Wednesday , July 28 2021

ਬੇਸਣ ਇੱਕ ਵਾਰ ਚ ਲਗਾਓ ਚਿਹਰੇ ਤੇ ਆਵੇਗਾ ਐਨਾ ਨਿਖਾਰ !

ਦੋਸਤੋ ਚਿਹਰੇ ਤੇ ਨਿਖਾਰ ਪਾਉਣ ਦੇ ਲਈ ਲੋਕ ਮਹਿੰਗੇ ਟ੍ਰੀਟਮੈਂਟ ਕਰਵਾਉਂਦੇ ਹਨ।ਪਰ ਇਸ ਤਰੀਕੇ ਦੇ ਨਾਲ ਚਿਹਰੇ ਤੇ ਦਾਗ ਧੱਬੇ ਆਉਣ ਦਾ ਡਰ ਰਹਿੰਦਾ ਹੈ।ਦੋਸਤੋ ਹਮੇਸ਼ਾ ਹੀ ਚਿਹਰੇ ਉੱਤੇ ਆਯੁਰਵੈਦਿਕ ਪ੍ਰੋਡਕਟਾਂ ਦਾ ਇਸਤੇਮਾਲ ਕਰਨਾ ਚਾਹੀਦਾ ਹੈ।

ਅੱਜ ਅਸੀਂ ਤੁਹਾਨੂੰ ਅਜਿਹਾ ਫੇਸ ਪੈਕ ਦੱਸਾਂਗੇ ਜਿਸ ਨੂੰ ਜੇਕਰ ਤੁਸੀਂ ਇਸਤੇਮਾਲ ਕਰਦੇ ਹੋ ਤਾਂ ਤੁਹਾਡੇ ਚਿਹਰੇ ਤੇ ਇੱਕ ਬਹੁਤ ਹੀ ਵਧੀਆਂ ਨਿਖ਼ਾਰ ਪੈਦਾ ਹੋ ਜਾਵੇਗਾ।ਇਸ ਨੁਸਖੇ ਨੂੰ ਤਿਆਰ ਕਰਨ ਦੇ ਲਈ ਇੱਕ ਕਟੋਰੇ ਵਿੱਚ ਦੋ ਚਮਚ ਵੇਸਣ ਲਵੋ।

ਇੱਕ ਚੱਮਚ ਐਲੋਵੇਰਾ ਜੈੱਲ ਇਸ ਵਿੱਚ ਮਿਲਾ ਦੇਵੋ।ਦੋ ਚਮਚ ਦੁੱਧ ਦੀ ਮਲਾਈ ਇਸ ਵਿੱਚ add ਕਰ ਦੇਵੋ। ਸਾਰੀਆਂ ਚੀਜ਼ਾਂ ਨੂੰ ਚੰਗੀ ਤਰ੍ਹਾਂ ਮਿਕਸ ਕਰਨ ਤੋਂ ਬਾਅਦ ਸਾਡਾ ਫੇਸ ਪੈਕ ਤਿਆਰ ਹੋ ਜਾਵੇਗਾ।ਵੇਸਣ ਦੇ ਵਿੱਚ ਬਹੁਤ ਸਾਰੇ

ਅਜਿਹੇ ਗੁਣ ਹੁੰਦੇ ਹਨ ਜੋ ਚਿਹਰੇ ਨੂੰ ਗੋਰਾ ਕਰਨ ਦੇ ਲਈ ਫਾਇਦਾ ਕਰਦੇ ਹਨ।ਇਸ ਨੂੰ ਆਪਣੇ ਚਿਹਰੇ ਤੇ ਲਗਾ ਲਵੋ ਅਤੇ 10 ਮਿੰਟ ਦੇ ਲਈ ਲੱਗਾ ਰਹਿਣ ਦਿਉ।ਇਸਤੋਂ ਬਾਅਦ ਸਾਫ ਪਾਣੀ ਦੇ ਨਾਲ ਆਪਣਾ ਚਿਹਰਾ ਧੋ ਲਵੋ।

ਇਸ ਨੂੰ ਅਸੀਂ ਇੱਕ ਦਿਨ ਛੱਡ ਕੇ ਇਸਤੇਮਾਲ ਕਰ ਸਕਦੇ ਹਾਂ।ਸੋ ਦੋਸਤੋ ਇਸ ਨੁਸਖੇ ਨੂੰ ਜ਼ਰੂਰ ਇਸਤੇਮਾਲ ਕਰ ਕੇ ਵੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ

ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਪਾਚਨ ਸਕਤੀ ਹੋ ਜਾਵੇਗੀ ਬਹੁਤ ਤੇਜ ਭੁੱਖ ਵੀ ਲੱਗੇਗੀ !

ਪੇਟ ਨਾਲ ਸੰਬੰਧਿਤ ਸਮੱਸਿਆਵਾਂ ਬਹੁਤ ਪ੍ਰੇਸ਼ਾਨੀ ਪੈਦਾ ਕਰਦੀਆਂ ਹਨ। ਕਿਉਂਕਿ ਜੇਕਰ ਮਨੁੱਖ ਦਾ ਪੇਟ ਸਹੀ …

Leave a Reply

Your email address will not be published. Required fields are marked *