ਦੋਸਤੋ ਪਟਿਆਲਾ ਦੇ ਪਿੰਡ ਬਾਰਨ ਜਿੱਥੇ ਪੈਟਰੋਲ ਪੰਪ ਦੇ ਕੋਲ ਡਾਕਟਰ ਵਿਰਕ ਦਾ ਕਲੀਨਿਕ ਹੈ ਜਿੱਥੇ ਕਿ ਅੱਖਾਂ ਦਾ ਇਲਾਜ ਕਰਵਾਉਣ ਦੇ ਲਈ ਲੋਕ ਦੂਰ-ਦੂਰ ਤੋਂ ਆਉਂਦੇ ਹਨ।ਇੱਕ ਬੱਚੇ ਦੀ ਵੀਡੀਉ ਦੇਖ ਕੇ ਅਮਰੀਕਾ ਤੋਂ ਇੱਕ ਪਤੀ ਪਤਨੀ ਆਪਣੀ ਅੱਖਾਂ ਦਾ ਇਲਾਜ ਕਰਵਾਉਣ ਏਥੇ ਆਏ। ਉਹਨਾਂ ਨੇ ਦੱਸਿਆ ਕਿ ਸਾਨੂੰ
ਇਸ ਇਲਾਜ ਕਰਵਾਉਣ ਤੋਂ ਬਾਅਦ ਬਹੁਤ ਹੀ ਜ਼ਿਆਦਾ ਫ਼ਾਇਦਾ ਹੋਇਆ।ਬਹੁਤ ਸਾਰੇ ਲੋਕ ਹਨ ਜੋ ਇੱਥੇ ਆਪਣੀਆਂ ਅੱਖਾਂ ਦਾ ਇਲਾਜ ਕਰਵਾ ਕੇ ਠੀਕ ਹੋਏ ਹਨ।ਬਹੁਤ ਸਾਰੇ ਮਰੀਜ਼ਾਂ ਤੋਂ ਪੁੱਛਿਆ ਗਿਆ ਤਾਂ ਉਹਨਾਂ ਨੇ ਦੱਸਿਆ ਡਾਕਟਰ ਦੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਕਾਫੀ ਜ਼ਿਆਦਾ ਫ਼ਰਕ ਪਿਆ ਹੈ।ਇਸ
ਤਰ੍ਹਾਂ ਹੋਰ ਜਾਣਕਾਰੀ ਲੈਣ ਦੇ ਲਈ ਤੁਸੀਂ ਹੇਠਾਂ ਦਿੱਤੇ ਲਿੰਕ ਉੱਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।