ਦੋਸਤ ਹੁਣੇ ਹੁਣੇ ਖਬਰ ਸਾਹਮਣੇ ਆਈ ਹੈ ਕਿ 29 ਅਗਤੁਬਰ 2021 ਨੂੰ ਇਕ ਮਹਾਨ ਹਸਤੀ ਦੀ ਹੋ ਗਈ ਮੌਤ। ਜਿਸ ਨਾਲ ਚਾਰੇ ਪਾਸੇ ਛਾਈ ਸੋਗ ਦੀ ਲਹਿਰ। ਦੋਸਤੋ ਇਹ ਕਿ ਤੁਹਾਨੂੰ ਪਤਾ ਹੋਵੇਗਾ ਕਿ ਪੰਜਾਬ ਵਿੱਚ ਪਹਿਲਾਂ ਕਿੰਨਾ ਜਿਆਦਾ ਕਰੋਨਾ ਪੈਲ ਗਿਆ
ਸੀ। ਪੰਜਾਬ ਵਿਚ ਕਰੋਨਾ ਵੈਕਸੀਨ ਲਗਾ ਕੇ ਪੰਜਾਬ ਵਿਚ ਕਰੋਨਾ ਦੀ ਮਾਤਰਾ ਪੂਰੀ ਤਰਾਂ ਘਟਾ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਬਹੁਤ ਜ਼ਿਆਦਾ ਡੇਂਗੂ ਦੇ ਕੇਸ ਸਾਹਮਣੇ ਆ ਰਹੇ ਹਨ। ਜਿਸ ਕਾਰਣ ਸਰਕਾਰ ਨੇ ਸਾਰੀਆਂ ਨੂੰ ਆਪਣਾ-ਆਪਣਾ
ਧਿਆਨ ਰੱਖਣ ਦੀ ਅਪੀਲ ਕੀਤੀ ਹਨ। ਦੱਸਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲ ਦੇ ਇਕ ਮੈਂਬਰ ਦੀ ਅਚਾਨਕ ਮੌਤ ਹੋ ਗਈ ਹੈ। ਉਹਨਾਂ ਦਾ ਨਾਮ ਰਵਿੰਦਰ ਸਿੰਘ ਬੱਬਲ ਦੱਸਿਆ ਜਾ ਰਿਹਾ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ
ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।