ਅਸੀਂ ਸਭ ਜਾਣਦੇ ਹਾਂ ਕਿ ਸਰਕਾਰ ਨੇ ਕੁਝ ਅ ਜਿ ਹੇ ਕਾਨੂੰਨ ਪਾਸ ਕਰ ਦਿੱਤੇ ਹਨ ਜੋ ਕਿ ਕਿਸਾਨਾਂ ਦੇ ਹੱਕ ਦੇ ਖਿਲਾਫ ਹਨ। ਜਿਸ ਕਾਰਨ ਪੰਜਾਬ ਦੇ ਕਿਸਾਨਾਂ ਦੀ ਰਾਤਾਂ ਦੀ ਨੀਂਦ ਉੱਡ ਗਈ ਹੈ।ਪੰਜਾਬ ਅਤੇ ਹਰਿਆਣਾ ਦੇ ਕਿਸਾਨ ਮਿਲ ਕੇ ਧਰਨੇ ਲਗਾ ਰ ਹੇ ਹਨ
ਅਤੇ ਆਪਣੇ ਹੱਕਾਂ ਦੀ ਮੰਗ ਸਰਕਾਰ ਪਾਸੋਂ ਕਰ ਰਹੇ ਹ ਨ। ਇਸ ਸਮੇਂ ਬਹੁਤ ਸਾਰੇ ਕਿਸਾਨ ਜੋ ਕਿ ਪੰਜਾਬ ਅਤੇ ਹਰਿਆਣਾ ਤੋਂ ਇਕੱਠੇ ਹੋਏ ਹਨ,ਦਿੱਲੀ ਦੇ ਵਿੱਚ ਆਪਣੇ ਧਰਨੇ ਲਗਾਉਣਾ ਸ਼ੁਰੂ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਉਹਨਾਂ ਦੇ ਹੱ ਕ ਦਿੱਤੇ ਜਾਣ।
ਇਸ ਸਮੇਂ ਬਹੁਤ ਸਾਰੇ ਕਿਸਾਨ ਦਿੱਲੀ ਦੇ ਵਿੱਚ ਐਂ ਟ ਰ ਹੋਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਜਿਨ੍ਹਾਂ ਨੂੰ ਉਥੇ ਮੌਜੂਦ ਫੌਜ ਰੌਕ ਰਹੀ ਹੈ।ਇਸ ਦੌਰਾਨ ਉਥੇ ਮੌਜੂਦ ਬਹੁਤ ਸਾਰੇ ਕਿਸਾਨਾਂ ਉਥੋ ਦੀ ਹਾਲਤ ਬਿਆਨ ਕਰਨ ਵਾਲੀਆਂ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਕ ਰ ਰਹੇ ਹਨ।
ਇਹਨਾਂ ਵੀਡੀਓ ਨੂੰ ਬਹੁਤ ਹੀ ਜਿਆਦਾ ਵਾਇਰਲ ਕੀਤਾ ਜਾ ਰਿਹਾ ਹੈ ਤਾਂ ਕਿ ਸਾਰੇ ਕਿਸਾਨਾਂ ਤੱਕ ਇਹ ਖ਼ਬਰ ਪਹੁੰਚ ਜਾਵੇ ਅਤੇ ਉਨ੍ਹਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਕਿਸਾਨਾਂ ਦਾ ਕਹਿਣਾ ਹੈ ਕਿ ਉਹ ਦਿੱਲੀ ਦੇ ਵਿੱਚ ਪਹੁੰਚ ਕੇ ਆਪਣੇ ਹੱਕਾਂ ਨੂੰ ਜ਼ਰੂਰ ਪ੍ਰਾਪਤ ਕਰ ਲੈਣਗੇ।
ਉਨਾਂ ਦਾ ਕਹਿਣਾ ਹੈ ਕਿ ਉਹ ਸਰਕਾਰ ਵੱਲੋਂ ਪਾਸ ਕੀਤੇ ਗ ਏ ਕਾਨੂੰਨ ਨੂੰ ਰੱਦ ਕਰਵਾ ਕੇ ਹੀ ਜਾਣਗੇ।ਇਸ ਤਰ੍ਹਾਂ ਕਿਸਾਨ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ।ਪਰ ਸਰਕਾਰ ਨੂੰ ਇਸ ਦੀ ਕੋਈ ਵੀ ਪਰਵਾਹ ਨ ਹੀਂ ਹੈ।
ਹੁਣ ਦੇਖਣਾ ਇਹ ਹੋਵੇਗਾ ਕਿ ਕਿਸਾਨਾਂ ਦੀ ਇ ਸ ਲੜਾਈ ਦੇ ਵਿੱਚ ਸਰਕਾਰ ਕੀ ਕਦਮ ਚੁਕਦੀ ਹੈ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇ ਅ ਰ ਕਰ ਰਹੇ ਹਾਂ।
ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱ ਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾ ਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।