Wednesday , July 28 2021

ਲੜਕੀ ਨੂੰ ਆਪਣੀ ਹਰਕਤ ਤੇ ਪਛਤਾਉਣਾ ਪਿਆ !

ਦੋਸਤੋ ਅੱਜਕੱਲ੍ਹ ਸੋਸ਼ਲ ਮੀਡੀਆ ਦੇ ਉੱਪਰ ਬਹੁਤ ਸਾਰੀਆਂ ਵੀਡੀਓਜ਼ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਦੇ ਵਿੱਚੋਂ ਕੁਝ ਲੜਕੀਆਂ ਦੀਆਂ ਕੁਝ ਅਜਿਹੀਆਂ ਹਰਕਤਾਂ ਜਿਨ੍ਹਾਂ ਨੂੰ ਦੇਖ ਕੇ ਤੁਸੀਂ ਵੀ ਆਸਣ ਦੇ ਲਈ ਮਜਬੂਰ ਹੋ ਜਾਓਗੇ। ਦੋਸਤੋ ਅੱਜਕੱਲ੍ਹ

ਦੁਨੀਆਂ ਦੇ ਉੱਪਰ ਕੋਰੂਨਾ ਮਹਾਂਮਾਰੀ ਦਾ ਖ਼ਤਰਾ ਚੱਲ ਰਿਹਾ ਹੈ ਇਸੇ ਦੇ ਚੱਲਦੇ ਇਸ ਤੋਂ ਬਚਣ ਦੇ ਲਈ ਹੀ ਕਰੁਣਾ ਦੀ ਇੱਕ ਵੈਕਸੀਨ ਆ ਰਹੀ ਹੈ। ਜਿਸ ਨੂੰ ਬਹੁਤ ਸਾਰੇ ਲੋਕ ਲਗਵਾ ਵੀ ਰਹੇ ਹਨ। ਪਰ ਕਈ ਲੋਕ ਜੋ ਇੰਜੈਕਸ਼ਨ ਤੋਂ

ਡਰਦੇ ਹਨ ਉਹ ਵੈਕਸੀਨ ਲਗਵਾਉਣ ਤੋਂ ਵੀ ਡਰ ਰਹੇ ਹਨ ਜਿਸ ਦੇ ਚੱਲਦੇ ਸੋਸ਼ਲ ਮੀਡੀਆ ਦੇ ਉੱਪਰ ਬਹੁਤ ਸਾਰੀਆਂ ਵੀਡੀਓਜ਼ ਵਾਇਰਲ ਹੋ ਰਹੀਆਂ ਹਨ। ਜਿਸਦੇ ਵਿਚ ਲੋਕੀਂ ਇੰਜੈਕਸ਼ਨ ਲਗਾਉਣ ਸਮੇਂ ਡਰ ਰਹੇ ਹਨ ਅਤੇ

ਚੀਕਾਂ ਵੀ ਮਰ ਰਹੇ ਹਨ। ਇਸੇ ਪ੍ਰਕਾਰ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਪਰ ਵਾਇਰਲ ਹੋ ਰਹੀ ਹੈ। ਇਸ ਵੀਡੀਓ ਨੂੰ ਦੇਖਣ ਦੇ ਲਈ ਹੇਠ ਦਿੱਤੇ ਲਿੰਕ ਤੇ ਕਲਿੱਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ

ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਜੇ ਹਿੰਮਤ ਹੈ ਤਾ ਦੇਖੋ ਹੱਸ ਹੱਸ ਬੁਰਾ ਹਾਲ ਹੋਜੇਗਾ !

ਦੋਸਤੋ ਅੱਜ ਅਸੀ ਤੁਹਾਨੂੰ ਦੱਸਣ ਜਾ ਰਹੇ ਹਾਂ, ਕੁੱਝ ਮਝੇਦਾਰ ਚੁਟਕਲੇ ਜਿਸ ਨੂੰ ਸੁਣ ਕੇ …

Leave a Reply

Your email address will not be published. Required fields are marked *