Breaking News
Home / ਦੇਸੀ ਨੁਸਖੇ / ਸੋਨੇ ਦੀ ਤਰਾ ਚਮਕੇਗਾ ਚਿਹਰਾ !

ਸੋਨੇ ਦੀ ਤਰਾ ਚਮਕੇਗਾ ਚਿਹਰਾ !

ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ ਅਤੇ ਇਹਨਾਂ ਦਿਨਾਂ ਵਿੱਚ ਔਰਤਾਂ ਖੂਬਸੂਰਤ ਦਿਖਣਾ ਚਾਹੁੰਦੀਆਂ ਹਨ।ਇਸਦੇ ਲਈ ਬਹੁਤ ਸਾਰੇ ਲੋਕ ਪਾਰਲਰ ਜਾ ਕੇ ਪੈਸੇ ਖਰਚ ਕਰਦੇ ਹਨ।ਪਰ ਅੱਜ ਅਸੀਂ ਤੁਹਾਨੂੰ ਘਰ ਵਿੱਚ ਹੀ ਇੱਕ ਬਹੁਤ ਹੀ ਵਧੀਆ ਫੇਸ

ਪੈਕ ਬਣਾ ਕੇ ਦਸਾਂਗੇ।ਇਸ ਨੁਸਖੇ ਨੂੰ ਤਿਆਰ ਕਰਨ ਦੇ ਲਈ ਸਭ ਤੋਂ ਪਹਿਲਾਂ ਤੁਸੀਂ ਇੱਕ ਕਟੋਰੇ ਦੇ ਵਿੱਚ 1 ਚੱਮਚ ਕਣਕ ਦਾ ਆਟਾ,ਇੱਕ ਚੱਮਚ ਕੋਰਨ ਸਟਾਰਚ,ਇੱਕ ਚੱਮਚ ਮੁਲਤਾਨੀ ਮਿੱਟੀ ਪਾਊਡਰ,ਅੱਧਾ ਚੱਮਚ ਕਸਤੂਰੀ ਹਲਦੀ,ਇੱਕ ਚੱਮਚ ਸ਼ਹਿਦ ਅਤੇ ਕੱਚਾ ਦੁੱਧ

ਮਿਲਾ ਕੇ ਪੇਸਟ ਤਿਆਰ ਕਰ ਲਵੋ।ਇਸ ਤਰ੍ਹਾਂ ਇਹ ਬਹੁਤ ਹੀ ਵਧੀਆ ਨੁਸਖ਼ਾ ਬਣ ਕੇ ਤਿਆਰ ਹੋ ਜਾਵੇਗਾ।ਹੁਣ ਸਭ ਤੋਂ ਪਹਿਲਾਂ ਤੁਸੀਂ ਆਪਣੇ ਚਿਹਰੇ ਨੂੰ ਪਾਣੀ ਦੇ ਨਾਲ ਚੰਗੀ ਤਰ੍ਹਾਂ ਸਾਫ਼ ਕਰ ਲਓ।ਫਿਰ ਤੁਸੀਂ ਇਸ ਵਿੱਚੋਂ ਥੋੜ੍ਹਾ ਜਿਹਾ ਪੇਸਟ ਆਪਣੇ ਚਿਹਰੇ ਤੇ ਲਗਾ ਕੇ

ਸਕ੍ਰਬ ਕਰਨਾ ਹੈ।ਜਦੋਂ ਇਹ ਥੋੜ੍ਹਾ ਜਿਹਾ ਪੇਸਟ ਤੁਹਾਡੇ ਚਿਹਰੇ ਤੇ ਲੱਗ ਕੇ ਸੁੱਕ ਜਾਵੇ ਤਾਂ ਤੁਸੀਂ ਇਹ ਸਾਰਾ ਪੇਸਟ ਆਪਣੇ ਚਿਹਰੇ ਤੇ ਚੰਗੀ ਤਰ੍ਹਾਂ ਲਗਾ ਲੈਣਾ।ਲੱਗਭੱਗ 20 ਮਿੰਟ ਤੁਸੀਂ ਇਸ ਨੂੰ ਲੱਗਾ ਰਹਿਣ ਦਿਓ ਅਤੇ ਬਾਅਦ ਵਿੱਚ ਤੁਸੀਂ ਆਪਣੇ ਚਿਹਰੇ ਨੂੰ

ਸਾਫ਼ ਪਾਣੀ ਨਾਲ ਧੋ ਲੈਣਾਂ ਹੈ।ਬਾਅਦ ਵਿੱਚ ਤੁਸੀਂ ਆਪਣੇ ਚਿਹਰੇ ਤੇ ਗੁਲਾਬ ਜਲ ਅਤੇ ਐਲੋਵੇਰਾ ਜੈੱਲ ਲਗਾ ਸਕਦੇ ਹੋ।ਤੁਸੀਂ ਦੇਖੋਗੇ ਕਿ ਤੁਹਾਡੇ ਚਿਹਰੇ ਤੇ ਬਹੁਤ ਹੀ ਵਧੀਆ ਰੌਣਕ ਪੈਦਾ ਹੋ ਜਾਵੇਗੀ। ਤਿਉਹਾਰਾਂ ਦੇ ਇਸ ਸੀਜ਼ਨ ਵਿੱਚ ਇਸ ਨੁਸਖ਼ੇ ਦਾ ਇਸਤੇਮਾਲ

ਜਰੂਰ ਕਰ ਕੇ ਵੇਖੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਬਿਨਾ ਡਾਈ ਮਹਿੰਦੀ ਦੇ ਵਾਲਾ ਨੂੰ ਕਰੋ ਕਾਲਾ !

ਦੋਸਤੋ ਵਾਲ ਇਨਸਾਨ ਦੀ ਖੂਬਸੂਰਤੀ ਨੂੰ ਵਧਾਉਂਦੇ ਹਨ।ਪਰ ਅੱਜ ਕੱਲ੍ਹ ਅਸੀਂ ਵੇਖ ਰਹੇ ਹਾਂ ਕਿ …

Leave a Reply

Your email address will not be published. Required fields are marked *

error: Content is protected !!