Breaking News
Home / ਵਾਇਰਲ / ਬਿਜਲੀ ਆਫਿਸ ਚ ਦੇਖੋ ਕੀ ਚੱਲ ਰਿਹਾ !

ਬਿਜਲੀ ਆਫਿਸ ਚ ਦੇਖੋ ਕੀ ਚੱਲ ਰਿਹਾ !

ਦੋਸਤੋ ਜਿਵੇਂ ਕੀ ਤੁਹਾਨੂੰ ਪਤਾ ਹੋਵੇਗਾ ਕਿ ਰੋਜ਼ਾਨਾ ਸ਼ੋਸ਼ਲ ਮੀਡੀਆ ਤੇ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ। ਹੁਣ ਸੋਸ਼ਲ ਮੀਡੀਆ ਤੇ ਕੁਝ ਕਰਮਚਾਰੀਆਂ ਦੀਆਂ ਹਰਕਤਾਂ ਸਾਹਮਣੇ ਆਇਆ ਹੈ। ਜਿਸ ਨੂੰ ਦੇਖ ਕੇ ਹਰ ਕਿਸੇ ਦੇ ਹੋਸ਼ ਉਡ ਗਏ ਹਨ। ਵੀਡੀਓ ਸੋਸ਼ਲ ਮੀਡੀਆ

ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋਈ ਵੀਡੀਓ ਦੇਖਿਆ ਜਾ ਸਕਦਾ ਹੈ ਕਿ ਬਿਜਲੀ ਆਫਿਸ ਵਿੱਚ ਬਿਜਲੀ ਕਰਮਚਾਰੀ ਕੁਝ ਅਜਿਹਾ ਕਰਦੇ ਹੋਏ ਨਜ਼ਰ ਆ ਰਹੇ ਸੀ। ਜਿਸ ਬਾਰੇ ਕਿਸੇ ਨੇ ਸੋਚਿਆ ਵੀ ਨਹੀਂ ਸੀ। ਤੁਹਾਨੂੰ ਦੱਸ ਦਈਏ ਕਿ ਬਿਜਲੀ ਕਰਮਚਾਰੀ ਆਪਸ ਵਿਚ

ਡਾਂਸਰਾਂ ਨੂੰ ਬੁਲਾਉਂਦੇ ਹਨ। ਜੋ ਉਹਨਾਂ ਦੇ ਨਾਲ ਨੱਚ ਰਹੀਆਂ ਸੀ। ਬਹੁਤ ਸਾਰੇ ਬਿਜਲੀ ਕਰਮਚਾਰੀ ਉਹਨਾਂ ਦਾ ਡਾਂਸ ਦੇਖ ਰਹੇ ਸੀ ਅਤੇ ਇਕ ਦੋ ਕਰਮਚਾਰੀ ਉਹਨਾਂ ਡਾਂਸਰਾਂ ਦੇ ਨਾਲ ਨੱਚ ਵੀ ਰਹੇ ਸੀ। ਤੁਹਾਨੂੰ ਦੱਸ ਦਈਏ ਕਿ ਇਹ ਵੀਡੀਓ ਮੱਧ ਪ੍ਰਦੇਸ਼ ਤੋਂ ਸਾਹਮਣੇ

ਆਇਆ ਹੈ। ਉਥੇ ਮੌਜੂਦ ਇਕ ਕਰਮਚਾਰੀ ਨੇ ਉਹਦਾ ਡਾਕਟਰਾਂ ਦੀ ਵੀਡੀਓ ਬਣਾ ਲਈ ਅਤੇ ਸ਼ੋਸ਼ਲ ਮੀਡੀਆ ਤੇ ਰਾਤੋ ਰਾਤ ਵਾਇਰਲ ਹੋ ਗਈ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ।

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਸਿਰਫ 18 ਦਿਨਾਂ ਵਿੱਚ ਹੀ ਕਰੋ ਆਪਣੇ ਭਾਰ ਨੂੰ ਘਟ ਇਸ ਕਸਰਤ ਦੀ ਮਦੱਦ ਨਾਲ !

ਦੋਸਤੋ ਅੱਜ ਕੱਲ੍ਹ ਅਸੀਂ ਵੇਖ ਰਹੇ ਹਾਂ ਕਿ ਬਹੁਤ ਸਾਰੇ ਲੋਕ ਮੋਟਾਪੇ ਦਾ ਸ਼ਿਕਾਰ ਹੋ …

Leave a Reply

Your email address will not be published. Required fields are marked *

error: Content is protected !!