ਦੋਸਤ ਜਿਵੇ ਕਿ ਤੁਹਾਨੂੰ ਪਤਾ ਹੋਵੇ ਕਿ ਕੇਜਰੀਵਾਲ ਚੰਨੀ ਸਾਹੀਬ ਨਾਲ ਲੜਦੇ ਰਹਿੰਦੇ ਹਨ। ਉਹਨਾਂ ਨੇ ਚੱਲੀ ਸਾਭ ਨੂੰ ਇਹ ਕਿਹਾ ਹੈ ਕਿ ਸਾਨੂੰ ਬਾਰੇ ਸੋਚ ਸਮਝ ਕੇ ਕਰਨੀ ਚਾਹੀਦੀ ਹੈ। ਸਾਨੂੰ ਜੰਨਤਾ ਨਾਲ ਅਜੇਹੇ ਵਾਅਦੇ ਕਰਨੇ ਚਾਹੀਦੇ ਹਨ ਜੋ
ਅਸੀਂ ਪੂਰੇ ਵੀ ਕਰ ਸਕੀਏ। ਕੇਜਰੀਵਾਲ ਦਾ ਕਹਿਣਾ ਹੈ ਕਿ ਅਸੀਂ ਪੰਜਾਬ ਦੇ ਕੁਝ ਕਾਨੂੰਨ ਲਾਗੂ ਕਰ ਸਕਦੇ ਹਾਂ ਜੋ ਅਸੀਂ ਜ਼ਰੂਰ ਲਾਗੂ ਕਰਾਂਗੇ। ਇਸ ਨਾਲ ਪੰਜਾਬ ਦਾ ਬਹੁਤ ਜ਼ਿਆਦਾ ਫਾਇਦਾ ਹੋਵੇਗਾ। ਕੇਜਰੀਵਾਲ ਦਾ ਕਹਿਣਾ ਹੈ ਕਿ ਤੁਸੀਂ ਸਭ ਇਹ
ਸੋਚਦੇ ਹੋ ਕਿ ਥੋੜਾ ਬਹੁਤ ਕਮਾ ਕੇ ਆਪਣੇ ਘਰ ਦਾ ਗੁਜ਼ਾਰਾ ਚੱਲ ਸਕਦਾ ਹੈ। ਪਰ ਇੱਕ ਤਰੀਕ ਤੋਂ ਸਾਡਾ ਸਾਰਾ ਦੇਸ਼ ਤਰੱਕੀ ਦੇ ਰਾਹ ਤੇ ਚਲਣ ਲੱਗ ਪਵੇਗਾ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿੱਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ
ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।