ ਬਾਰੇ ਵਿਚਾਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ

ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਇਹਨਾ ਚੋ ਚੁਣੋ ਇੱਕ ਨੰਬਰ ਮਿਲੇਗੀ ਤੁਹਾਨੂੰ ਵੱਡੀ ਖੁਸਖਬਰੀ !

ਦੋਸਤੋ ਅੱਜ ਅਸੀਂ ਤੁਹਾਨੂੰ ਕਾਰਡ ਦੀ ਸਹਾਇਤਾ ਦੇ ਨਾਲ ਆਉਣ ਵਾਲੇ ਭਵਿੱਖ ਬਾਰੇ ਦੱਸਣ ਜਾ …

Leave a Reply

Your email address will not be published. Required fields are marked *

error: Content is protected !!