ਪੰਜਾਬ ਨੈਸ਼ਨਲ ਬੈਂਕ ਦੀ ਅਸਿਸਟੈਂਟ ਮੈਨੇਜਰ ਸ਼ਰਧਾ ਗੁਪਤਾ ਖੁਦਕੁਸ਼ੀ ਮਾਮਲੇ ‘ਚ ਪਿਤਾ ਰਾਜਕੁਮਾਰ ਗੁਪਤਾ ਦੀ ਸ਼ਿਕਾਇਤ ‘ਤੇ ਆਈਪੀਐਸ ਅਸ਼ੀਸ਼ ਤਿਵਾੜੀ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਆਪਣੇ ਸੁਸਾਈਡ ਨੋਟ ਵਿੱਚ ਸ਼ਰਧਾ ਨੇ ਤਿੰਨਾਂ ਨੂੰ ਜ਼ਿੰਮੇਵਾਰ
ਠਹਿਰਾਇਆ ਸੀ। ਜਦੋਂ ਆਤਮਹੱਤਿਆ ਦੀ ਖਬਰ ਮਿਲੀ ਤਾਂ ਸ਼ਰਧਾ ਗੁਪਤਾ ਦੇ ਰਾਜਾਜੀਪੁਰਮ ਸਥਿਤ ਘਰ ‘ਚ ਉਨ੍ਹਾਂ ਦੇ ਜਨਮਦਿਨ ਦੀ ਪਾਰਟੀ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਸ਼ਰਧਾ ਨੇ ਦੀਵਾਲੀ ‘ਤੇ ਘਰ ਆਉਣਾ ਸੀ ਪਰ ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਉਸ ਦੀ
ਮੌਤ ਦੀ ਖਬਰ ਆ ਗਈ। ਸ਼ਰਧਾ ਦੀ ਮੌਤ ਨਾਲ ਰਿਸ਼ਤੇਦਾਰ ਅਤੇ ਗੁਆਂਢੀ ਵੀ ਸਦਮੇ ‘ਚ ਹਨ। ਇਸ ਦੇ ਨਾਲ ਹੀ ਦੋਸ਼ੀ ਮੰਗੇਤਰ ਵਿਵੇਕ ਗੁਪਤਾ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਸੀਓ ਸਿਟੀ ਪਲਾਸ਼ ਬਾਂਸਲ ਨੇ ਦੱਸਿਆ ਕਿ ਵਿਵੇਕ ਗੁਪਤਾ
ਤੋਂ ਪੁੱਛਗਿੱਛ ਜਾਰੀ ਹੈ। ਉਹ ਪੁਲਿਸ ਨੂੰ ਜਾਂਚ ਵਿੱਚ ਸਹਿਯੋਗ ਕਰ ਰਿਹਾ ਹੈ। ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ। ਇਸ ਬਾਰੇ ਵਿੱਚ ਹੋਰ ਜਾਣਕਾਰੀ ਲੈਣ ਦੇ ਲਈ ਹੇਠ ਦਿੱਤੀ ਵਿਡੀੳ ਨੂੰ ਜਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ
ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।