Breaking News
Home / ਵਾਇਰਲ / ਚਰਨਜੀਤ ਚੰਨੀ ਨੂੰ ਲੱਗਿਆ ਵੱਡਾ ਝਟਕਾ ਹਾਈ ਕਮਾਡ ਨੇ ਲਿਆ ਇਹ ਫੈਸਲਾ !

ਚਰਨਜੀਤ ਚੰਨੀ ਨੂੰ ਲੱਗਿਆ ਵੱਡਾ ਝਟਕਾ ਹਾਈ ਕਮਾਡ ਨੇ ਲਿਆ ਇਹ ਫੈਸਲਾ !

ਦੋਸਤੋ ਅਸੀਂ ਸਾਰੇ ਜਾਣਦੇ ਹਾਂ ਕਿ ਕਾਂਗਰਸ ਅਤੇ ਪੰਜਾਬ ਦੇ ਵਿੱਚ ਘਮਸਾਨ ਚੱਲ ਰਿਹਾ ਹੈ ਜਿਸ ਦੇ ਵਿੱਚ ਚਰਨਜੀਤ ਸਿੰਘ ਚੰਨੀ ਦੀ ਕੁਰਸੀ ਨੂੰ ਖ਼ਤਰਾ ਪੈ ਸਕਦਾ ਹੈ।ਦਰਅਸਲ ਰਾਹੁਲ ਗਾਂਧੀ ਦਾ ਕਹਿਣਾ ਹੈ ਕਿ 2022 ਦੇ ਵਿੱਚ ਕਰਵਾਈਆਂ ਜਾਣ ਵਾਲੀਆਂ ਚੋਣਾਂ ਦੇ

ਵਿੱਚ ਮੁੱਖ ਮੰਤਰੀ ਨਿਯੁਕਤ ਕਰਨਾ ਥੋੜ੍ਹਾ ਮੁਸ਼ਕਿਲ ਹੋ ਸਕਦਾ ਹੈ। ਕਿਉਂ ਕਿ ਨਵਜੋਤ ਸਿੰਘ ਸਿੱਧੂ ਵੀ ਇੱਕ ਅਜਿਹੇ ਉਮੀਦਵਾਰ ਹਨ ਜੋ ਕਿ ਬਹੁਤ ਹੀ ਸੂਝਵਾਨ ਹਨ।ਪਰ ਦੋਸਤੋ ਅਸੀਂ ਸਾਰੇ ਜਾਣਦੇ ਹਾਂ ਕਿ ਜਦੋਂ ਤੋਂ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣੇ ਹਨ ਉਨ੍ਹਾਂ ਨੇ

ਬਹੁਤ ਸਾਰੇ ਲੋਕਾਂ ਨੂੰ ਆਪਣੇ ਨਾਲ ਜੋੜ ਲਿਆ ਹੈ।ਚਰਨਜੀਤ ਸਿੰਘ ਚੰਨੀ ਗਰਾਊਂਡ ਫਲੋਰ ਦੇ ਵਿੱਚ ਵਿਚਰ ਕੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਦੇ ਹੋਏ ਸਹੁਲਤਾਂ ਪ੍ਰਦਾਨ ਕਰ ਰਹੇ ਹਨ ਅਤੇ ਚੋਣ ਪ੍ਰਚਾਰ ਕਰ ਰਹੇ ਹਨ।ਇਸ ਲਈ ਰਾਹੁਲ ਗਾਂਧੀ ਦਾ ਕਹਿਣਾ ਹੈ ਕਿ

2022 ਦੀਆਂ ਚੋਣਾਂ ਦੇ ਵਿੱਚ ਵੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹੀ ਬਣਾਇਆ ਜਾਵੇਗਾ ਉਮੀਦ ਚਰਨਜੀਤ ਸਿੰਘ ਚੰਨੀ ਦੇ ਨਾਲ ਜੁੜ ਰਹੀ ਹੈ।ਪਰ ਨਵਜੋਤ ਸਿੰਘ ਸਿੱਧੂ ਦੀ ਨਰਾਜ਼ਗੀ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ।ਪੂਰੀ ਜਾਣਕਾਰੀ ਲੈਣ ਦੇ ਲਈ

ਤੁਸੀਂ ਲਿੰਕ ਤੇ ਕਲਿੱਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਅੱਧੀ ਰਾਤ ਨੂੰ ਜੰਗਲ ਚ ਫੜੀ ਗਈ ਕੁੜੀ ਕਰਦੀ ਸੀ ਇਹ ਕੰਮ !

ਦੋਸਤੋ ਇਸ ਵੇਲੇ ਦੀ ਖਬਰ ਸਾਹਮਣੇ ਆ ਰਹੀ ਹੈ ਕਿ ਭਨੌੜਾ ਰੇਲਵੇ ਸਟੇਸ਼ਨ ਤੇ ਇੱਕ …

Leave a Reply

Your email address will not be published. Required fields are marked *

error: Content is protected !!