Breaking News
Home / ਵਾਇਰਲ / ਮਹਿਲਾ ਨੇ ਮਿਲਣ ਲਈ ਬੁਲਾਇਆ ਖੇਤ ਚ ਕਰ ਦਿੱਤਾ ਇਹ ਖਤਰਨਾਕ ਕਾਡ !

ਮਹਿਲਾ ਨੇ ਮਿਲਣ ਲਈ ਬੁਲਾਇਆ ਖੇਤ ਚ ਕਰ ਦਿੱਤਾ ਇਹ ਖਤਰਨਾਕ ਕਾਡ !

ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਇਕ ਤਾਜ਼ਾ ਖਬਰ ਜੋ ਕਿ ਮਹਾਰਾਸ਼ਟਰ ਤੋਂ ਸਾਹਮਣੇ ਆ ਰਹੀ ਹੈ। ਇਸ ਖ਼ਬਰ ਵਿੱਚ ਦੱਸਿਆ ਜਾ ਰਿਹਾ ਹੈ ਕਿ ਮਹਾਰਾਸ਼ਟਰ ‘ਚ ਇਕ 30 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨੇ ਇਕ ਵਿਆਹੁਤਾ

ਔਰਤ ਨੂੰ ਸੈਕਸ ਕਰਨ ਤੋਂ ਇਨਕਾਰ ਕਰਨ ‘ਤੇ ਮਾਰ ਦਿੱਤਾ ਸੀ। ਪੁਲਿਸ ਪੀਆਰਓ ਹੇਮੰਤ ਕੇਤਕਰ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਔਰਤ 15 ਜੁਲਾਈ ਨੂੰ ਵਿਰਾਰ ਦੇ ਸਾਈਵਾਨ ਇਲਾਕੇ ਵਿੱਚ ਆਪਣੇ ਖੇਤ ਦੇ ਕੋਲ ਖੂਨ ਨਾਲ ਲੱਥਪੱਥ ਪਈ ਮਿਲੀ ਸੀ। ਉਸ ਦੇ

ਸਿਰ ‘ਤੇ ਸੱਟ ਲੱਗੀ ਸੀ ਵਿਰਾਰ ਪੁਲਿਸ ਨੇ ਆਈਪੀਸੀ ਦੀ ਧਾਰਾ 302 (ਕਤਲ) ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਸ ਨੇ ਦੱਸਿਆ ਕਿ ਕੁਝ ਸੂਚਨਾਵਾਂ ਦੇ ਆਧਾਰ ‘ਤੇ ਪੁਲਸ ਨੇ ਰਾਜੇਸ਼ ਪਵਾਰ (30) ਨੂੰ ਹਿਰਾਸਤ ‘ਚ ਲੈ ਲਿਆ ਅਤੇ ਉਸ ਤੋਂ ਪੁੱਛਗਿੱਛ

ਕੀਤੀ। ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ

ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਹੁਣੇ ਆਈਆ ਅੱਜ ਦੀਆ ਕੁਝ ਤਾਜਾ ਖਬਰਾ !

ਦੋਸਤੋ ਅੱਜ ਅਸੀਂ ਤੁਹਾਨੂੰ 15 ਮਈ ਦੀਆਂ ਵੱਡੀਆਂ ਖਬਰਾਂ ਬਾਰੇ ਜਾਣਕਾਰੀ ਦਵਾਂਗੇ। ਦੋਸਤੋ ਦੱਸਿਆ ਜਾ …

Leave a Reply

Your email address will not be published.

error: Content is protected !!