Breaking News
Home / ਵਾਇਰਲ / ਸਹੁਰਿਆ ਨੂੰ ਆਪਣੇ ਛੋਟੇ ਜਿਹੇ ਪੋਤੇ ਤੇ ਵੀ ਨਾ ਆਇਆ ਤਰਸ 3 ਸਾਲਾ ਬੱਚੇ ਸਮੇਤ ਨੂੰਹ ਨਾਲ ਕਮਾਇਆ ਕਹਿਰ !

ਸਹੁਰਿਆ ਨੂੰ ਆਪਣੇ ਛੋਟੇ ਜਿਹੇ ਪੋਤੇ ਤੇ ਵੀ ਨਾ ਆਇਆ ਤਰਸ 3 ਸਾਲਾ ਬੱਚੇ ਸਮੇਤ ਨੂੰਹ ਨਾਲ ਕਮਾਇਆ ਕਹਿਰ !

ਗੁਰਦਾਸਪੁਰ ਦੇ ਪ੍ਰੇਮ ਨਗਰ ਤੋਂ ਇੱਕ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ।ਦੋਸਤੋ ਅਸੀਂ ਅਕਸਰ ਹੀ ਸੁਣਦੇ ਹਾਂ ਕਿ ਦਹੇਜ਼ ਦੇ ਮਾਮਲੇ ਦੇ ਵਿੱਚ ਕਈ ਕੁੜੀਆਂ ਨੂੰ ਮਾਰ ਦਿੱਤਾ ਜਾਂਦਾ ਹੈ ਅਤੇ

ਕਈਆਂ ਨੂੰ ਘਰੋਂ ਬਾਹਰ ਕੱਢ ਦਿੱਤਾ ਜਾਂਦਾ ਹੈ।ਅਜਿਹਾ ਹੀ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ ਜਿਸਦੇ ਵਿੱਚ ਸਹੁਰੇ ਨੇ ਕੁੱਟਮਾਰ ਕਰਕੇ ਆਪਣੀ ਨੂੰਹ ਨੂੰ ਘਰੋਂ ਬਾਹਰ ਕੱਢ ਦਿੱਤਾ।ਨੂੰਹ ਨੇ ਦੱਸਿਆ ਕਿ ਉਸ ਨੂੰ ਅਤੇ ਮੇਰੇ ਤਿੰਨ ਸਾਲ ਦੇ ਲੜਕੇ ਨੂੰ ਕੁੱਟਮਾਰ ਕੇ ਘਰੋਂ ਬਾਹਰ

ਕੱਢ ਦਿੱਤਾ ਅਤੇ ਇਹ ਸਭ ਦਹੇਜ ਦੇ ਕਾਰਨ ਹੋਇਆ ਹੈ। ਉਸ ਨੇ ਦੱਸਿਆ ਕਿ ਵਿਆਹ ਤੋਂ ਸਾਲ ਬਾਅਦ ਉਸਦਾ ਪਤੀ ਉਸਦੇ ਨਾਲ ਕੁੱਟਮਾਰ ਕਰਨ ਲੱਗ ਪਿਆ ਸੀ ਅਤੇ ਪੂਰਾ ਪਰਿਵਾਰ ਉਸ ਤੋ ਦਹੇਜ਼ ਦੀ ਮੰਗ ਕਰਦਾ ਸੀ।ਉਸਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ

ਅੱਗੇ ਵੀ ਬਹੁਤ ਵਾਰ ਇਸ ਮਾਮਲੇ ਨੂੰ ਦੱਸਿਆ ਗਿਆ ਪਰ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ।ਹੁਣ ਸਹੁਰੇ ਪਰਿਵਾਰ ਉੱਤੇ ਪਰਚਾ ਦਰਜ ਕੀਤਾ ਗਿਆ ਹੈ।ਦੇਖਣਾ ਇਹ ਹੋਵੇਗਾ ਕਿ ਪੁਲਿਸ ਪ੍ਰਸ਼ਾਸਨ ਇਹਨਾਂ ਨੂੰ ਕੀ ਇਨਸਾਫ਼ ਦਿੰਦੀ ਹੈ। ਇਹ

ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਇਹ ਹਰਕਤਾ ਦੇਖ ਤੁਹਾਡਾ ਵੀ ਖੂਨ ਖੌਲ ਉੱਠੇਗਾ !

ਇਸ ਤੋਂ ਤੁਹਾਨੂੰ ਪਤਾ ਹੀ ਹੋਵੇਗਾ ਕਿ ਪੂਰੇ ਭਾਰਤ ਦੇ ਵਿਚ ਪੁਲਿਸ ਵਾਲਿਆਂ ਦਾ ਨਾਮ …

Leave a Reply

Your email address will not be published. Required fields are marked *

error: Content is protected !!