Monday , August 2 2021
Breaking News

ਜਾਣੋ ਪੇਸਾਬ ਚ ਝੱਗ ਆਉਣ ਦਾ ਕਾਰਨ ਤੇ ਇਲਾਜ !

ਅੱਜ ਕੱਲ ਤਰ੍ਹਾਂ ਤਰ੍ਹਾਂ ਦੀਆਂ ਬਿਮਾਰੀਆਂ ਇਨਸਾਨ ਨੂੰ ਲੱਗ ਰਹੀਆਂ ਹਨ।ਕਿਡਨੀ ਖਰਾਬ ਹੋਣ ਦੀ ਸਮੱਸਿਆ ਇਨਸਾਨ ਬਹੁਤ ਜ਼ਿਆਦਾ ਦੇਖਣ ਨੂੰ ਮਿਲ ਰਹੀ ਹੈ। ਸਰੀਰ ਦੇ ਵਿੱਚੋਂ ਪ੍ਰੋਟੀਨ loss ਹੋ ਰਿਹਾ ਹੈ ਜਿਸ ਕਾਰਨ ਸਰੀਰ ਵਿੱਚ ਕਈ ਸਮੱਸਿਆਵਾਂ ਪੈਦਾ ਹੋ

ਰਹੀਆਂ ਹਨ। ਪਿਸ਼ਾਬ ਵਿੱਚ ਝੱਗ ਪੈਦਾ ਹੋਣੀ ਕਿਡਨੀ ਖਰਾਬ ਹੋਣ ਦੀ ਨਿਸ਼ਾਨੀ ਹੈ। ਪਿਸ਼ਾਬ ਦੇ ਰਸਤੇ ਪ੍ਰੋਟੀਨ ਬਾਹਰ ਨਿਕਲਣਾ ਸ਼ੁਰੂ ਹੋ ਜਾਂਦਾ ਹੈ।ਦੋਸਤੋ ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਪੇਸ਼ਾਬ ਦੇ ਰਸਤੇ ਪ੍ਰੋਟੀਨ ਬਾਹਰ ਨਿਕਲਣ ਦੇ ਕੀ ਕਾਰਨ ਹੋ ਸਕਦੇ ਹਨ।

ਜਿਹੜੇ ਲੋਕਾਂ ਦਾ ਬਲੱਡ ਪ੍ਰੈਸ਼ਰ ਹਾਈ ਰਹਿੰਦਾ ਹੈ ਉਨ੍ਹਾਂ ਨੂੰ ਇਹ ਸਮੱਸਿਆ ਆ ਸਕਦੀ ਹੈ।ਬਹੁਤ ਜ਼ਿਆਦਾ ਸਮੇਂ ਤੱਕ ਬਲੱਡ ਪ੍ਰੈਸ਼ਰ ਹਾਈ ਰਹਿਣ ਕਾਰਨ ਜੋ ਪ੍ਰੋਟੀਨ ਸਾਡੇ ਸਰੀਰ ਨੂੰ ਲੱਗਣਾ ਚਾਹੀਦਾ ਸੀ ਉਹ ਯੂਰਿਨ ਦੇ ਰਸਤੇ ਬਾਹਰ ਆ ਜਾਂਦਾ ਹੈ।

ਜਿਸ ਕਾਰਨ ਇੱਕ ਸਾਲ ਦੇ ਅੰਦਰ-ਅੰਦਰ ਕਿਡਨੀ ਖਰਾਬ ਹੋਣ ਦੀ ਸਮੱਸਿਆ ਪੈਦਾ ਹੋ ਜਾਂਦੀ ਹੈ।ਇਸ ਤੋਂ ਇਲਾਵਾ ਜਿਹੜੇ ਲੋਕਾਂ ਨੂੰ ਸ਼ੂਗਰ ਦੀ ਸਮੱਸਿਆ ਬਹੁਤ ਜ਼ਿਆਦਾ ਸਮੇਂ ਤੱਕ ਬਣੀ ਹੋਈ ਹੈ। ਉਹਨਾਂ ਦੇ ਪੇਸ਼ਾਬ ਦੇ ਵਿੱਚੋਂ ਵੀ ਜੱਗ ਆਉਣੀ ਸ਼ੁਰੂ ਹੋ ਜਾਂਦੀ ਹੈ।

ਜਿਸ ਕਾਰਨ ਕਿਡਨੀ ਖ਼ਰਾਬ ਹੋਣ ਦੀ ਪਹਿਲੀ ਸਟੇਜ ਸ਼ੁਰੂ ਹੋ ਜਾਂਦੀ ਹੈ। ਜਿਹੜਾ ਪ੍ਰੋਟੀਨ ਸਾਡੇ ਸਰੀਰ ਨੂੰ ਲੋੜੀਂਦਾ ਸੀ ਉਹ ਬਾਹਰ ਨਿਕਲਣਾ ਸ਼ੁਰੂ ਹੋ ਜਾਂਦਾ ਹੈ।ਜਿਸ ਕਾਰਨ ਸਰੀਰ ਕਮਜ਼ੋਰੀ ਅਤੇ ਥਕਾਵਟ ਮਹਿਸੂਸ ਕਰਦਾ ਹੈ।ਅਜਿਹੀ ਸਥਿਤੀ ਵਿੱਚ

ਮਰੀਜ਼ ਨੂੰ ਆਪਣਾ ਯੂਰਿਨ ਟੈਸਟ ਜ਼ਰੂਰ ਕਰਵਾ ਲੈਣਾ ਚਾਹੀਦਾ ਹੈ ਜਿਸ ਤੋਂ ਮੁੱਖ ਬਿਮਾਰੀ ਦਾ ਪਤਾ ਲੱਗ ਜਾਵੇ। ਇਸ ਤਰ੍ਹਾਂ ਪੇਸ਼ਾਬ ਵਿਚੋਂ ਝੱਗ ਆਉਣ ਦੇ ਇਹ ਕਾਰਨ ਹੋ ਸਕਦੇ ਹਨ।ਸੋ ਦੋਸਤੋ ਸਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈ ਲੈਣੀ ਚਾਹੀਦੀ ਹੈ।

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਸੂਗਰ ਤੋ ਮਿਲੇਗੀ ਰਾਹਤ ਕਦੇ ਨਹੀ ਆਵੇਗਾ ਹਾਰਟ ਅਟੈਕ !

ਦੋਸਤੋ ਸਰੀਰ ਨੂੰ ਤੰਦਰੁਸਤ ਬਣਾਉਣ ਦੇ ਲਈ ਸਾਨੂੰ ਅਜਿਹੀਆਂ ਚੀਜ਼ਾਂ ਦਾ ਸੇਵਨ ਕਰਨਾ ਚਾਹੀਦਾ ਹੈ,ਜਿਹਨਾਂ …

Leave a Reply

Your email address will not be published. Required fields are marked *