ਦੋਸਤੋ ਪੰਜਾਬ ਹਰਿਅਾਣਾ ਹਾੲੀ ਕੋਰਟ ਤੋਂ ਇਕ ਬਹੁਤ ਹੀ ਜ਼ਿਆਦਾ ਹੈਰਾਨ ਕਰ ਦੇਣ ਵਾਲਾ ਕੇਸ ਸਾਹਮਣੇ ਆ ਰਿਹਾ ਹੈ। ਦੋਸਤੋ ਪੰਜਾਬ ਹਰਿਆਣਾ ਹਾਈ ਕੋਰਟ ਦੇ ਵਿੱਚ ਇੱਕ ਬਹੁਤ ਵੱਡਾ ਕੇਸ ਆਇਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ। ਕਿ ਇਕ
ਲੜਕੀ ਲੜਕਾ ਇੱਕ ਦੂਸਰੇ ਨੂੰ ਪ੍ਰੇਮ ਕਰਦੇ ਸਨ। ਸ਼ਾਇਦ ਉਨ੍ਹਾਂ ਦੇ ਘਰਵਾਲੇ ਉੁਨ੍ਹਾਂ ਦੇ ਲਈ ਵਿਆਹ ਨਹੀਂ ਮੰਨਦੇ ਸਨ। ਪਰ ਫਿਰ ਉਨ੍ਹਾਂ ਨੇ ਹੋਟਲ ਦੇ ਕਮਰੇ ਵਿੱਚ ਜਾ ਕੇ ਇਕ ਬਰਤਨ ਦੇ ਵਿਚ ਅੱਗ ਲਗਾਈ ਅਤੇ ਫਿਰ ਉਸ ਦੇ ਫੇਰੇ ਲੈ ਲਏ। ਜਿਸ ਤੋਂ ਬਾਅਦ
ਉਨ੍ਹਾਂ ਨੇ ਇਸ ਨੂੰ ਸ਼ਾਦੀ ਮੰਨਿਆ। ਅਤੇ ਕੋਰਟ ਦੇ ਵਿੱਚ ਇਸ ਦੇ ਲਈ ਇਕ ਕੇਸ ਵੀ ਕੀਤਾ ਪਰ ਕੋਰਟ ਨੇ ਇਸ ਆਜ਼ਾਦੀ ਨੂੰ ਸਾਫ ਸਾਫ ਠੁਕਰਾ ਦਿੱਤਾ। ਅਤੇ ਉਨ੍ਹਾਂ ਨੂੰ ਪੱਚੀ ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾ ਦਿੱਤਾ। ਇਸ ਬਾਰੇ ਵਿਚ ਹੋਰ ਜਾਣਕਾਰੀ
ਲੈਣ ਲਈ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।