ਕਰਨਾਟਕ ਤੋਂ ਇੱਕ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।ਦਰਅਸਲ ਇੱਥੇ 17 ਸਾਲ ਦੀ ਨਾਬਾਲਗ ਲੜਕੀ ਪਿਛਲੇ ਦੋ ਮਹੀਨੇ ਤੋਂ ਲਾਪਤਾ ਹੈ ਜਿਸ ਨੂੰ ਪਰਿਵਾਰ ਵਾਲੇ ਲੱਭ ਰਹੇ ਹਨ।ਇਸ ਵਾਰੇ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ ਹੈ।ਪੁਲੀਸ ਹਾਲੇ ਤੱਕ ਵੀ ਉਸ
ਨੂੰ ਲੱਭਣ ਦੇ ਵਿੱਚ ਅਸਮਰਥ ਹੈ। ਮਾਤਾ-ਪਿਤਾ ਦਾ ਕਹਿਣਾ ਹੈ ਕਿ ਉਹਨਾਂ ਦੀ ਬੱਚੀ ਨੂੰ ਗਾਇਬ ਕਰਨ ਦੇ ਪਿੱਛੇ ਭੂਤ-ਪ੍ਰੇਤਾਂ ਦਾ ਹੱਥ ਹੈ।ਹੁਣ ਉਹਨਾਂ ਨੇ ਆਪਣੀ ਬੱਚੀ ਨੂੰ ਲੱਭਣ ਦੇ ਲਈ ਸੋਸ਼ਲ ਮੀਡੀਆ ਦਾ ਸਹਾਰਾ ਲਿਆ ਹੈ।ਉਹਨਾਂ ਨੇ ਸ਼ੋਸ਼ਲ ਮੀਡੀਆ ਦਾ ਸਹਾਰਾ ਲੈਂਦੇ ਹੋਏ ਲੋਕਾਂ ਨੂੰ
ਬੇਨਤੀ ਕੀਤੀ ਹੈ ਕਿ ਜੇਕਰ ਉਹ ਉਨ੍ਹਾਂ ਦੀ ਬੇਟੀ ਨੂੰ ਕਿਤੇ ਦੇਖਦੇ ਹਨ ਤਾਂ ਉਨ੍ਹਾਂ ਨਾਲ ਸੰਪਰਕ ਕੀਤਾ ਜਾਵੇ।ਇਸ ਤੇ ਲੋਕ ਆਪਣੀ-ਆਪਣੀ ਪ੍ਰਤੀਕਿਰਿਆਵਾਂ ਦੇ ਰਹੇ ਹਨ।ਹੁਣ ਦੇਖਣਾ ਇਹ ਹੋਵੇਗਾ ਕਿ ਪੁਲਿਸ ਉਸ ਨੂੰ ਕਿੰਨੀ ਜਲਦੀ ਲੱਭ ਲੈਂਦੀ ਹੈ। ਇਹ ਜਾਣਕਾਰੀ ਸੋਸਲ ਮੀਡੀਆ
ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।