Breaking News
Home / ਵਾਇਰਲ / ਇਸ ਪਿੰਡ ਚ ਹੋ ਰਿਹਾ ਸੀ ਗਲਤ !

ਇਸ ਪਿੰਡ ਚ ਹੋ ਰਿਹਾ ਸੀ ਗਲਤ !

ਦੋਸਤੋ ਅੱਜਕੱਲ੍ਹ ਬਹੁਤ ਸਾਰੇ ਲੋਕ ਜੋ ਇਨਸਾਨੀਅਤ ਨੂੰ ਭੁੱਲ ਚੁੱਕੇ ਹਨ ਮੰਦਬੁੱਧੀ ਵਿਅਕਤੀਆ ਨੂੰ ਆਪਣੇ ਘਰ ਗੁਲਾਮ ਬਣਾ ਕੇ ਰੱਖ ਲੈਂਦੇ ਹਨ ਅਤੇ ਉਨ੍ਹਾਂ ਦੇ ਨਾਲ ਜਾਨਵਰਾਂ ਤੋਂ ਵੀ ਬਦਤਰ ਸਲੂਕ ਕਰਦੇ ਹਨ।ਤੁਹਾਨੂੰ ਦੱਸ ਦਈਏ ਕਿ ਅਜਿਹੇ ਵਿਅਕਤੀ ਜੋ ਕਿ ਦਿਮਾਗੀ ਤੌਰ ਤੇ ਥੋੜ੍ਹੇ ਕਮਜ਼ੋਰ ਹੁੰਦੇ ਹਨ

ਓਹਨਾਂ ਤੋਂ ਜਾਨਵਰਾਂ ਦੀ ਤਰ੍ਹਾਂ ਕੰਮ ਲਿਆ ਜਾਂਦਾ ਹੈ। ਮਨੁੱਖਤਾ ਦੀ ਸੇਵਾ ਟੀਮ ਵੱਲੋਂ ਇੱਕ ਪਿੰਡ ਦੇ ਵਿੱਚ ਜਾਇਆ ਗਿਆ ਜਿੱਥੇ ਕਿ ਸੌ ਤੋਂ ਵੱਧ ਅਜਿਹੇ ਵਿਅਕਤੀ ਪਾਏ ਗਏ।ਲੋਕਾਂ ਨੇ ਆਪਣੇ ਘਰਾਂ ਵਿੱਚ ਅਜਿਹੇ ਵਿਅਕਤੀਆਂ ਨੂੰ ਗੁਲਾਮ ਬਣਾ ਕੇ ਰੱਖਿਆ ਹੋਇਆ ਸੀ ਅਤੇ ਉਨ੍ਹਾਂ ਤੋਂ ਜਾਨਵਰਾਂ ਦੀ

ਤਰ੍ਹਾਂ ਕੰਮ ਲਿਆ ਜਾ ਰਿਹਾ ਸੀ।ਜਦੋਂ ਇਸ ਟੀਮ ਵੱਲੋਂ ਇਸ ਪਿੰਡ ਵਿੱਚ ਜਾਇਆ ਗਿਆ ਤੇ ਇਹਨਾਂ ਵਿਅਕਤੀਆਂ ਨੂੰ ਛੁਡਾਇਆ ਗਿਆ।ਪਰ ਇੱਕ ਪਰਿਵਾਰ ਜੋ ਕਿ ਉਸ ਗੁਲਾਮ ਨੂੰ ਛੱਡਣ ਲਈ ਤਿਆਰ ਨਹੀਂ ਸੀ ਅਤੇ ਇਸ ਟੀਮ ਨਾਲ ਕੈਮਰੇ ਦੇ ਸਾਹਮਣੇ ਹੀ ਲੜਨ ਲੱਗ ਪਿਆ।

ਜਿਸ ਨਾਲ ਕਾਫ਼ੀ ਹਾਈ ਵੋਲਟੇਜ ਡਰਾਮਾ ਦੇਖਣ ਨੂੰ ਮਿਲਿਆ।ਤੁਹਾਨੂੰ ਦੱਸ ਦਈਏ ਕਿ ਉਹ ਪਰਿਵਾਰ ਇੰਨਾ ਮਾੜਾ ਸੀ ਕਿ ਉਸ ਮੰਦ-ਬੁੱਧੀ ਗੁਲਾਮ ਨਾਲ ਜਾਨਵਰਾਂ ਤੋਂ ਵੀ ਬਦਤਰ ਸਲੂਕ ਕੀਤਾ ਜਾ ਰਿਹਾ ਸੀ।ਇਸ ਟੀਮ ਵੱਲੋਂ ਇਨ੍ਹਾਂ ਸਾਰੇ ਵਿਅਕਤੀਆਂ ਨੂੰ ਛੁਡਾ ਲਿਆ ਗਿਆ

ਅਤੇ ਜਲਦੀ ਹੀ ਇਹਨਾਂ ਦੇ ਘਰ ਦਾ ਪਤਾ ਲਗਾ ਕੇ ਉਨ੍ਹਾਂ ਨੂੰ ਓਥੇ ਭੇਜ ਦਿੱਤਾ ਜਾਵੇਗਾ।ਇਹ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਅਤੇ ਲੋਕ ਇਸ ਟੀਮ ਦਾ ਧੰਨਵਾਦ ਕਰ ਰਹੇ ਹਨ।ਇਸ ਖ਼ਬਰ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ

ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਸਿਰਫ 18 ਦਿਨਾਂ ਵਿੱਚ ਹੀ ਕਰੋ ਆਪਣੇ ਭਾਰ ਨੂੰ ਘਟ ਇਸ ਕਸਰਤ ਦੀ ਮਦੱਦ ਨਾਲ !

ਦੋਸਤੋ ਅੱਜ ਕੱਲ੍ਹ ਅਸੀਂ ਵੇਖ ਰਹੇ ਹਾਂ ਕਿ ਬਹੁਤ ਸਾਰੇ ਲੋਕ ਮੋਟਾਪੇ ਦਾ ਸ਼ਿਕਾਰ ਹੋ …

Leave a Reply

Your email address will not be published. Required fields are marked *

error: Content is protected !!