Breaking News
Home / ਦੇਸੀ ਨੁਸਖੇ / ਜੇ ਨਹੀ ਆਉਦੀ ਨੀਦ ਤਾ ਇੰਝ ਕਰੋ ਸਮੱਸਿਆ ਦਾ ਹੱਲ !

ਜੇ ਨਹੀ ਆਉਦੀ ਨੀਦ ਤਾ ਇੰਝ ਕਰੋ ਸਮੱਸਿਆ ਦਾ ਹੱਲ !

ਦੋਸਤੋ ਬਹੁਤ ਸਾਰੇ ਲੋਕਾਂ ਨੂੰ ਅਨੀਂਦਰੇ ਦੀ ਸਮੱਸਿਆ ਪਰੇਸ਼ਾਨ ਕਰਦੀ ਹੈ।ਜਿਸ ਦੇ ਚੱਲਦੇ ਲੋਕਾਂ ਨੂੰ ਸਾਰੀ ਰਾਤ ਨੀਂਦ ਨਹੀਂ ਆਉਂਦੀ ਅਤੇ ਕਾਫੀ ਪਰੇਸ਼ਾਨੀ ਪੈਦਾ ਹੋ ਜਾਂਦੀ ਹੈ।ਬਹੁਤ ਸਾਰੇ ਲੋਕ ਨੀਂਦ ਆਉਣ ਵਾਲੀਆਂ ਗੋਲੀਆਂ ਦਾ ਸੇਵਨ ਕਰਦੇ ਰਹਿੰਦੇ ਹਨ।ਦੋਸਤੋ ਤੁਹਾਨੂੰ ਇੱਕ

ਘਰੇਲੂ ਨੁਸਖਾ ਦੱਸਣ ਜਾ ਰਹੇ ਹਾਂ ਜਿਸ ਦਾ ਇਸਤੇਮਾਲ ਕਰਕੇ ਤੁਹਾਨੂੰ ਨੀਂਦ ਨਾ ਆਉਣ ਦੀ ਸਮੱਸਿਆ ਤੋਂ ਨਿਜ਼ਾਤ ਮਿਲ ਜਾਵੇਗੀ।ਸਭ ਤੋਂ ਪਹਿਲਾਂ ਤੁਸੀਂ ਸਫੇਦ ਜੀਰਾ,ਮੇਥੀ ਦਾਣਾ ਅਤੇ ਧਾਗੇ ਵਾਲੀ ਮਿਸ਼ਰੀ ਲੈਣੀ ਹੈ।ਹੁਣ ਤੁਸੀਂ ਇੱਕ ਤਸਲੇ ਵਿੱਚ ਇੱਕ ਗਿਲਾਸ ਪਾਣੀ

ਲਵੋ ਅਤੇ ਉਸ ਨੂੰ ਗੈਸ ਤੇ ਗਰਮ ਕਰਨਾ ਸ਼ੁਰੂ ਕਰ ਦੇਵੋ। ਇਸ ਵਿੱਚ 1 ਚਮਚ ਸਫੇਦ ਜ਼ੀਰਾ ਅਤੇ ਮੇਥੀ ਦਾਣਾ ਪਾ ਕੇ ਇਸ ਨੂੰ ਗਰਮ ਕਰਨਾ ਸ਼ੁਰੂ ਕਰ ਦੇਵੋ।ਜਦੋਂ ਇਹ ਬਣ ਕੇ ਅੱਧਾ ਰਹਿ ਜਾਵੇ ਤਾਂ ਤੁਸੀਂ ਬਾਅਦ ਵਿੱਚ ਇਸ ਵਿੱਚ ਧਾਗੇ ਵਾਲੀ ਮਿਸ਼ਰੀ ਪਾ ਦੇਣੀ ਹੈ।

ਇਸ ਤਰ੍ਹਾਂ ਤੁਹਾਡਾ ਘਰੇਲੂ ਨੁਸਖਾ ਬਣ ਕੇ ਤਿਆਰ ਹੋ ਜਾਵੇਗਾ।ਇਸ ਨੂੰ ਤੁਸੀਂ ਸੌਣ ਤੋਂ ਇੱਕ ਘੰਟਾ ਪਹਿਲਾਂ ਸੇਵਨ ਕਰ ਸਕਦੇ ਹੋ। ਲਗਾਤਾਰ ਇਸ ਨੂੰ 10 ਤੋਂ 15 ਦਿਨ ਇਸਤੇਮਾਲ ਕਰਕੇ ਵੇਖੋ ਤੁਹਾਡੀ ਸਮੱਸਿਆ ਬਿਲਕੁਲ ਖਤਮ ਹੋ ਜਾਵੇਗੀ।

ਸੋ ਦੋਸਤੋ ਇਸ ਨੂੰ ਜ਼ਰੂਰ ਅਜ਼ਮਾ ਕੇ ਦੇਖੋ।ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿਕ ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ

https://youtu.be/ofXXu81PSgA

ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਬਿਨਾ ਡਾਈ ਮਹਿੰਦੀ ਦੇ ਵਾਲਾ ਨੂੰ ਕਰੋ ਕਾਲਾ !

ਦੋਸਤੋ ਵਾਲ ਇਨਸਾਨ ਦੀ ਖੂਬਸੂਰਤੀ ਨੂੰ ਵਧਾਉਂਦੇ ਹਨ।ਪਰ ਅੱਜ ਕੱਲ੍ਹ ਅਸੀਂ ਵੇਖ ਰਹੇ ਹਾਂ ਕਿ …

Leave a Reply

Your email address will not be published. Required fields are marked *

error: Content is protected !!