ਦੋਸਤ ਸੋਸ਼ਲ ਮੀਡੀਆ ਤੋਂ ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਪਿੰਡ ਵਿੱਚ ਤੂਫਾਨ ਆਇਆ ਸੀ ਤਾਂ ਹਵਾ ਕਾਰਨ ਇੱਕ ਦੋ ਸੌ ਸਾਲ ਪੁਰਾਣਾ ਦਰੱਖਤ ਆਪਣੇ ਆਪ ਹੀ ਥੱਲੇ ਡਿੱਗ ਗਿਆ। ਉਸ ਦਰਖ਼ਤ ਦੀਆਂ ਜੜ੍ਹਾਂ ਵਿਚ
ਕੋਈ ਅਜੀਬ ਤਰ੍ਹਾਂ ਦੀ ਚੀਜ਼ ਟੰਗੀ ਹੋਈ ਸੀ। ਜਿਸ ਤੋਂ ਬਾਅਦ ਉਥੇ ਪੁਲਿਸ ਨੂੰ ਬੁਲਾਇਆ ਜਾਂਦਾ ਹੈ ਅਤੇ ਪੁਲਿਸ ਦੀ ਇਸ ਮਾਮਲੇ ਨੂੰ ਦੇਖ ਕੇ ਉਥੇ ਸਾਇੰਟਿਸਟਾ ਨੂੰ ਬੁਲਾ ਲੈਂਦੀ ਹੈ। ਜਿਸ ਤੋਂ ਬਾਅਦ ਉਹ ਦੱਸਦੇ ਹਨ ਕਿ ਇਹ ਕੰਕਾਲ ਲਗਭਗ 200 ਸਾਲ ਪੁਰਾਣਾ ਹੈ।
ਜਿਸ ਦੀ ਵੀ ਮੌਤ ਹੋਈ ਸੀ। ਉਸ ਦਾ ਕਤਲ ਹੋਇਆ ਸੀ ਅਤੇ ਉਸ ਵੇਲੇ ਉਸ ਦੀ ਉਮਰ 17-18 ਸਾਲ ਹੋਵੇਗੀ। ਹੁਣ ਲੋਕ ਉਸ ਕੰਕਾਲ ਨੂੰ ਦੇਖ ਕੇ ਬਹੁਤ ਜ਼ਿਆਦਾ ਹੈਰਾਨ ਰਹਿ ਗਏ ਹਨ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿਕ
ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।