Wednesday , July 28 2021

ਘਰੇ ਬਣਾਕੇ ਖਾਓ ਕਲੈਸਟੋ੍ਲ ਵਧਣਾ ਦੌਰਾ ਪੈਣਾ ਚੱਕਰ ਆਉਣਾ ਬੀਪੀ ਤੋ ਛੁਟਕਾਰਾ !

ਅੱਜਕਲ੍ਹ ਦੀ ਨੌਜਵਾਨ ਪੀੜ੍ਹੀ ਤਰ੍ਹਾਂ ਤਰ੍ਹਾਂ ਦੀਆਂ ਬੀਮਾਰੀਆਂ ਦੇ ਨਾਲ ਘਿਰੀ ਹੋਈ ਹੈ।ਜਿਵੇਂ ਕਿ ਹਰ ਇਨਸਾਨ ਹਾਈ ਬਲੱਡ ਪ੍ਰੈਸ਼ਰ, ਕੋਲੈਸਟਰੋਲ,ਖੂਨ ਦੀ ਕਮੀ ਅਤੇ ਜੋੜਾਂ ਦੇ ਦਰਦ ਤੋਂ ਪਰੇਸ਼ਾਨ ਹੈ। ਦੇਖਿਆ ਜਾਵੇ ਤਾਂ ਅੱਜ ਕੱਲ੍ਹ ਕੋਈ ਵੀ ਇਨਸਾਨ ਬਿਮਾਰੀਆਂ

ਤੋਂ ਬਚਿਆ ਨਹੀਂ ਹੈਂ।ਅੱਜ ਅਸੀਂ ਤੁਹਾਨੂੰ ਕੁਝ ਨੁਸਖ਼ੇ ਦੱਸਾਂਗੇ ਜਿਨ੍ਹਾਂ ਦਾ ਇਸਤੇਮਾਲ ਕਰਕੇ ਅਸੀਂ ਤਰ੍ਹਾਂ ਤਰ੍ਹਾਂ ਦੀਆਂ ਸਮੱਸਿਆਵਾਂ ਤੋਂ ਬਚ ਸਕਦੇ ਹਾਂ। ਦੋਸਤੋ ਜੇਕਰ ਤੁਹਾਡੇ ਸਰੀਰ ਵਿੱਚ ਬੈਡ ਕਲੈਸਟਰੋਲ ਅਤੇ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੈ

ਤਾਂ ਤੁਸੀਂ ਇੱਕ ਗਿਲਾਸ ਪਾਣੀ ਦੇ ਵਿੱਚ ਇੱਕ ਚੱਮਚ ਧਨੀਆ ਪਾਉਡਰ,ਸੌਂਫ, ਜ਼ੀਰਾ ਅਤੇ ਦਾਲਚੀਨੀ ਪਾਊਡਰ ਪਾ ਕੇ ਮਿਕਸ ਕਰ ਲੈਣਾ ਹੈ ਅਤੇ ਸਵੇਰੇ ਖਾਲੀ ਪੇਟ ਸੇਵਨ ਕਰ ਲੈਣਾ ਹੈ। ਇਸ ਨਾਲ ਬੈਡ ਕਲੈਸਟਰੋਲ ਅਤੇ ਹਾਈ ਬਲੱਡ ਪ੍ਰੈਸ਼ਰ ਦੀ

ਸਮੱਸਿਆ ਖਤਮ ਹੋ ਜਾਵੇਗੀ।ਜੇਕਰ ਤੁਸੀਂ ਆਪਣੇ ਰੋਗਾਂ ਨਾਲ ਲੜਨ ਦੀ ਸ਼ਕਤੀ ਨੂੰ ਮਜਬੂਤ ਕਰਨਾ ਚਾਹੁੰਦੇ ਹੋ ਤਾਂ ਇੱਕ ਗਿਲਾਸ ਪਾਣੀ ਨੂੰ ਗਰਮ ਕਰੋ।ਇਸ ਵਿੱਚ ਇੱਕ ਚਮਚ ਧਨੀਆ ਪਾਊਡਰ 1 ਚੱਮਚ ਕਾਲੀ ਮਿਰਚ ਦਾ ਪਾਊਡਰ ਥੋੜੇ

ਜਿਹੀ ਸੁੱਢ ਅਤੇ ਤੁਲਸੀ ਦੇ ਪੱਤੇ ਪਾ ਕੇ ਸੇਵਨ ਕਰਨਾ ਹੈ।ਅਜਿਹਾ ਕਰਨ ਨਾਲ ਤੁਹਾਡੀ ਇਮਿਊਨਿਟੀ ਵਧੇਗੀ।ਸੋ ਦੋਸਤੋ ਇਹਨਾਂ ਨੁਸਖਿਆਂ ਦਾ ਇਸਤੇਮਾਲ ਕਰਕੇ ਅਸੀਂ ਆਪਣੇ ਸਰੀਰ ਨੂੰ ਤੰਦਰੁਸਤ ਬਣਾ ਸਕਦੇ ਹਾਂ। ਇਹ ਜਾਣਕਾਰੀ

ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਪਾਚਨ ਸਕਤੀ ਹੋ ਜਾਵੇਗੀ ਬਹੁਤ ਤੇਜ ਭੁੱਖ ਵੀ ਲੱਗੇਗੀ !

ਪੇਟ ਨਾਲ ਸੰਬੰਧਿਤ ਸਮੱਸਿਆਵਾਂ ਬਹੁਤ ਪ੍ਰੇਸ਼ਾਨੀ ਪੈਦਾ ਕਰਦੀਆਂ ਹਨ। ਕਿਉਂਕਿ ਜੇਕਰ ਮਨੁੱਖ ਦਾ ਪੇਟ ਸਹੀ …

Leave a Reply

Your email address will not be published. Required fields are marked *