Breaking News
Home / ਵਾਇਰਲ / ਹਵਸ ਮਿਟਾਉਣ ਦੀ ਕੋਸਿਸ ਅੱਧੀ ਰਾਤ ਸਹੁਰੇ ਨੇ ਸਹੁਰਾ ਨੂੰਹ ਨੂੰ ਕਰਦਾ ਸੀ ਗੰਦੇ ਇਸਾਰੇ !

ਹਵਸ ਮਿਟਾਉਣ ਦੀ ਕੋਸਿਸ ਅੱਧੀ ਰਾਤ ਸਹੁਰੇ ਨੇ ਸਹੁਰਾ ਨੂੰਹ ਨੂੰ ਕਰਦਾ ਸੀ ਗੰਦੇ ਇਸਾਰੇ !

ਵਿਆਹ ਤੋਂ ਬਾਅਦ ਉਸ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਸੀ। ਪੀੜਤਾ ਦਾ ਦੋਸ਼ ਹੈ ਕਿ ਉਸ ਦਾ 55 ਸਾਲਾ ਸਹੁਰਾ ਵਿਆਹ ਤੋਂ ਬਾਅਦ ਤੋਂ ਹੀ ਉਸ ‘ਤੇ ਬੁਰੀ ਨਜ਼ਰ ਰੱਖਦਾ ਸੀ। ਉਹ ਉਸ ਨੂੰ ਗੰਦੇ ਇਸ਼ਾਰੇ ਕਰਦਾ ਸੀ। ਜਦੋਂ ਉਸ ਨੇ ਇਸ ਦੀ ਸ਼ਿਕਾਇਤ ਆਪਣੀ ਸੱਸ ਨੂੰ ਕੀਤੀ ਤਾਂ ਉਸ ਨੂੰ ਡਰਾ-ਧਮਕਾ ਕੇ ਚੁੱਪ ਕਰਵਾ ਦਿੱਤਾ

ਗਿਆ। ਜਦੋਂ ਉਹ ਘਰ ‘ਚ ਇਕੱਲੀ ਸੀ ਤਾਂ ਉਸ ਦੇ ਸਹੁਰੇ ਨੇ ਬਲਾਤਕਾਰ ਕੀਤਾ ਪੀੜਤਾ ਨੇ ਦੱਸਿਆ ਕਿ ਇਸ ਨਾਲ ਦੋਸ਼ੀ ਸਹੁਰੇ ਦਾ ਹੌਂਸਲਾ ਵਧ ਗਿਆ ਅਤੇ ਉਹ ਵੀ ਉਸ ਨਾਲ ਛੇੜਛਾੜ ਕਰਨ ਲੱਗਾ। ਉਹ ਉਸ ਨੂੰ ਸਮੇਂ-ਸਮੇਂ ‘ਤੇ ਤੰਗ ਪ੍ਰੇਸ਼ਾਨ ਕਰਦਾ ਸੀ। 16 ਜੂਨ ਨੂੰ ਜਦੋਂ ਉਹ ਘਰ ਵਿਚ ਇਕੱਲੀ ਸੀ

ਤਾਂ ਉਸ ਦਾ ਸਹੁਰਾ ਰਸੋਈ ਵਿਚ ਆਇਆ ਅਤੇ ਉਸ ਨਾਲ ਗੰਦਾ ਕੰਮ ਕੀਤਾ। ਜਦੋਂ ਔਰਤ ਨੇ ਇਸ ਬਾਰੇ ਆਪਣੇ ਪਤੀ ਨੂੰ ਸ਼ਿਕਾਇਤ ਕੀਤੀ ਤਾਂ ਉਸ ਦੀ ਕੁੱਟਮਾਰ ਕਰ ਕੇ ਘਰੋਂ ਬਾਹਰ ਕੱਢ ਦਿੱਤਾ ਗਿਆ। ਪੁਲਸ ਨੇ ਪੀੜਤਾ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰ ਕੇ ਉਸ ਦਾ ਸਰਕਾਰੀ ਭਾਰਤੀ ਹਸਪਤਾਲ ‘ਚ

ਮੈਡੀਕਲ ਕਰਵਾਇਆ। ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਬਾਰੇ ਵਿੱਚ ਹੋਰ ਜਾਣਕਾਰੀ ਲੈਣ ਦੇ ਲਈ ਹੇਠ ਦਿੱਤੀ ਵਿਡੀਉ ਨੂੰ ਜਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ

ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਜਦੋ ਸਾਰੀ ਰਾਤ 20 ਮੁੰਡਿਆ ਨੇ ਮੇਰੇ ਨਾਲ ਟ੍ਰਾਸਜੈਡਰ ਦੀ ਕਹਾਣੀ ਸੁਣ ਲੋਕਾ ਦੇ ਨਿਕਲੇ ਹੰਝੂ !

ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਇਕ ਕਿੰਨਰ ਦੀ ਕਹਾਣੀ ਜਿਸ ਨੂੰ ਸੁਣ …

Leave a Reply

Your email address will not be published. Required fields are marked *

error: Content is protected !!