ਦੋਸਤੋ ਇੱਕ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਉੜੀਸਾ ਦੇ ਇੱਕ ਸਕੂਲ ਤੋਂ ਸਾਹਮਣੇ ਆ ਹੈ।ਜਿੱਥੇ ਕਿ ਇੱਕ 16 ਸਾਲ ਦੇ ਵਿਦਿਆਰਥੀ ਨੇ ਸਕੂਲ ਦੇ ਵਿੱਚ ਛੁੱਟੀ ਕਰਵਾਉਣ ਦੇ ਲਈ ਕਰਤਾ ਇੱਕ ਮੰਦਭਾਗੀ ਕਾਂਡ।ਦੋਸਤੋ ਉੜੀਸਾ ਦੇ ਇਊਕ ਸਕੂਲ ਜਿਸਦੇ ਹੋਸਟਲ ਦੇ ਵਿੱਚ ਇੱਕ ਵਿਦਿਆਰਥੀਆਂ ਨੇ ਸਕੂਲ ਦੇ ਵਿੱਚ ਛੁੱਟੀ
ਕਰਵਾਉਣ ਦੇ ਲਈ ਆਪਣੇ ਨਾਲ ਦੀ ਵੀਹ ਵਿਦਿਆਰਥੀਆਂ ਨੂੰ ਜ਼ਹਿਰ ਦੇ ਦਿੱਤਾ। ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਕਿ ਉਹਨਾਂ ਦੀ ਹਾਲਤ ਹੁਣ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।ਇਹ ਹੈਰਾਨ ਕਰ ਦੇਣ ਵਾਲਾ ਮਾਮਲਾ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਿਹਾ ਹੈ।ਬੱਚਿਆਂ ਦੇ ਮਾਪੇ ਆਪਣੇ ਬੱਚਿਆਂ ਦੀ
ਸੁਰੱਖਿਆ ਨੂੰ ਮੱਦੇਨਜ਼ਰ ਰਖਦੇ ਹੋਏ ਬਹੁਤ ਸਾਰੇ ਕਦਮ ਚੁੱਕ ਰਹੇ ਹਨ।ਤੁਹਾਨੂੰ ਦੱਸ ਦਈਏ ਕਿ ਉਹਨਾਂ ਬੱਚਿਆਂ ਨੂੰ ਹਸਪਤਾਲ ਦੇ ਵਿੱਚ ਇਲਾਜ ਦੇ ਲਈ ਪਹੁੰਚਾਇਆ ਗਿਆ।ਜਿੱਥੇ ਕਿ ਹੁਣ ਉਨ੍ਹਾਂ ਦੀ ਹਾਲਤ ਦੇ ਵਿੱਚ ਸੁਧਾਰ ਦੱਸਿਆ ਜਾ ਰਿਹਾ ਹੈ।ਇਸ ਤਰ੍ਹਾਂ ਦੋਸਤੋ 16 ਸਾਲ ਦੇ ਬੱਚੇ ਨੇ ਅਜਿਹਾ ਮੰਦਭਾਗਾ
ਕੰਮ ਕਰ ਦਿੱਤਾ।ਇਹ ਖ਼ਬਰ ਸੋਸ਼ਲ ਮੀਡੀਆ ਤੇ ਵੀ ਕਾਫੀ ਵਾਇਰਲ ਹੋ ਰਹੀ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।