Breaking News
Home / ਵਾਇਰਲ / ਦੇਖੋ ਕਲਯੁਗੀ ਮਾ ਬਾਪ ਦਾ ਕਾਰਾ ਰੌਗਟੇ ਖੜੇ ਹੋ ਜਾਣੇ !

ਦੇਖੋ ਕਲਯੁਗੀ ਮਾ ਬਾਪ ਦਾ ਕਾਰਾ ਰੌਗਟੇ ਖੜੇ ਹੋ ਜਾਣੇ !

ਅੱਜ ਕੱਲ੍ਹ ਦੇ ਕਲਯੁਗੀ ਸਮੇਂ ਵਿੱਚ ਕੁਝ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਨ੍ਹਾਂ ਨੂੰ ਸੁਣ ਕੇ ਦਿਲ ਦਹਿਲ ਉਠਦਾ ਹੈ।ਅੱਜ ਅਸੀਂ ਤੁਹਾਨੂੰ ਇੱਕ ਅਜਿਹੀ ਘਟਨਾ ਬਾਰੇ ਦੱਸਣ ਜਾ ਰਹੇ ਹਾਂ ਜੋ ਕਿ ਬਹੁਤ ਹੀ ਹੈਰਾਨ ਕਰ ਦੇਣ ਵਾਲੀ ਹੈ।ਦਰਅਸਲ ਇੱਕ ਛੋਟੀ ਜਿਹੀ ਬੱਚੀ ਨੂੰ

ਕਿਸੇ ਵੱਲੋਂ ਗੰਦੇ ਪਾਣੀ ਵਾਲੇ ਨਾਲੇ ਵਿੱਚ ਸੁੱਟ ਦਿੱਤਾ ਗਿਆ ਸੀ।ਦਸਿਆ ਜਾ ਰਿਹਾ ਹੈ ਕਿ ਇਹ ਬੱਚੀ ਮੋਹਾਲੀ ਤੋਂ ਰੁੜ੍ਹਦੀ ਹੋਈ ਆਈ ਸੀ।ਜਦੋਂ ਇੱਕ ਰਾਹਗੀਰ ਉਸ ਨਾਲੇ ਦੇ ਕੋਲ ਗਿਆ ਤਾਂ ਉਸਨੂੰ ਕਿਸੇ ਬੱਚੇ ਦੀ ਰੋਣ ਦੀ ਆਵਾਜ਼ ਸੁਣਾਈ ਦਿੱਤੀ।ਜਦੋਂ ਉਸਨੇ ਅੱਗੇ ਹੋ ਕੇ ਵੇਖਿਆ

ਤਾਂ ਉਸਨੂੰ ਇਹ ਛੋਟੀ ਜਿਹੀ ਬੱਚੀ ਨਾਲੇ ਦੇ ਕਿਨਾਰੇ ਪਈ ਦਿਖਾਈ ਦਿੱਤੀ।ਉਨ੍ਹਾਂ ਨੇ ਬਹੁਤ ਸਾਵਧਾਨੀ ਦੇ ਨਾਲ ਉਸ ਬੱਚੀ ਨੂੰ ਉਸ ਜਗ੍ਹਾ ਤੋਂ ਕੱਢਿਆ।ਫਿਰ ਉਸ ਬੱਚੀ ਦਾ ਇਲਾਜ ਕਰਵਾਇਆ ਗਿਆ ਅਤੇ ਅੱਜ ਉਹ ਬੱਚੀ ਬਿਲਕੁਲ ਸਹੀ ਅਤੇ ਤੰਦਰੁਸਤ ਹੈ।

ਇਸਦੀ ਇੱਕ ਵੀਡੀਓ ਬਣਾ ਕੇ ਇੱਕ ਸਿੱਖ ਵੱਲੋਂ ਇਸਦੀ ਕਹਾਣੀ ਦੱਸੀ ਗਈ।ਜਿਸਨੇ ਲੋਕਾਂ ਨੂੰ ਕਾਫੀ ਹੈਰਾਨ ਕਰ ਦਿੱਤਾ।ਉਸ ਵਿਅਕਤੀ ਨੇ ਕਿਹਾ ਕਿ ਕਿਸੇ ਵੱਲੋਂ ਇਨ੍ਹਾਂ ਮਾਸੂਮਾਂ ਨੂੰ ਮਰਨ ਦੇ ਲਈ ਨਾ ਸੁੱਟਿਆ ਜਾਵੇ।ਇਸ ਦੁੱਖਦਾਈ ਮਾਮਲੇ ਵਾਰੇ ਹੋਰ ਜਾਣਕਾਰੀ

ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਸਿਰਫ 18 ਦਿਨਾਂ ਵਿੱਚ ਹੀ ਕਰੋ ਆਪਣੇ ਭਾਰ ਨੂੰ ਘਟ ਇਸ ਕਸਰਤ ਦੀ ਮਦੱਦ ਨਾਲ !

ਦੋਸਤੋ ਅੱਜ ਕੱਲ੍ਹ ਅਸੀਂ ਵੇਖ ਰਹੇ ਹਾਂ ਕਿ ਬਹੁਤ ਸਾਰੇ ਲੋਕ ਮੋਟਾਪੇ ਦਾ ਸ਼ਿਕਾਰ ਹੋ …

Leave a Reply

Your email address will not be published. Required fields are marked *

error: Content is protected !!