Breaking News
Home / ਵਾਇਰਲ / ਮਹਿੰਗਾਈ ਨੂੰ ਦੇਖਦੇ ਚੰਨੀ ਸਰਕਾਰ ਦਾ ਵੱਡਾ ਫੈਸਲਾ ਤਿੰਨ ਮਹੀਨੇ ਇਹ ਚੀਜਾ ਮਿਲਣਗੀਆ ਅੱਧੇ ਰੇਟ ਤੇ !

ਮਹਿੰਗਾਈ ਨੂੰ ਦੇਖਦੇ ਚੰਨੀ ਸਰਕਾਰ ਦਾ ਵੱਡਾ ਫੈਸਲਾ ਤਿੰਨ ਮਹੀਨੇ ਇਹ ਚੀਜਾ ਮਿਲਣਗੀਆ ਅੱਧੇ ਰੇਟ ਤੇ !

ਦੋਸਤੋ ਪੰਜਾਬ ਦੇ ਵਿੱਚ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਦੇ ਵਿੱਚ ਕਾਫ਼ੀ ਸੁਧਾਰ ਲਿਆਂਦਾ ਗਿਆ ਹੈ ਅਤੇ ਪੰਜਾਬ ਦੇ ਲੋਕਾਂ ਦੇ ਲਈ ਕਾਫੀ ਸੁਵਿਧਾਵਾਂ ਪੈਦਾ ਕੀਤੀਆਂ ਗਈਆਂ ਹਨ। ਅਸੀਂ ਸਭ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਮਹਿੰਗਾਈ ਬਹੁਤ ਹੀ ਜ਼ਿਆਦਾ

ਵਧ ਗਈ ਹੈ ਜਿਸ ਨੇ ਆਮ ਲੋਕਾਂ ਨੂੰ ਕੰਗਾਲ ਬਣਾ ਦਿੱਤਾ ਹੈ।ਇਸ ਸਮੇਂ ਵਿੱਚ ਚਰਨਜੀਤ ਸਿੰਘ ਚੰਨੀ ਲੋਕਾਂ ਦੇ ਲਈ ਰਾਹਤ ਦਾ ਕੰਮ ਕਰ ਰਹੇ ਹਨ।ਪੰਜਾਬ ਦੇ ਲੋਕਾਂ ਦੇ ਲਈ ਚਰਨਜੀਤ ਸਿੰਘ ਚੰਨੀ ਵੱਲੋਂ ਨਵੇਂ ਫੈਸਲੇ ਲਏ ਗਏ ਹਨ ਜੋ ਕਿ ਅੱਜ ਅਸੀਂ ਤੁਹਾਨੂੰ ਦੱਸਾਂਗੇ। ਮੁੱਖ ਮੰਤਰੀ ਚਰਨਜੀਤ

ਸਿੰਘ ਚੰਨੀ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਪੰਜਾਬ ਦੇ ਵਿੱਚ ਬਹੁਤ ਸਾਰੀਆਂ ਨੌਕਰੀਆਂ ਕੱਢੀਆਂ ਜਾਣਗੀਆਂ ਜਿਸ ਵਿੱਚ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ ਦਿੱਤੀ ਜਾਵੇਗੀ ਅਤੇ ਉਹ ਆਪਣਾ ਭਵਿੱਖ ਸੁਧਾਰ ਸਕਦੇ ਹਨ।ਜਿਹੜੀ ਵੀ ਨਵੀਂ ਸਰਕਾਰ ਆਉਂਦੀ ਹੈ ਉਹ ਠੇਕੇ ਤੇ ਰੱਖੇ ਗਏ

ਲੋਕਾਂ ਨੂੰ ਕੱਢ ਦਿੰਦੀ ਹੈ ਅਤੇ ਨਵੀਂ ਭਰਤੀ ਕਰਦੀ ਹੈ।ਚਰਨਜੀਤ ਸਿੰਘ ਚੰਨੀ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਹੁਣ ਠੇਕੇ ਵਾਲੀ ਭਰਤੀ ਨਹੀਂ ਬਲਕਿ ਪੱਕੀ ਭਰਤੀ ਕੀਤੀ ਜਾਵੇਗੀ ਜਿਸ ਦੇ ਵਿੱਚ ਲੋਕਾਂ ਨੂੰ ਪੱਕੇ ਤੌਰ ਤੇ ਰੱਖਿਆ ਜਾਵੇਗਾ।ਇਸ ਤਰ੍ਹਾਂ ਕਿਸੇ ਵੀ ਕਰਮਚਾਰੀ ਨੂੰ ਕੱਢਿਆ ਨਹੀਂ ਜਾਵੇਗਾ

