ਦੋਸਤੋ ਜਦੋਂ ਦੇ ਪੰਜਾਬ ਦੇ ਨਵੇਂ ਸੀਐਮ ਚਰਨਜੀਤ ਸਿੰਘ ਚੰਨੀ ਬਣੇ ਹਨ ਉਦੋਂ ਤੋਂ ਹੀ ਕਾਂਗਰਸ ਦੁਆਰਾ ਬਹੁਤ ਸਾਰੇ ਅਜਿਹੇ ਐਲਾਨ ਕੀਤੇ ਗਏ ਹਨ। ਜੋ ਕਿ ਪੰਜਾਬ ਦੀ ਭਲਾਈ ਦੇ ਲਈ ਬਹੁਤ ਹੀ ਜ਼ਿਆਦਾ ਕੰਮ ਆਉਣਗੇ। ਇਸ ਤੋਂ ਇਲਾਵਾ ਕਾਂਗਰਸ ਦੁਆਰਾ ਕੀਤੇ ਕਈ
ਵਾਅਦਿਆਂ ਨੂੰ ਵੀ ਚਰਨਜੀਤ ਸਿੰਘ ਚੰਨੀ ਨੇ ਬਹੁਤ ਹੀ ਜ਼ਿਆਦਾ ਚੰਗੇ ਢੰਗ ਨਾਲ ਪੂਰਾ ਕੀਤਾ ਹੈ। ਇਸੇ ਦੇ ਚੱਲਦੇ ਅੱਜਕੱਲ੍ਹ ਸੋਸ਼ਲ ਮੀਡੀਆ ਦੇ ਉੱਪਰ ਇੱਕ ਸਕੀਮ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ। ਕਿ ਚਰਨਜੀਤ ਸਿੰਘ ਚੰਨੀ ਮਹਿਲਾਵਾਂ ਨੂੰ ਘਰ ਦਾ ਖਰਚਾ ਦੇਣਗੇ।
ਪਰ ਦੋਸਤੋ ਅਸਲ ਵਿਚ ਇਹ ਸਕੀਮ ਪਿਛਲੇ ਸਾਲ ਆਈ ਸੀ। ਜਿਸ ਨੂੰ ਰੱਦ ਕਰ ਦਿੱਤਾ ਗਿਆ ਸੀ। ਕਿਉਂਕਿ ਕਈ ਚੰਗੇ ਘਰ ਦੀਆਂ ਔਰਤਾਂ ਵੀ ਇਹ ਕਾਰਡ ਬਣਾਏ ਜਾ ਰਹੇ ਹਨ। ਇਸ ਲਈ ਇਹ ਸਕੀਮ ਬੰਦ ਕਰਨੀ ਪਈ ਸੀ। ਪਰ ਅੱਜਕੱਲ੍ਹ ਇਸ ਸਕੀਮ ਦੇ ਬਾਰੇ
ਵਿਚ ਸਭ ਲੋਕ ਅਫਵਾਹਾਂ ਫੈਲਾ ਰਹੇ ਹਨ ਅਜਿਹੀ ਕੋਈ ਸਕੀਮ ਵੀ ਨਹੀਂ ਹੈ ਤੁਸੀਂ ਇਹ ਸਭ ਨੂੰ ਦੱਸ ਸਕਦੇ ਹੋ। ਇਸ ਬਾਰੇ ਵਿਚ ਹੋਰ ਜਾਣਕਾਰੀ ਲੈਣ ਦੇ ਲਈ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਵੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ
ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।