Breaking News
Home / ਵਾਇਰਲ / ਪੰਜਾਬ ਸਰਕਾਰ ਦਾ ਵੱਡਾ ਐਲਾਨ !

ਪੰਜਾਬ ਸਰਕਾਰ ਦਾ ਵੱਡਾ ਐਲਾਨ !

ਦੋਸਤੋ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਬਹੁਤ ਸਾਰੀਆਂ ਗਰੰਟੀਆਂ ਲੋਕਾਂ ਨੂੰ ਦਿੱਤੀਆਂ ਗਈਆਂ ਸਨ।ਹੁਣ ਇਸ ਸਰਕਾਰ ਦੇ ਬਨਣ ਤੋਂ ਬਾਅਦ ਬਹੁਤ ਸਾਰੇ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਗਏ ਹਨ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਬਿਜਲੀ ਮੁਫ਼ਤ ਕੀਤੀ ਗਈ ਹੈ

ਅਤੇ ਕਿਸਾਨਾਂ ਦੇ ਲਈ ਵੀ ਬਹੁਤ ਸਾਰੀਆਂ ਸਹੂਲਤਾਂ ਪੈਦਾ ਕੀਤੀਆਂ ਗਈਆਂ ਹਨ।ਹੁਣ ਲੋਕਾਂ ਦੇ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਕਿ ਕਿਸਾਨਾਂ ਦੀ ਪੈਨਸ਼ਨ 15 ਸੌਂ ਤੋਂ ਵਧਾ ਕੇ 2500 ਕਦੋਂ ਕੀਤੀ ਜਾਵੇਗੀ ਅਤੇ ਨਾਲ ਹੀ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਕਦੋਂ ਮਿਲੇਗਾ।

ਇਨ੍ਹਾਂ ਐਲਾਨਾਂ ਬਾਰੇ ਵੱਖ-ਵੱਖ ਚੈਨਲਾਂ ਵਾਲੇ ਗਲਤ ਇਨਫਰਮੇਸ਼ਨ ਵੀ ਦੇ ਰਹੇ ਹਨ।ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਤੇ ਕੁਝ ਅਜਿਹੇ ਲੋਕ ਵੀ ਹੁੰਦੇ ਹਨ ਜੋ ਗਲਤ ਅਫਵਾਹਾਂ ਫੈਲਾਉਂਦੇ ਹਨ।ਅੱਜ ਅਸੀਂ ਤੁਹਾਨੂੰ ਇਸ ਬਾਰੇ ਸਹੀ ਜਾਣਕਾਰੀ ਦੇਣ ਜਾ ਰਹੇ ਹਾਂ।ਦੋਸਤੋ ਬਜ਼ੁਰਗਾਂ ਦੀ

ਪੈਨਸ਼ਨ 15 ਸੋਂ ਰੁਪਏ ਤੋਂ ਵਧਾ ਕੇ 2500 ਰੁਪਏ ਦਸੰਬਰ ਮਹੀਨੇ ਦੇ ਅੰਤ ਤੱਕ ਕੀਤੀ ਜਾ ਸਕਦੀ ਹੈ।ਤੁਹਾਨੂੰ ਦੱਸ ਦਈਏ ਕਿ ਸਰਕਾਰ ਵੱਲੋਂ ਨਵੇਂ ਸਾਲ ਤੇ ਬਜ਼ੁਰਗਾਂ ਨੂੰ ਪੈਨਸ਼ਨ ਦਾ ਤੋਹਫ਼ਾ ਦਿੱਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਬਾਰੇ ਹਾਲੇ

ਤੱਕ ਕੋਈ ਵੀ ਨੋਟੀਫੀਕੇਸ਼ਨ ਜਾਰੀ ਨਹੀਂ ਹੋਇਆ ਹੈ।ਹਾਲਾਂਕਿ ਕੈਬਨਿਟ ਮੀਟਿੰਗ ਦੇ ਵਿੱਚ ਵੀ ਇਸ ਐਲਾਨ ਨਾਲ ਸੰਬੰਧਿਤ ਕੋਈ ਫ਼ੈਸਲਾ ਨਹੀਂ ਲਿਆ ਗਿਆ।ਸੋ ਦੋਸਤੋ ਸਾਨੂੰ ਕਿਸੇ ਵੀ ਅਫਵਾਹ ਦੇ ਵਿੱਚ ਫਸ ਕੇ ਗ਼ਲਤਫਹਿਮੀ ਦਾ ਸ਼ਿਕਾਰ ਨਹੀਂ ਹੋਣਾ ਚਾਹੀਦਾ।ਇਸ ਬਾਰੇ ਹੋਰ

ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿਕ ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਸਿਰਫ 18 ਦਿਨਾਂ ਵਿੱਚ ਹੀ ਕਰੋ ਆਪਣੇ ਭਾਰ ਨੂੰ ਘਟ ਇਸ ਕਸਰਤ ਦੀ ਮਦੱਦ ਨਾਲ !

ਦੋਸਤੋ ਅੱਜ ਕੱਲ੍ਹ ਅਸੀਂ ਵੇਖ ਰਹੇ ਹਾਂ ਕਿ ਬਹੁਤ ਸਾਰੇ ਲੋਕ ਮੋਟਾਪੇ ਦਾ ਸ਼ਿਕਾਰ ਹੋ …

Leave a Reply

Your email address will not be published. Required fields are marked *

error: Content is protected !!