ਅਤੇ ਉਸ ਦੀ ਨੌਕਰੀ ਪੱਕੀ ਹੋਵੇਗੀ।ਇਸ ਤੋਂ ਇਲਾਵਾ ਇੱਕ ਹੋਰ ਫੈਸਲਾ ਚਰਨਜੀਤ ਸਿੰਘ ਚੰਨੀ ਵੱਲੋਂ ਲਿਆ ਗਿਆ ਹੈ ਜਿਸ ਨੇ ਲੋਕਾਂ ਨੂੰ ਕਾਫੀ ਜਿਆਦਾ ਰਾਹਤ ਪਹੁੰਚਾਈ ਹੈ।ਚਰਨਜੀਤ ਚੰਨੀ ਦਾ ਕਹਿਣਾ ਹੈ ਕਿ ਐਤਵਾਰ ਵਾਲੇ ਦਿਨ ਇੱਕ ਪੂਰਾ ਪਰਿਵਾਰ ਪੰਜਾਬ ਦੀਆਂ ਸਰਕਾਰੀ ਬੱਸਾਂ ਵਿੱਚ ਫ੍ਰੀ

ਸਫਰ ਕਰ ਸਕਦਾ ਹੈ।ਇਹ ਸੁਵਿਧਾ ਐਤਵਾਰ ਵਾਲੇ ਦਿਨ ਲਾਗੂ ਹੋਵੇਗੀ ਅਤੇ ਸ਼ਰਤ ਇਹ ਹੈ ਕਿ ਨਾਗਰਿਕ ਪੰਜਾਬ ਦਾ ਰਹਿਣ ਵਾਲਾ ਹੋਣਾ ਚਾਹੀਦਾ ਹੈ।ਕਿਸੇ ਹੋਰ ਖੇਤਰ ਦੇ ਵਿੱਚ ਰਹਿਣ ਵਾਲੇ ਵਿਅਕਤੀਆਂ ਦੇ ਲਈ ਇਹ ਸੁਵਿਧਾ ਲਾਗੂ ਨਹੀਂ ਹੋਵੇਗੀ।ਇਸਦੇ ਚਲਦੇ ਸਰਕਾਰੀ ਬੱਸਾਂ ਦੇ

ਡਰਾਈਵਰ ਬਿਨਾਂ ਕਿਸੇ ਰੋਕ-ਟੋਕ ਦੇ ਐਤਵਾਰ ਵਾਲੇ ਦਿਨ ਪੂਰੇ ਪਰਿਵਾਰ ਨੂੰ ਫਰੀ ਸੇਵਾ ਪ੍ਰਦਾਨ ਕਰਨਗੇ।ਇਸ ਤਰ੍ਹਾਂ ਦੋਸਤੋ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਨਵੇਂ ਫੈਸਲੇ ਲਏ ਜਾ ਰਹੇ ਹਨ ਅਤੇ ਲੋਕਾਂ ਨੂੰ ਰਾਹਤ ਪਹੁੰਚਾਈ ਜਾ ਰਹੀ ਹੈ। ਇਹ ਜਾਣਕਾਰੀ

ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਅੱਧੀ ਰਾਤ ਨੂੰ ਜੰਗਲ ਚ ਫੜੀ ਗਈ ਕੁੜੀ ਕਰਦੀ ਸੀ ਇਹ ਕੰਮ !

ਦੋਸਤੋ ਇਸ ਵੇਲੇ ਦੀ ਖਬਰ ਸਾਹਮਣੇ ਆ ਰਹੀ ਹੈ ਕਿ ਭਨੌੜਾ ਰੇਲਵੇ ਸਟੇਸ਼ਨ ਤੇ ਇੱਕ …

Leave a Reply

Your email address will not be published. Required fields are marked *

error: Content is protected !!