Wednesday , July 28 2021

ਆ ਗਿਆ ਮੋਟਾਪੇ ਦਾ ਦੁਸਮਣ ਖੂਨ ਦੀ ਕਮੀ ਗੰਦਾ ਖੂਨ ਸਾਫ !

ਅੱਜ ਦੇ ਸਮੇਂ ਦੇ ਵਿੱਚ ਮੋਟਾਪਾ ਇੱਕ ਬਹੁਤ ਹੀ ਗੰਭੀਰ ਸਮੱਸਿਆ ਬਣ ਚੁੱਕਿਆ ਹੈ।ਲੋਕਾਂ ਦੇ ਵਿੱਚ ਮੋਟਾਪਾ ਬਹੁਤ ਤੇਜ਼ੀ ਨਾਲ ਆ ਰਿਹਾ ਹੈ ਅਤੇ ਲੋਕ ਇਸ ਤੋਂ ਕਾਫੀ ਜ਼ਿਆਦਾ ਪਰੇਸ਼ਾਨ ਹਨ।ਦੋਸਤੋਂ ਇਨਸਾਨ ਨੇ ਕੁਝ ਅਜਿਹੀਆਂ ਮਾੜੀਆਂ ਆਦਤਾਂ ਪਾ

ਲਈਆਂ ਹਨ ਜਿਸ ਕਾਰਨ ਉਹ ਮੋਟਾਪੇ ਦਾ ਸ਼ਿਕਾਰ ਹੋ ਰਿਹਾ ਹੈ। ਜਿਵੇਂ ਕਿ ਅੱਜ ਕੱਲ ਦਾ ਇਨਸਾਨ ਸਮੇਂ ਸਿਰ ਆਪਣਾ ਖਾਣਾ ਨਹੀਂ ਖਾਂਦਾ।ਪੋਸਟਿਕ ਆਹਾਰ ਦੀ ਬਜਾਏ ਲੋਕ ਫਾਸਟ ਫੂਡ ਖਾਣਾ ਜ਼ਿਆਦਾ ਪਸੰਦ ਕਰਦੇ ਹਨ।ਤਲੀਆਂ ਹੋਈਆਂ

ਚੀਜ਼ਾਂ ਅਤੇ ਜੰਕ ਫੂਡ ਨੂੰ ਨਾ ਕਰਨੀ ਚਾਹੀਦੀ ਹੈ।ਕਦੀ ਵੀ ਫਰਿੱਜ ਦਾ ਬਰਫ ਵਾਲਾ ਪਾਣੀ ਨਹੀਂ ਪੀਣਾ ਚਾਹੀਦਾ ਹਮੇਸ਼ਾ ਹੀ ਸਾਦਾ ਪਾਣੀ ਪੀਣਾ ਚਾਹੀਦਾ ਹੈ।ਇਸ ਤੋਂ ਇਲਾਵਾ ਦੋਸਤੋ ਜੇਕਰ ਤੁਸੀ ਪਤਲਾ ਹੋਣਾ ਚਾਹੁੰਦੇ ਹੋ ਤਾਂ ਮਿੱਠੀਆਂ ਚੀਜ਼ਾਂ ਦਾ

ਸੇਵਨ ਬਿਲਕੁਲ ਹੀ ਬੰਦ ਕਰ ਦੇਣਾ ਚਾਹੀਦਾ ਹੈ।ਰੋਜ਼ਾਨਾ ਸਵੇਰੇ ਉੱਠ ਕੇ ਕਸਰਤ ਅਤੇ ਦੌੜ ਲਗਾਉਣੀ ਚਾਹੀਦੀ ਹੈ।ਸਵੇਰੇ ਉੱਠ ਕੇ ਤੁਸੀਂ ਇੱਕ ਗਿਲਾਸ ਗੁਣਗੁਣੇ ਪਾਣੀ ਦੇ ਵਿੱਚ ਸ਼ਹਿਦ ਅਤੇ ਨਿੰਬੂ ਦਾ ਰਸ ਮਿਲਾ ਕੇ ਸੇਵਨ ਕਰੋ।

ਅਜਿਹਾ ਕਰਨ ਦੇ ਨਾਲ ਨਾਲ ਤੁਸੀਂ ਕਸਰਤ ਵੀ ਕਰਨੀ ਹੈ।ਇਹਨਾਂ ਗੱਲਾਂ ਨੂੰ ਅਪਣਾ ਕੇ ਅਸੀਂ ਮੋਟਾਪੇ ਨੂੰ ਖਤਮ ਕਰ ਸਕਦੇ ਹਾਂ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ

ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਪਾਚਨ ਸਕਤੀ ਹੋ ਜਾਵੇਗੀ ਬਹੁਤ ਤੇਜ ਭੁੱਖ ਵੀ ਲੱਗੇਗੀ !

ਪੇਟ ਨਾਲ ਸੰਬੰਧਿਤ ਸਮੱਸਿਆਵਾਂ ਬਹੁਤ ਪ੍ਰੇਸ਼ਾਨੀ ਪੈਦਾ ਕਰਦੀਆਂ ਹਨ। ਕਿਉਂਕਿ ਜੇਕਰ ਮਨੁੱਖ ਦਾ ਪੇਟ ਸਹੀ …

Leave a Reply

Your email address will not be published. Required fields are marked *