Breaking News
Home / ਵਾਇਰਲ / ਪੰਜਾਬ ਰਾਸਨ ਕਾਰਡ ਸਕੀਮ !

ਪੰਜਾਬ ਰਾਸਨ ਕਾਰਡ ਸਕੀਮ !

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿਚ ਸਰਕਾਰ ਵੱਲੋਂ ਲੋਕਾਂ ਨੂੰ ਰਾਸ਼ਨ ਦਿੱਤਾ ਜਾਂਦਾ ਹੈ।ਆਮ ਆਦਮੀ ਪਾਰਟੀ ਵੱਲੋਂ ਵੀ ਇਸ ਸਕੀਮ ਨੂੰ ਜਾਰੀ ਰੱਖਦੇ ਹੋਏ 1 ਅਕਤੂਬਰ ਤੋਂ ਘਰ ਘਰ ਰਾਸ਼ਨ ਪਹੁੰਚਾਉਣ ਦੀ ਸਕੀਮ ਸ਼ੁਰੂ ਕੀਤੀ ਸੀ।ਪਰ ਹਾਈਕੋਰਟ ਵੱਲੋਂ ਇਸ ਸਕੀਮ ਉੱਤੇ ਰੋਕ ਲਗਾ ਦਿੱਤੀ ਗਈ ਸੀ।

ਹੁਣ ਹਾਈਕੋਰਟ ਵੱਲੋਂ ਇਸ ਸਕੀਮ ਨੂੰ ਹਟਾ ਦਿੱਤਾ ਗਿਆ ਹੈ ਅਤੇ 1 ਅਕਤੂਬਰ ਤੋਂ ਇਹ ਸਕੀਮ ਸ਼ੁਰੂ ਹੋਣ ਜਾ ਰਹੀ ਹੈ।ਜਿਸਦੇ ਚਲਦੇ ਹੁਣ ਨਵੀਆਂ ਸ਼ਰਤਾਂ ਤੇ ਇਹ ਸਕੀਮ ਸ਼ੁਰੂ ਕੀਤੀ ਜਾ ਰਹੀ ਹੈ।ਜਿਨ੍ਹਾਂ ਦੇ ਕੋਲ ਰਾਸ਼ਨ ਕਾਰਡ ਹੈ ਉਹਨਾਂ ਦੇ ਘਰ ਘਰ ਰਾਸ਼ਨ ਵੰਡਿਆ ਜਾਵੇਗਾ।ਤੁਸੀਂ ਕਣਕ ਅਤੇ

ਆਟਾ ਦੋਵੇਂ ਲੈ ਸਕਦੇ ਹੋ ਪਰ ਇਸ ਸੰਬੰਧੀ ਤੁਹਾਨੂੰ ਡਿੱਪੂ ਹੋਲਡਰ ਨੂੰ ਪਹਿਲਾਂ ਹੀ ਦੱਸਣਾ ਹੋਵੇਗਾ ਕਿ ਤੁਸੀਂ ਆਟਾ ਲੈਣਾ ਚਾਹੁੰਦੇ ਹੋ ਜਾਂ ਫਿਰ ਕਣਕ। ਇਸ ਤੋਂ ਇਲਾਵਾ ਬਹੁਤ ਸਾਰੇ ਲੋਕਾਂ ਦੇ ਰਾਸ਼ਨ ਕਾਰਡ ਕੱਟ ਵੀ ਦਿੱਤੇ ਗਏ ਹਨ ਅਤੇ ਅਜਿਹੇ ਲੋਕਾਂ ਨੂੰ 1 ਅਕਤੂਬਰ ਤੋਂ ਰਾਸ਼ਨ ਬਿਲਕੁਲ

ਨਹੀਂ ਮਿਲੇਗਾ।ਜਿਹਨਾਂ ਲੋਕਾਂ ਦੇ ਰਾਸ਼ਨ ਕਾਰਡ ਬਣੇ ਨੂੰ ਦੋ ਮਹੀਨੇ ਹੋ ਚੁੱਕੇ ਹਨ ਉਹਨਾਂ ਨੂੰ ਵੀ ਇਸ ਵਾਰ ਰਾਸ਼ਨ ਮਿਲੇਗਾ।ਸਰਕਾਰ ਦੀ ਨਿਗਰਾਨੀ ਹੇਠ ਹੀ ਲੋਕਾਂ ਦੇ ਘਰ ਘਰ ਰਾਸ਼ਨ ਵੰਡਿਆ ਜਾਵੇਗਾ ਤਾਂ ਜੋ ਕੋਈ ਉਸ ਦਾ ਗਲਤ ਫਾਇਦਾ ਨਾ ਉਠਾ ਸਕੇ।ਇਸ ਸਕੀਮ ਸਬੰਧੀ

ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ

ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਸਿਰਫ 18 ਦਿਨਾਂ ਵਿੱਚ ਹੀ ਕਰੋ ਆਪਣੇ ਭਾਰ ਨੂੰ ਘਟ ਇਸ ਕਸਰਤ ਦੀ ਮਦੱਦ ਨਾਲ !

ਦੋਸਤੋ ਅੱਜ ਕੱਲ੍ਹ ਅਸੀਂ ਵੇਖ ਰਹੇ ਹਾਂ ਕਿ ਬਹੁਤ ਸਾਰੇ ਲੋਕ ਮੋਟਾਪੇ ਦਾ ਸ਼ਿਕਾਰ ਹੋ …

Leave a Reply

Your email address will not be published. Required fields are marked *

error: Content is protected !!