Breaking News
Home / ਵਾਇਰਲ / ਦਿਲ ਨੂੰ ਝੰਜੋੜਕੇ ਰੱਖ ਦੇਵੇਗੀ ਇਹ ਵੀਡੀਓ !

ਦਿਲ ਨੂੰ ਝੰਜੋੜਕੇ ਰੱਖ ਦੇਵੇਗੀ ਇਹ ਵੀਡੀਓ !

ਦੋਸਤੋ ਬਹੁਤ ਸਾਰੇ ਨੌਜਵਾਨਾਂ ਦੇਸ਼ ਦੀ ਸੇਵਾ ਦੇ ਲਈ ਫੌਜ ਵਿੱਚ ਭਰਤੀ ਹੁੰਦੇ ਹਨ ਅਤੇ ਕਈ ਵਾਰ ਡਿਊਟੀ ਨਿਭਾਉਂਦੇ ਸਮੇਂ ਸ਼ਹਾਦਤ ਦਾ ਜਾਮ ਪੀ ਲੈਂਦੇ ਹਨ।ਅਜਿਹਾ ਹੀ ਦੁੱਖ ਦਾਈ ਮਾਮਲਾ ਬਟਾਲਾ ਦੇ ਪਿੰਡ ਤੋਂ ਸਾਹਮਣੇ ਆ ਰਿਹਾ ਹੈ।ਜਿੱਥੇ ਕਿ 28 ਸਾਲਾ ਮਨਿੰਦਰ ਸਿੰਘ ਜੋ ਕਿ

ਫੌਜ ਦੇ ਵਿੱਚ ਆਪਣੀ ਡਿਊਟੀ ਨਿਭਾ ਰਿਹਾ ਸੀ ਨੇ ਸ਼ਹਾਦਤ ਪ੍ਰਾਪਤ ਕਰ ਲਈ।ਦਰਅਸਲ ਇਹ ਜਵਾਨ ਆਪਣੇ ਘਰੋਂ ਵਿਆਹ ਦੇਖ ਕੇ ਡਿਊਟੀ ਤੇ ਗਿਆ ਸੀ।ਜਿੱਥੇ ਕਿ ਡਿਊਟੀ ਦੇ ਦੌਰਾਨ ਉਸ ਨੂੰ ਚੱਕਰ ਆਇਆ।ਜਦੋਂ ਉਸ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਪਤਾ

ਲੱਗਾ ਕਿ ਉਸ ਨੂੰ ਬਰੇਨ ਟਿਊਮਰ ਦੀ ਸ਼ਿਕਾਇਤ ਸੀ।ਇਲਾਜ ਦੇ ਸਮੇਂ ਉਸਦੀ ਮੌਤ ਹੋ ਗਈ।ਜਦੋਂ ਤਿਰੰਗੇ ਦੇ ਵਿੱਚ ਲਿਪਟੀ ਉਸ ਦੀ ਦੇਹ ਪਿੰਡ ਪਹੁੰਚੀ ਤਾਂ ਪਿੰਡ ਦੇ ਵਿੱਚ ਦੁੱਖ਼ ਦਾ ਮਾਹੌਲ ਛਾ ਗਿਆ। ਉਹ ਆਪਣੇ ਪਿੱਛੇ ਆਪਣੇ ਬੁੱਢੇ ਮਾਤਾ-ਪਿਤਾ ਅਤੇ ਪਤਨੀ ਦੇ ਨਾਲ

ਛੇ ਸਾਲਾ ਬੱਚੀ ਨੂੰ ਛੱਡ ਕੇ ਚਲਾ ਗਿਆ।ਉਸ ਦੇ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ।ਪਰਿਵਾਰ ਵਾਲੇ ਪ੍ਰਸ਼ਾਸਨ ਤੋਂ ਇਹ ਮੰਗ ਕਰਦੇ ਹਨ ਕਿ ਇਨ੍ਹਾਂ ਦੀ ਛੋਟੀ ਜਿਹੀ ਬੱਚੀ ਵੱਲ ਵੇਖਿਆ ਜਾਵੇ ਅਤੇ ਉਹਨਾਂ ਦੀ ਮਦਦ ਕੀਤੀ ਜਾਵੇ। ਉਸ ਜਵਾਨ ਨੂੰ

ਫ਼ੌਜ ਵੱਲੋਂ ਅੰਤਿਮ ਪਰਿਣਾਮ ਕਰਕੇ ਸੰਸਕਾਰ ਕੀਤਾ ਗਿਆ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਦੇ ਵਿੱਚ ਦੁੱਖ਼ ਦਾ ਮਾਹੌਲ ਬਣਿਆ ਹੋਇਆ ਹੈ।ਇਸ ਘਟਨਾ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਤੁਸੀ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ।

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਸਿਰਫ 18 ਦਿਨਾਂ ਵਿੱਚ ਹੀ ਕਰੋ ਆਪਣੇ ਭਾਰ ਨੂੰ ਘਟ ਇਸ ਕਸਰਤ ਦੀ ਮਦੱਦ ਨਾਲ !

ਦੋਸਤੋ ਅੱਜ ਕੱਲ੍ਹ ਅਸੀਂ ਵੇਖ ਰਹੇ ਹਾਂ ਕਿ ਬਹੁਤ ਸਾਰੇ ਲੋਕ ਮੋਟਾਪੇ ਦਾ ਸ਼ਿਕਾਰ ਹੋ …

Leave a Reply

Your email address will not be published. Required fields are marked *

error: Content is protected !!