ਦੋਸਤ ਦੰਦ ਇਨਸਾਨ ਦੀ ਖੂਬਸੂਰਤੀ ਵਧਾਉਣ ਦਾ ਕੰਮ ਕਰਦੇ ਹਨ। ਪਰ ਅੱਜ ਕੱਲ ਦੰਦਾਂ ਦੀ ਚਮਕ ਖਰਾਬ ਹੋ ਕਿ ਪੀਲਾਪਨ ਆ ਰਿਹਾ ਹੈ।ਦੰਦਾਂ ਦੇ ਉੱਤੇ ਪੀਲੇਪਨ ਆ ਜਾਣ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ।ਇਸ ਸਮੱਸਿਆ ਨੂੰ ਖਤਮ
ਕਰਨ ਦੇ ਲਈ ਅੱਜ ਅਸੀਂ ਤੁਹਾਨੂੰ ਘਰੇਲੂ ਨੁਸਖੇ ਦੱਸਣ ਜਾ ਰਹੇ ਹਾਂ। ਜੇਕਰ ਤੁਸੀਂ ਦੰਦਾਂ ਦੀਆਂ ਸਮੱਸਿਆਵਾਂ ਤੋਂ ਪਰੇਸ਼ਾਨ ਹੋ ਤਾਂ ਤੁਸੀਂ ਜਾਮਣ ਦੀ ਦਾਤਣ ਜਾਂ ਫਿਰ ਅੰਬ ਦੀ ਦਾਤਣ ਦਾ ਇਸਤੇਮਾਲ ਕਰ ਸਕਦੇ ਹੋ।ਇਸ ਦਾ ਇਸਤੇਮਾਲ ਕਰਕੇ ਦੰਦਾਂ ਦੇ ਪੀਲੇਪਨ
ਨੂੰ ਖ਼ਤਮ ਕੀਤਾ ਜਾ ਸਕਦਾ ਹੈ।ਇਸ ਤੋਂ ਇਲਾਵਾ ਦੋਸਤੋ ਅੱਧਾ ਚਮਚ ਮਿੱਠੇ ਸੋਡੇ ਦੇ ਵਿੱਚ ਥੋੜ੍ਹਾ ਜਿਹਾ ਨਿੰਬੂ ਦਾ ਰਸ ਮਿਲਾ ਕੇ ਪੇਸਟ ਤਿਆਰ ਕਰ ਲਵੋ।ਇਸ ਦਾ ਇਸਤੇਮਾਲ ਤੁਸੀਂ ਦੰਦਾਂ ਉੱਤੇ ਕਰੋ।ਅਜਿਹਾ ਕਰਨ ਨਾਲ ਦੰਦਾਂ ਦੀਆਂ ਸਮੱਸਿਆਵਾਂ ਅਤੇ ਪੀਲੇਪਨ ਖਤਮ ਹੋ
ਜਾਵੇਗਾ। ਇਸ ਤੋ ਇਲਾਵਾ ਦੋਸਤੋਂ ਤੁਸੀਂ ਸੰਤਰੇ ਦੇ ਛਿਲਕਿਆਂ ਉੱਤੇ ਨਮਕ ਲਗਾ ਕੇ ਇਸਨੂੰ ਦੰਦਾਂ ਉੱਤੇ ਲਗਾਉ।ਅਜਿਹਾ ਕਰਨ ਨਾਲ ਤੁਸੀਂ ਆਪਣੇ ਦੰਦ ਚੰਗੀ ਤਰ੍ਹਾਂ ਸਾਫ ਕਰ ਸਕਦੇ ਹੋ।ਇਹਨਾਂ ਨੁਸਖਿਆਂ ਦਾ ਇਸਤੇਮਾਲ ਕਰਕੇ ਦੰਦਾਂ ਦਾ ਪੀਲਾਪਨ ਦੂਰ ਕੀਤਾ ਜਾ
ਸਕਦਾ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।