Breaking News
Home / ਵਾਇਰਲ / ਇਹਨਾ ਲੋਕਾ ਲਈ ਆਈ ਇਹ ਖਬਰ !

ਇਹਨਾ ਲੋਕਾ ਲਈ ਆਈ ਇਹ ਖਬਰ !

ਦੋਸਤੋ ਪੰਜਾਬ ਸਰਕਾਰ ਦੁਆਰਾ ਲੋਕਾਂ ਦੇ ਲਈ ਬਹੁਤ ਸਾਰੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ।ਹੁਣ ਪੰਜਾਬ ਸਰਕਾਰ ਦੁਆਰਾ ਵੱਖ-ਵੱਖ ਜ਼ਿਲਿਆਂ ਦੇ ਵਿੱਚ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ ਜਿਸਦਾ ਲਾਭ ਅਨੁਸੂਚਿਤ ਜਾਤੀ ਵਾਲੇ

ਲੋਕ ਲੈ ਸਕਦੇ ਹਨ।ਤੁਹਾਨੂੰ ਦੱਸ ਦਈਏ ਕਿ ਜਲੰਧਰ ਸਂਗਰੂਰ ਅਤੇ ਮੋਹਾਲੀ ਆਦਿ ਇਲਾਕਿਆਂ ਦੇ ਵਿੱਚ ਇਹ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ ਅਤੇ ਇਹ ਬਿਲਕੁਲ ਮੁਫਤ ਹੋਣਗੀਆਂ।ਇਸ ਦੇ ਨਾਲ ਹੀ ਜਿਹੜੇ ਲੋਕ ਇਹ ਕਲਾਸਾਂ ਲਗਵਾਉਂਦੇ ਹਨ ਉਹਨਾਂ ਨੂੰ ਪੰਦਰਾਂ ਸੌ ਰੁਪਏ

ਵੀ ਦਿੱਤੇ ਜਾਣਗੇ।ਤੁਹਾਨੂੰ ਦੱਸ ਦਈਏ ਕਿ ਇਹਨਾਂ ਕਲਾਸਾਂ ਦੇ ਵਿੱਚ ਕੰਪਿਊਟਰ ਸਿਖਲਾਈ ਅਤੇ ਸਟੈਨੋਗ੍ਰਾਫਰੀ ਦੀ ਸਿਖਲਾਈ ਦਿੱਤੀ ਜਾਵੇਗੀ।ਇਸ ਦੇ ਲਈ ਉਮੀਦਵਾਰ ਦੀ ਉਮਰ 30 ਸਾਲ ਤੋਂ ਜ਼ਿਆਦਾ ਨਹੀਂ ਹੋਣੀ ਚਾਹੀਦੀ।ਇਹ ਸਕੀਮ ਕੇਵਲ ਅਨੁਸੂਚਿਤ ਜਾਤੀ ਦੇ ਮੁੰਡੇ ਕੁੜੀਆ

ਦੇ ਲਈ ਚਲਾਈ ਗਈ ਹੈ।ਤੁਹਾਨੂੰ ਦੱਸ ਦਈਏ ਕਿ ਇਹਨਾਂ ਉਮੀਦਵਾਰਾਂ ਦੀ ਸਲਾਨਾ ਇਨਕਮ ਇੱਕ ਲੱਖ ਤੋਂ ਉਪਰ ਨਹੀਂ ਹੋਣੀ ਚਾਹੀਦੀ ਅਤੇ ਇਨ੍ਹਾਂ ਦੀ ਗਰੈਜ਼ੂਏਸ਼ਨ ਵੀ ਕੰਪਲੀਟ ਹੋਣੀ ਚਾਹੀਦੀ ਹੈ।ਜੇਕਰ ਇਹ ਸਾਰੀਆਂ ਸ਼ਰਤਾਂ ਪੂਰੀਆਂ ਹੁੰਦੀਆਂ ਹਨ ਤਾਂ ਤੁਸੀਂ ਇਸ ਲਈ

ਦਾਖਲਾ ਲੈ ਸਕਦੇ ਹੋ ਅਤੇ ਇਸ ਸਕੀਮ ਦਾ ਲਾਹਾ ਲੈ ਸਕਦੇ ਹੋ।ਸੋ ਦੋਸਤੋ ਇਸ ਸਕੀਮ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਤੁਸੀਂ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ

ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਸਿਰਫ 18 ਦਿਨਾਂ ਵਿੱਚ ਹੀ ਕਰੋ ਆਪਣੇ ਭਾਰ ਨੂੰ ਘਟ ਇਸ ਕਸਰਤ ਦੀ ਮਦੱਦ ਨਾਲ !

ਦੋਸਤੋ ਅੱਜ ਕੱਲ੍ਹ ਅਸੀਂ ਵੇਖ ਰਹੇ ਹਾਂ ਕਿ ਬਹੁਤ ਸਾਰੇ ਲੋਕ ਮੋਟਾਪੇ ਦਾ ਸ਼ਿਕਾਰ ਹੋ …

Leave a Reply

Your email address will not be published. Required fields are marked *

error: Content is protected !!