Monday , August 2 2021
Breaking News

ਡਿਊਟੀ ਛੱਡ ਮਹਿਲਾ ਸਿਪਾਹੀ ਦੇ ਨਾਲ ਹੋਟਲ ਚ ਫੜਿਆ ਗਿਆ ਪੁਲਸ ਵਾਲਾ !

ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਇੱਕ ਅਜਿਹੀ ਖ਼ਬਰ ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਹੋ ਜਾਓਗੇ ਇਹ ਖ਼ਬਰ ਯੂਪੀ ਤੋਂ ਆ ਰਹੀ ਹੈ ਜਿਸ ਦੇ ਵਿੱਚ ਦੱਸਿਆ ਜਾ ਰਿਹਾ ਹੈ। ਕਿ ਇਕ ਪੁਲੀਸ ਇੰਸਪੈਕਟਰ ਦਾ ਸੀ ਈ ਓ ਜੋ ਕਿ ਕੁਝ ਦਿਨਾਂ

ਦੀ ਛੁੱਟੀ ਲੈਂਦਾ ਹੈ ਆਪਣੇ ਕੰਮ ਤੋਂ ਦੱਸਦਾ ਹੈ ਕਿ ਉਸ ਦੇ ਘਰ ਬਹੁਤ ਜ਼ਰੂਰੀ ਕੰਮ ਹੈ। ਪਰ ਉਸ ਨੂੰ ਉਸਦੇ ਘਰ ਵਿਚ ਕੋਈ ਕੰਮ ਨਹੀਂ ਹੁੰਦਾ। ਉਹ ਸਿਰਫ਼ ਕਿਸੇ ਕੁੜੀ ਦੇ ਨਾਲ ਬਾਹਰ ਘੁੰਮਣ ਗਿਆ ਸੀ ਅਤੇ ਉਸ ਦੇ ਨਾਲ ਹੀ ਹੋਟਲ ਦੇ ਵਿੱਚ

ਰਹਿ ਰਿਹਾ ਸੀ। ਇਸੇ ਦੇ ਚੱਲਦੇ ਜਦੋਂ ਉਸ ਦੀ ਪਤਨੀ ਨੇ ਪੁਲੀਸ ਸਟੇਸ਼ਨ ਦੇ ਵਿੱਚ ਫੋਨ ਕੀਤਾ ਤਾਂ ਪੁਲੀਸ ਸਟੇਸ਼ਨ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਨੇ ਜ਼ਰੂਰੀ ਕੰਮ ਲਈ ਛੁੱਟੀ ਲਈ ਹੈ। ਪਰ ਉਸਦੀ ਪਤਨੀ ਨੇ ਕਿਹਾ ਕਿ ਉਸ

ਦਾ ਪਤੀ ਘਰ ਨਹੀਂ ਆਇਆ ਇਸ ਲਈ ਉਸ ਦੀ ਜਾਂਚ ਕੀਤੀ ਜਾਵੇ। ਜਲਦੀ ਤੋਂ ਜਲਦੀ ਲੱਭਿਆ ਜਾਵੇ ਕਿਉਂਕਿ ਉਸ ਦਾ ਕੋਈ ਵੀ ਫੋਨ ਹਨ। ਇਸ ਤੋਂ ਬਾਅਦ ਜਦੋਂ ਉਸ ਨੂੰ ਇੱਕ ਲੜਕੀ ਨੂੰ ਫੜਿਆ ਗਿਆ ਤਾਂ ਉਸ ਨੂੰ ਸਸਪੈਂਡ

ਕਰ ਦਿੱਤਾ ਗਿਆ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ

ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਕਿਰਾਏ ਤੇ ਕੋਠੀ ਲੈ ਕਰਦੀ ਸੀ ਇਹ ਕੰਮ ਚੱਕ ਲਈ ਪੁਲਸ ਨੇ !

ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਫ਼ਰੀਦਕੋਟ ਤੋਂ ਆ ਰਹੀ ਤਾਜ਼ਾ ਖਬਰ ਇਸ …

Leave a Reply

Your email address will not be published. Required fields are marked *