ਦੋਸਤੋ ਆਂਧਰਾ ਪ੍ਰਦੇਸ਼ ਤੋਂ ਆ ਰਿਹਾ ਇਕ ਅਜਿਹਾ ਹੈ ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਹੋ ਜਾਓਗੇ। ਦੋਸਤੋ ਇੱਕ ਮਾਮਲੇ ਦੇ ਵਿੱਚ ਦੱਸਿਆ ਜਾ ਰਿਹਾ ਹੈ। ਕਿ ਇੱਕ ਜਵਾਨ ਲੜਕੀ ਯੂਕੀ ਕਰੂੰ ਫ਼ਰਾਰ ਹੋ ਜਾਂਦੀ ਹੈ। ਜਿਸ ਤੋਂ ਬਾਅਦ ਘਰਵਾਲੀ ਉਸ ਦੀ ਲਾਪਤਾ ਹੋਣ
ਦੀ ਰਿਪੋਰਟ ਲਿਖਵਾਉਂਦੇ ਹਨ। ਜਿਸ ਤੋਂ ਇੱਕ ਮਹੀਨੇ ਬਾਅਦ ਪਿੰਡ ਦੇ ਨੇੜੇ ਦੀ ਇੱਕ ਨਹਿਰ ਵਿੱਚੋਂ ਇੱਕ ਲਾਵਾਰਿਸ ਲਾਸ਼ ਮਿਲੀ ਹੈ। ਜਿਸ ਤੋਂ ਬਾਅਦ ਪੁਲੀਸ ਉਸ ਦੇ ਪਰਿਵਾਰ ਨੂੰ ਲਾਸ਼ ਸੌਂਪ ਦਿੰਦੀ ਹੈ ਤੇ ਕਹਿੰਦੀ ਹੈ। ਕਿ ਸ਼ਾਇਦ ਇਹ ਤੁਹਾਡੀ ਲੜਕੀ ਦੀ ਲਾਸ਼ ਹੈ।
ਇਸ ਤੋਂ ਬਾਅਦ ਪੂਰੀ ਵਿਧੀ ਦੇ ਨਾਲ ਉਸ ਦਾ ਅੰਤਿਮ ਸੰਸਕਾਰ ਕੀਤਾ ਜਾਂਦਾ ਹੈ। ਪਰ ਉਸ ਦੇ ਅੰਤਿਮ ਸੰਸਕਾਰ ਤੋਂ ਡੇਢ ਮਹੀਨੇ ਬਾਅਦ ਉਹ ਕੁੜੀ ਆਪਣੇ ਘਰ ਵਾਪਸ ਆ ਜਾਂਦੀ ਹੈ। ਇਹ ਦੇਖ ਕੇ ਉਸ ਦਾ ਪਰਿਵਾਰ ਹੈਰਾਨ ਰਹਿ ਜਾਂਦਾ ਹੈ। ਇਹ ਸਭ
ਜਾਣਕਾਰੀ ਸਾਨੂੰ ਹੇਠ ਦਿੱਤੀ ਵੀਡੀਓ ਚੋਂ ਮਿਲੀ ਹੈ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ
ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।