Monday , August 2 2021
Breaking News

ਖਜਾਨੇ ਦੀ ਖਦਾਈ ਕਰ ਰਹੇ ਸੀ ਮਜਦੂਰ ਹੋਇਆ ਕੁਝ ਅਜਿਹਾ ਹਰ ਪਾਸੇ ਮਚੀ ਭਗਦੜ !

ਸੋਸ਼ਲ ਮੀਡੀਆ ਤੇ ਕਾਫੀ ਤੇਜ਼ੀ ਨਾਲ ਫੈਲ ਰਹੀ ਹੈ ਖ਼ਜ਼ਾਨੇ ਦੀ ਖੋਜ ਕਰ ਰਹੇ ਸੀ ਮਜ਼ਦੂਰ ਜਦੋਂ ਸੱਚਾਈ ਸਾਹਮਣੇ ਆਈ ਤਾਂ ਹੋਸ਼ ਉੱਡ ਗਏ ਇਹ ਮਾਮਲਾ ਜੋ ਸਾਹਮਣੇ ਹੈ ਜਿੱਥੇ ਕਿ ਇਕ ਸਕੂਲ ਦੇ ਪ੍ਰਿੰਸੀਪਲ ਦੁਆਰਾ ਇਹ ਪਤਾ ਲੱਗਾ ਸੀ ਕਿ ਇੱਥੇ ਕਾਫੀ

ਸਾਰਾ ਖ਼ਜ਼ਾਨਾ ਦੱਬਿਆ ਹੋਇਆ ਹੈ ਸਕੂਲ ਦੇ ਅੰਦਰਲੇ ਹਿੱਸੇ ਇਸੇ ਤਰ੍ਹਾਂ ਫਿਰ ਮਜ਼ਦੂਰਾਂ ਤੋਂ ਉੱਥੇ ਦੀ ਖੁਦਾਈ ਕਰਵਾਈ ਗਈ ਤੇ ਉੱਥੇ ਸਕੂਲ ਦੀ ਖੁਦਾਈ ਕਰਨ ਤੇ ਪਤਾ ਚੱਲਿਆ ਕਿ ਉਥੇ ਵੀ ਚਾਲੀ ਲੋਕਾਂ ਦੀਆਂ ਲਾਸ਼ਾਂ ਪਈਆਂ ਸੀ ਜੋ ਕਿ ਉਨ੍ਹਾਂ ਦੇ ਸਰੀਰ

ਤੇ ਗੋਲੀਆਂ ਵੱਜੀਆਂ ਹੋਈਆਂ ਸੀ ਵਿਚ ਬੱਚੇ ਬੁੱਢੇ ਤੇ ਜਵਾਨ ਸ਼ਾਮਲ ਸਨ ਇਸੇ ਦੌਰਾਨ ਵੀ ਪੁਲੀਸ ਨੂੰ ਸੂਚਿਤ ਕੀਤਾ ਗਿਆ ਤੇ ਪੁਲੀਸ ਦੁਆਰਾ ਛਾਣਬੀਣ ਕਰਨ ਦੇ ਦੌਰਾਨ ਪਤਾ ਚੱਲਿਆ ਕਿ ਇਨ੍ਹਾਂ ਨੂੰ ਅੱਸੀ ਸਾਲ ਪਹਿਲਾਂ ਗੋਲੀਆਂ ਮਾਰ ਕੇ ਮਾਰ

ਦਿੱਤਾ ਗਿਆ ਸੀ ਅਤੇ ਬਾਅਦ ਵਿੱਚ ਇੱਥੇ ਦਫਨਾ ਦਿੱਤਾ ਗਿਆ ਸੀ ਪੁਲੀਸ ਦੁਆਰਾ ਚੰਗੀ ਤਰ੍ਹਾਂ ਛਾਣਬੀਣ ਕਰਨ ਤੇ ਪਤਾ ਚੱਲਿਆ ਕਿ ਇਨ੍ਹਾਂ ਵਿਅਕਤੀਆਂ ਨੂੰ ਜਿੰਨੀਆਂ ਮੌਤਾਂ ਹੋਈਆਂ ਹਨ ਇਨ੍ਹਾਂ ਨੂੰ ਗੋਲੀਆਂ ਦੇ ਨਾਲ ਮਾਰ ਦਿੱਤਾ ਗਿਆ ਸੀ ਤੇ

ਇੱਥੇ ਦਫਨਾ ਦਿੱਤਾ ਗਿਆ ਇਸ ਨੂੰ ਦੇ ਕੇ ਪ੍ਰਿੰਸੀਪਲ ਸਕੂਲ ਦੀ ਵੀ ਕਾਫੀ ਜ਼ਿਆਦਾ ਹੈਰਾਨ ਹੋਈ ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ

ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਕਿਰਾਏ ਤੇ ਕੋਠੀ ਲੈ ਕਰਦੀ ਸੀ ਇਹ ਕੰਮ ਚੱਕ ਲਈ ਪੁਲਸ ਨੇ !

ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਫ਼ਰੀਦਕੋਟ ਤੋਂ ਆ ਰਹੀ ਤਾਜ਼ਾ ਖਬਰ ਇਸ …

Leave a Reply

Your email address will not be published. Required fields are marked *