Home / ਵਾਇਰਲ / ਜਿਗਰੀ ਯਾਰ ਨੇ ਆਪਣੇ ਦੋਸਤ ਨਾਲ ਕੀਤੀ ਯਾਰਮਾਰ 2 ਬੱਚਿਆ ਦੀ ਮਾ ਨਾਲ ਕੀਤਾ ਇਹ !

ਜਿਗਰੀ ਯਾਰ ਨੇ ਆਪਣੇ ਦੋਸਤ ਨਾਲ ਕੀਤੀ ਯਾਰਮਾਰ 2 ਬੱਚਿਆ ਦੀ ਮਾ ਨਾਲ ਕੀਤਾ ਇਹ !

ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੀ ਹੈ ਪੰਜਾਬ ਤੋਂ ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਦਿਸਦੇ ਵਿਚ ਦੱਸਿਆ ਜਾ ਰਿਹਾ ਹੈ। ਕਿ ਇਕ ਆਦਮੀ ਜਿਸ ਦਾ ਵਿਆਹ 18 ਸਾਲ ਪਹਿਲਾਂ ਹੋਇਆ ਸੀ। ਪੰਦਰਾਂ ਸਾਲ ਬਾਅਦ ਉਸ ਨੇ ਆਪਣੀ ਪਤਨੀ ਅਤੇ ਉਸ ਦੇ

ਦੋ ਬੱਚਿਆਂ ਨੂੰ ਆਪਣੇ ਪਰਿਵਾਰ ਦੀ ਸਹਿਮਤੀ ਦੇ ਨਾਲ ਬਿਨਾਂ ਤਲਾਕ ਦਿੱਤੇ ਘਰੋਂ ਕੱਢ ਦਿੱਤਾ ਸੀ। ਇਸੇ ਦੇ ਚੱਲਦੇ ਉਸ ਦੇ ਇਕ ਫੌਜੀ ਨੂੰ ਉਕਤ ਨੇ ਉਸ ਦੀ ਪਤਨੀ ਅਤੇ ਬੱਚਿਆਂ ਨੂੰ ਆਪਣੇ ਕੋਲ ਰੱਖ ਲਿਆ ਤੇ ਉਨ੍ਹਾਂ ਨੂੰ ਇੱਕ ਸਾਲ ਤਕ ਪਾਲਿਆ। ਇਸ ਤੋਂ ਕੁਝ ਸਾਲ ਬਾਅਦ

ਹੀ ਉਸ ਔਰਤ ਦਾ ਪਤੀ ਉਸ ਦੇ ਦੋਸਤ ਉਤੇ ਇਹ ਆਰੋਪ ਲਗਾਉਣੇ ਸ਼ੁਰੂ ਕਰ ਦਿੰਦਾ ਹੈ। ਕਿ ਉਸ ਨੇ ਉਸ ਦੀ ਪਤਨੀ ਅਤੇ ਉਸ ਦੇ ਬੱਚਿਆਂ ਨੂੰ ਤਿੰਨ ਸਾਲ ਤੋਂ ਅਗਵਾ ਕਰ ਕੇ ਰੱਖਿਆ ਹੋਇਆ ਹੈ ਅਤੇ ਹੁਣ ਉਹ ਚਾਹੁੰਦਾ ਹੈ। ਕਿ ਉਸਦੀ ਪਤਨੀ ਵਾਪਸ ਆ ਜਾਏ

ਪਰ ਇਸੇ ਦੇ ਚਲਦੇ ਉਸ ਦੀ ਪਤਨੀ ਨੇ ਇਹ ਐਫ ਆਈ ਆਰ ਰਿਪੋਰਟਾਂ ਪੇਸ਼ ਕੀਤੀਆਂ ਹਨ। ਜਿਸ ਦੇ ਵਿਚ ਉਸ ਨੇ ਇਹ ਲਿਖਵਾਇਆ ਸੀ। ਕਿ ਉਸ ਦਾ ਪਤੀ ਅਤੇ ਉਸ ਦੇ ਸਹੁਰੇ ਘਰ ਵਾਲੇ ਉਸ ਨੂੰਹ ਅਤੇ ਉਸ ਦੇ ਬੱਚਿਆਂ ਨੂੰ ਘਰੋਂ ਬਾਹਰ ਕੱਢ ਰਹੇ ਹਨ। ਪਰ ਉਦੋਂ ਕੋਈ

ਕਾਰਵਾਈ ਨਹੀਂ ਕੀਤੀ ਗਈ। ਅਤੇ ਹੁਣ ਜਦੋਂ ਉਹ ਉਨ੍ਹਾਂ ਨੂੰ ਇੱਥੋਂ ਵੀ ਬਾਹਰ ਕੱਢਣਾ ਚਾਹੁੰਦਾ ਹੈ। ਇਸ ਲਈ ਉਹ ਉਹੀ ਸਭ ਕਰ ਰਿਹਾ ਹੈ। ਇਸ ਬਾਰੇ ਵਿਚ ਹੋਰ ਜਾਣਕਾਰੀ ਲੈਣ ਦਿਲੀ ਹੇਠ ਡੀਵਿਲੀਅਰਜ਼ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ

ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਮਹਿਲਾ ਦੀ ਮਜਬੂਰੀ ਦੇਖੋ ਕਹਾਣੀ !

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਅੱਜ ਸੋਸ਼ਲ ਮੀਡੀਆ ਤੇ ਕੋਈ ਨਾ ਕੋਈ ਵੀਡੀਓ …

Leave a Reply

Your email address will not be published. Required fields are marked *

error: Content is protected !!