ਇਸ ਸਮੇਂ ਬਹੁਤ ਸਾਰੇ ਕਿਸਾਨ ਇਕੱਠੇ ਹੋ ਕੇ ਦਿੱ ਲੀ ਦੇ ਵਿੱਚ ਧਰਨੇ ਲਗਾ ਰਹੇ ਹਨ ਅਤੇ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ।ਸਰਕਾਰ ਦੁਆਰਾ ਕੁਝ ਕਾਨੂੰਨ ਪਾਸ ਕੀਤੇ ਗਏ ਸਨ ਜੋ ਕਿ ਕਿਸਾਨਾਂ ਦੇ ਹੱਕਾਂ ਦੇ ਵਿ ਰੁੱ ਧ ਸਨ
ਜਿਸ ਕਾਰਨ ਕਿਸਾਨ ਧਰਨੇ ਲਗਾ ਰਹੇ ਹ ਨ।ਪੰਜਾਬ ਅਤੇ ਹਰਿਆਣਾ ਦੇ ਕਿਸਾਨ ਮਿਲ ਕੇ ਦਿੱਲੀ ਦੇ ਵਿੱਚ ਚੱਕਾ ਜਾਮ ਕਰ ਰਹੇ ਹਨ ਅਤੇ ਸਰਕਾਰ ਤੋਂ ਆਪਣੇ ਹੱਕਾਂ ਦੀ ਮੰਗ ਕਰ ਰਹੇ ਹਨ।ਇਸੇ ਦੌਰਾਨ ਬਾਹਰਲੇ ਮੁਲਕਾਂ ਦੇ ਵਿੱਚ ਬੈਠੇ ਪੰਜਾਬੀ ਵੀ ਇਹਨਾਂ ਕਿਸਾਨਾਂ ਦੀ ਮਦਦ ਲਈ ਅੱ ਗੇ ਆ ਰਹੇ ਹਨ।
ਜਿਹੜੇ ਲੋਕ ਬਾਹਰਲੇ ਮੁਲਕਾਂ ਤੋਂ ਖੁਦ ਨ ਹੀਂ ਆ ਸਕਦੇ ਉਹ ਕਿਸਾਨਾਂ ਦੇ ਲਈ ਬਹੁਤ ਜ਼ਿਆਦਾ ਮਦਦ ਭੇਜ ਰਹੇ ਹਨ।ਇਸ ਤਰ੍ਹਾਂ ਜਲੰਧਰ ਦੀ ਰਹਿਣ ਵਾਲੀ ਇੱਕ ਲੜਕੀ ਜੋ ਕਿ ਕੈਨੇਡਾ ਤੋਂ ਆਈ ਹੈ ਅਤੇ ਕਿਸਾਨਾਂ ਦੀ ਲੜਾਈ ਵਿੱਚ ਸ਼ਾਮਲ ਹੋ ਰ ਹੀ ਹੈ।
ਉਸ ਨੇ ਦੱਸਿਆ ਕਿ ਕਿਸਾਨ ਭਾਈਂ ਠੰ ਡ ਦੇ ਮੌਸਮ ਵਿੱਚ ਇਥੇ ਬੈਠ ਕੇ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ ਜੋ ਕਿ ਬੇਹੱਦ ਕਾਬਲੇ ਤਾਰੀਫ਼ ਹੈ।ਉਸਦਾ ਕਹਿਣਾ ਹੈ ਕਿ ਅਸੀਂ ਜਿੰਨੀ ਮਦਦ ਹੋ ਸਕੇ ਕਿਸਾਨਾਂ ਦੇ ਲਈ ਕਰਾਗੇ ਅਤੇ ਉਨ੍ਹਾਂ ਦੀ ਇਸ ਲੜਾਈ ਵਿੱਚ ਸਾਰੇ ਉ ਨਾਂ ਦੇ ਨਾਲ ਹਨ।
ਉਸ ਲੜਕੀ ਦੇ ਇਸ ਬੁਲੰਦ ਜਜ਼ਬੇ ਦੀ ਵੀ ਡੀ ਓ ਸੋਸ਼ਲ ਮੀਡੀਆ ਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ।ਇਸ ਤਰ੍ਹਾਂ ਬਹੁਤ ਸਾਰੇ ਲੋਕ ਕਿਸਾਨਾਂ ਦੀ ਮਦਦ ਦੇ ਲਈ ਅੱਗੇ ਆਏ ਹਨ।ਹੁਣ ਦੇਖਣਾ ਇਹ ਹੋ ਵੇ ਗਾ
ਕਿ ਸਰਕਾਰ ਕਿਸਾਨਾਂ ਦੇ ਪੱਖ ਵਿੱਚ ਫ਼ੈ ਸ ਲਾ ਕਰਦੀ ਹੈ ਜਾਂ ਫਿਰ ਨਹੀਂ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰ ਹੇ ਹਾਂ।
ਸਾਡੇ ਨਾਲ ਜੁੜੇ ਰਹਿਣ ਲਈ ਧੰ ਨ ਵਾ ਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁ ਹਾ ਡੇ ਤੱਕ ਪਹੁੰਚਦੀ ਹੋ ਸਕੇ।