ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਚਰਨਜੀਤ ਸਿੰਘ ਚੰਨੀ ਦੀ ਇੱਕ ਹੋਰ ਨਵੀਂ ਸਕੀਮ ਦੇ ਬਾਰੇ ਵਿਚ ਜਿਸ ਨੂੰ ਸੁਣ ਕੇ ਤੁਸੀਂ ਬਿਲਕੁਲ ਹੀ ਹੈਰਾਨ ਹੋ ਜਾਓਗੇ। ਦੋਸਤ ਪੰਜਾਬ ਦੇ ਲੋਕਾਂ ਦੀ ਭਲਾਈ ਦਿੱਲੀ ਚਰਨਜੀਤ ਸਿੰਘ ਚੰਨੀ ਬਹੁਤ ਕੁਝ ਕਰ ਰਹੇ ਹਨ। ਅਤੇ ਅੱਜ
ਵੀ ਉਨ੍ਹਾਂ ਨੇ ਇਕ ਅਜਿਹਾ ਹੀ ਐਲਾਨ ਕੀਤਾ ਹੈ ਜਿਸ ਦੇ ਵਿੱਚ ਉਨ੍ਹਾਂ ਨੇ ਕਿਹਾ ਹੈ। ਕਿ ਪੰਜਾਬ ਦੇ ਕਿਸਾਨਾਂ ਨੂੰ ਗੁਲਾਬੀ ਸੁੰਡੀ ਦੇ ਅਟੈਕ ਤੋਂ ਬਾਅਦ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ ਜਿਸ ਕਾਰਨ ਬਹੁਤ ਸਾਰੇ ਲੋਕਾਂ ਦੇ ਸਿਰ ਤੇ ਕਰਜ਼ਾ ਚੜ੍ਹ ਗਿਆ ਹੈ। ਅਤੇ
ਕਰਜ਼ੇ ਦੇ ਕਾਰਨ ਬਹੁਤ ਸਾਰੇ ਨੌਜਵਾਨ ਅਤੇ ਬਜ਼ੁਰਗ ਖ਼ੁਦਕੁਸ਼ੀ ਕਰ ਰਹੇ ਹਨ। ਜਿਸ ਕਾਰਨ ਉਨ੍ਹਾਂ ਨੇ ਇਹ ਐਲਾਨ ਕੀਤਾ ਹੈ। ਕਿ ਪੰਜਾਬ ਨੇ ਕਿਸਾਨਾਂ ਨੂੰ ਜਿੰਨਾ ਇਨ੍ਹਾਂ ਨੂੰ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ ਉਨ੍ਹਾਂ ਨੂੰ ਜਲਦੀ ਇਸ ਦਾ ਮੁਆਵਜ਼ਾ ਦੇਣ ਦੀ ਕੋਸ਼ਿਸ਼
ਕੀਤੀ ਜਾਵੇਗੀ। ਜਿਸ ਨਾਲ ਉਨ੍ਹਾਂ ਦੇ ਸਿਰ ਉਤੇ ਘੱਟ ਕਰਜ਼ਾ ਆਵੇ ਇਸ ਬਾਰੇ ਵਿਚ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਨੂੰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ
ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।