Monday , August 2 2021
Breaking News

ਦੇਖੋ ਕੁੜੀਆ ਨੇ ਸਰੇਆਮ ਬਜੁਰਗ ਵਿਅਕਤੀ ਦਾ ਕੀਤਾ ਕੁਟਾਪਾ !

ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਸਰਹਿੰਦ ਤੋਂ ਆ ਰਹੀ ਇੱਕ ਬਹੁਤ ਹੀ ਜ਼ਿਆਦਾ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ। ਦੋਸਤੋ ਇਨਸਾਨੀ ਜੀਵਨ ਦੇ ਵਿਚ ਇਨਸਾਨ ਬਹੁਤ ਸਾਰੀਆਂ ਗਲਤੀਆਂ ਕਰਦਾ ਹੈ

ਅਤੇ ਬਹੁਤ ਸਾਰੇ ਚੰਗੇ ਕੰਮ ਵੀ ਕਰਦਾ ਹੈ। ਪਰ ਕਿਹਾ ਜਾਂਦਾ ਹੈ ਕਿ ਇਨਸਾਨ ਦੇ ਅੰਤਮ ਸਮੇਂ ਦੇ ਵਿਚ ਇਨਸਾਨ ਨੂੰ ਹਮੇਸ਼ਾ ਚੰਗੇ ਕਰਮ ਕਰਨੇ ਚਾਹੀਦੇ ਹਨ। ਇਸ ਲਈ ਇਨਸਾਨ ਨੂੰ ਆਪਣੇ ਆਖ਼ਰੀ ਸਮੇਂ ਦੇ ਵਿਚ ਗਲਤ ਕੰਮ ਕਰਨ ਤੋ

ਹਮੇਸ਼ਾਂ ਬਚਣਾ ਚਾਹੀਦਾ ਹੈ। ਪਰ ਇਸ ਦੇ ਨਾਲ ਰਲਦਾ ਮਿਲਦਾ ਇੱਕ ਮਾਮਲਾ ਸਰਹਿੰਦ ਤੋਂ ਸਾਹਮਣੇ ਆ ਰਿਹਾ ਹੈ ਦਿੱਲੀ ਵਿੱਚ ਦੱਸਿਆ ਜਾਰੀ ਰਹੇਗੀ। ਇਕ ਸੱਠ ਸਾਲ ਦੇ ਬਜ਼ੁਰਗ ਆਦਮੀ ਨੇ ਇੱਕ ਸੱਤ ਸਾਲ ਦੀ ਬੱਚੀ ਦੇ ਨਾਲ ਕੁਕਰਮ

ਕਰਨ ਦੀ ਕੋਸ਼ਿਸ਼ ਕੀਤੀ ਹੈ ਪਰ ਉਹ ਲੜਕੀ ਮੱਚ ਗਈ। ਕਿਉਂਕਿ ਉਸ ਨੇ ਆਪਣੇ ਘਰਵਾਲਿਆਂ ਨੂੰ ਬੁਲਾ ਲਿਆ ਅਤੇ ਫਿਰ ਉਸ ਦੇ ਘਰਵਾਲਿਆਂ ਨੇ ਉਸ ਬਜ਼ੁਰਗ ਦਾ ਜੋ ਕੁਟਾਪਾ ਲਾਇਆ ਉਹ ਦੇਖ ਕੇ ਸਭ ਹੈਰਾਨ ਰਹਿ ਗਏ। ਉਸ ਤੋ

ਇਸ ਦੇ ਵਿੱਚ ਅੱਗੇ ਕੀ ਵਾਪਰਿਆ ਇਹ ਜਾਣਨ ਦੇ ਲਈ ਹੇਠ ਦਿੱਤੇ ਆਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ

ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਕਿਰਾਏ ਤੇ ਕੋਠੀ ਲੈ ਕਰਦੀ ਸੀ ਇਹ ਕੰਮ ਚੱਕ ਲਈ ਪੁਲਸ ਨੇ !

ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਫ਼ਰੀਦਕੋਟ ਤੋਂ ਆ ਰਹੀ ਤਾਜ਼ਾ ਖਬਰ ਇਸ …

Leave a Reply

Your email address will not be published. Required fields are marked *