ਦੋਸਤੋ ਜਦੋ ਤੋ ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਨੇ ਅਸਤੀਫ਼ਾ ਦਿੱਤਾ ਹੈ। ਉਸ ਤੋਂ ਬਾਅਦ ਪੰਜਾਬ ਦੇ ਨਵੇਂ ਸੀਐਮ ਚਰਨਜੀਤ ਸਿੰਘ ਚੰਨੀ ਜੋ ਕਿ ਪੰਜਾਬ ਦੇ ਨਵੇਂ ਸੀਐਮ ਬਣੇ ਹਨ ਉਹ ਉਦੋਂ ਤੋਂ ਹੀ ਅਜਿਹੇ ਕੰਮ ਕਰ ਕੇ ਦਿਖਾਈ ਜਾ ਰਹੇ ਹਨ ਜਿਸ ਬਾਰੇ ਲੋਕਾਂ ਨੇ ਸੋਚਿਆ
ਵੀ ਨਹੀਂ ਸੀ। ਉਸ ਤੋਂ ਚਰਨਜੀਤ ਸਿੰਘ ਚੰਨੀ ਨੇ ਹੁਣ ਤੱਕ ਇੰਨੀ ਜ਼ਿਆਦਾ ਸਕੀਮਾਂ ਪੰਜਾਬ ਦੇ ਵਿੱਚ ਮੁਹੱਈਆ ਕਰਵਾ ਦਿੱਤੀਆਂ ਹਨ ਕਿ ਹਰ ਕੋਈ ਦੇਖ ਕੇ ਹੈਰਾਨ ਰਹਿ ਗਿਆ ਹੈ। ਦੋਸਤੋ ਜੋ ਕਾਂਗਰਸ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲ ਵਿੱਚ ਨਹੀਂ ਕੀਤਾ ਸੀ
ਉਹ ਚਰਨਜੀਤ ਸਿੰਘ ਚੰਨੀ ਨੇ ਕਰਕੇ ਦਿਖਾਇਆ ਹੈ। ਦੋਸਤੋ ਹੁਣ ਵੀ ਚਰਨਜੀਤ ਸਿੰਘ ਚੰਨੀ ਨੇ ਇਕ ਅਜਿਹਾ ਐਲਾਨ ਕੀਤਾ ਹੈ ਜਿਸ ਬਾਰੇ ਸੁਣ ਕੇ ਤੁਸੀਂ ਹੈਰਾਨ ਹੋ ਜਾਓਗੇ। ਦੋਸਤੋ ਚਰਨਜੀਤ ਸਿੰਘ ਚੰਨੀ ਨੂੰ ਕੀ ਹੋਈ ਜੋ ਵੀ ਫ਼ੈਸਲਾ ਪਿੰਡ ਦੀ ਪੰਚਾਇਤ ਪਿੰਡ
ਵਿਚ ਹੀ ਕਰ ਦਿੰਦੀ ਹੈ। ਉਸ ਦਾ ਅੱਗੇ ਵਿਰੋਧ ਨਹੀਂ ਕੀਤਾ ਜਾਵੇਗਾ ਦੋਸਤੋ ਪੰਚਾਇਤ ਯੂ ਕਹਿ ਦੇਵੇਗੀ ਉਸ ਨੂੰ ਹੀ ਮੰਨ ਲਿਆ ਜਾਵੇਗਾ। ਇਸ ਬਾਰੇ ਚ ਜਾਣਕਾਰੀ ਲੈਣ ਵੇਲੇ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ
ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।