ਮੋਦੀ ਸਰਕਾਰ ਵੱਲੋਂ ਖੇਤੀ ਦੇ ਨਵੇਂ ਐਕਟ ਪਾਸ ਕਰਕੇ ਕਿਸਾਨਾਂ ਦੀ ਰਾ ਤਾਂ ਦੀ ਨੀਂਦ ਉਡਾ ਦਿੱਤੀ ਹੈ। ਜਿਸ ਤੋਂ ਬਾਅਦ ਸਾਰੇ ਕਿਸਾਨ ਧਰਨੇ ਲਗਾ ਰਹੇ ਹਾਂ ਅਤੇ ਆਪਣੇ ਹੱਕਾਂ ਦੀ ਮੰਗ ਕਰ ਰਹੇ ਹਨ।ਪੰਜਾਬ ਅਤੇ ਹਰਿਆਣਾ ਦੇ ਕਿਸਾਨ ਨੂੰ ਮਿਲ ਕੇ ਦਿੱਲੀ ਦੇ ਵਿੱਚ ਚੱਕਾ ਜਾਮ ਕਰ ਰਹੇ ਹਨ ਅਤੇ ਇਨ੍ਹਾਂ ਐਕਟਾਂ ਨੂੰ ਰੱਦ ਕਰਨ ਦੀ ਮੰਗ ਕਰ ਰ ਹੇ ਹਨ। ਇਸ ਤਰ੍ਹਾਂ ਭਾਰਤ ਦੇਸ਼ ਦੇ ਵਿੱਚ ਮਾਹੌਲ
ਹੈਰਾਨੀ ਵਾਲੇ ਬਣੇ ਹੋਏ ਹਨ।ਦੇਸ਼ ਦੇ ਵਿਚ ਹੱਕਾਂ ਦੀ ਲ ੜਾ ਈ ਚੱਲ ਰਹੀ ਹੈ। ਵਿਦੇਸ਼ਾਂ ਦੇ ਵਿੱਚ ਬੈਠੇ ਹੋਏ ਪੰਜਾਬੀ ਵੀ ਕਿਸਾਨਾਂ ਦੀ ਹਿੰਮਤ ਨੂੰ ਵਧਾ ਰਹੇ ਹਨ।ਭਾਰਤ ਦੇ ਵਿੱਚ ਕਿਸਾਨ ਧਰਨੇ ਲਗਾ ਰਹੇ ਹਨ ਅਤੇ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ।ਇਸੇ ਤਰ੍ਹਾਂ ਵਿਦੇਸ਼ਾਂ ਵਿੱਚ ਵੀ ਪੰਜਾਬੀ ਧਰਨੇ ਲਗਾ ਰਹੇ ਹਨ ਅਤੇ ਕਿਸਾਨਾਂ ਦੀ ਸਪੋਰਟ ਕਰ ਰ ਹੇ ਹਨ।ਕੈਨੇਡਾ ਆਸਟਰੇਲੀਆ USA
ਵਰਗੇ ਦੇਸ਼ਾਂ ਦੇ ਵਿੱਚ ਪੰਜਾਬੀਆਂ ਨੇ ਧਰਨੇ ਲਗਾਏ ਹੋਏ ਹ ਨ ਅਤੇ ਕਿਸਾਨਾਂ ਦੇ ਹੌਸਲੇ ਬੁਲੰਦ ਕਰ ਰਹੇ ਹਨ।ਇਨ੍ਹਾਂ ਹੀ ਨਹੀਂ ਵਿਦੇਸ਼ਾਂ ਦੇ ਪ੍ਰਧਾਨ ਮੰਤਰੀ ਵੀ ਕਿਸਾਨਾਂ ਦੇ ਹੱਕ ਵਿੱਚ ਖੜ੍ਹੇ ਹਨ। ਇਸ ਤਰ੍ਹਾਂ ਕਿ ਸਾਨਾਂ ਦੀ ਲੜਾਈ ਜਾਰੀ ਹੈ ਅਤੇ ਦਿੱਲੀ ਵਿੱਚ ਉਹਨਾਂ ਨੇ ਚੱਕਾ ਜਾਮ ਕੀਤਾ ਹੋਇਆ ਹੈ।ਹੁਣ ਦੇਖਣਾ ਇਹ ਹੋਵੇਗਾ ਕਿ ਸ ਰ ਕਾ ਰ ਕੀ ਫ਼ੈਸਲਾ ਲੈਂਦੀ ਹੈ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾ ਣ ਕਾ ਰੀ ਅੱਗੇ ਸੇਅਰ ਕਰ ਰਹੇ ਹਾਂ।
ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹ ਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕ ਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।