ਦੋਸਤੋ ਇੱਕ ਬਹੁਤ ਹੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਸਦੇ ਵਿੱਚ ਦੋਸ਼ੀ ਰਾਮ ਰਹੀਮ ਨੂੰ ਪੰਜਾਬ ਲਿਆਉਣ ਦੀ ਗੱਲ ਆਖੀ ਜਾ ਰਹੀ ਹੈ।ਦਰਅਸਲ ਰਾਮ ਰਹੀਮ ਜੋ ਕਿ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ ਨੂੰ ਪੁੱਛਗਿੱਛ
ਲਈ ਪੰਜਾਬ ਦੀ ਅਦਾਲਤ ਵਿੱਚ ਪੇਸ਼ ਹੋਣ ਦੀ ਗੱਲ ਆਖੀ ਜਾ ਰਹੀ ਹੈ।ਰਾਮ ਰਹੀਮ ਨੂੰ ਪੰਜਾਬ ਲਿਆਉਣ ਦੇ ਵਿਚ ਉਸ ਦੀ ਸੁਰੱਖਿਆ ਨੂੰ ਲੈ ਕੇ ਅੜਚਣ ਆ ਰਹੀ ਹੈ।ਰਾਮ ਰਹੀਮ ਦਾ ਵਕੀਲ ਵਿਨੋਦ ਮੋਗਾ ਉਸ ਨੇ ਦੱਸਿਆ ਕਿ ਰਾਮ ਰਹੀਮ ਨੂੰ ਪੰਜਾਬ ਲਿਆਉਣ
ਵਿੱਚ ਖਤਰਾ ਹੋ ਸਕਦਾ ਹੈ, ਉਸ ਦੀ ਸੁਰੱਖਿਆ ਨੂੰ ਖਤਰਾ ਹੋ ਸਕਦਾ ਹੈ।ਉਸ ਨੇ ਦੱਸਿਆ ਕਿ ਪਹਿਲਾਂ ਵੀ ਇੱਕ ਗੈਂਗਸਟਰ ਨੂੰ ਪੰਜਾਬ ਲਿਆਉਣ ਦੀ ਕੁਟੇਸ਼ਨ ਜਾਰੀ ਕੀਤੀ ਸੀ ਪਰ ਫਿਰ ਵੀ ਉਸ ਨੂੰ ਪੰਜਾਬ ਦੇ ਵਿੱਚ ਨਹੀਂ ਲਿਆਂਦਾ ਜਾ ਸਕਿਆ।ਰਾਮ ਰਹੀਮ ਨੂੰ ਜੇਕਰ
ਪੰਜਾਬ ਦੇ ਵਿੱਚ ਲਿਆਂਦਾ ਜਾਵੇਗਾ ਤਾਂ ਉਸ ਦੀ ਸੁਰੱਖਿਆ ਦਾ ਇਕ ਵੱਡਾ ਮੁੱਦਾ ਸਾਹਮਣੇ ਆਏਗਾ।ਹੁਣ ਦੇਖਣਾ ਇਹ ਹੋਵੇਗਾ ਕਿ 29 ਅਕਤੂਬਰ ਨੂੰ ਰਾਮ ਰਹੀਮ ਨੂੰ ਪੰਜਾਬ ਦੇ ਵਿੱਚ ਲਿਆਂਦਾ ਜਾਵੇਗਾ ਜਾਂ ਫਿਰ ਨਹੀਂ। ਹੋਰ ਜਾਣਕਾਰੀ ਲੈਣ ਦੇ ਲਈ ਇਸ ਲਿੰਕ
ਤੇ ਕਲਿੱਕ ਜ਼ਰੂਰ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।