Breaking News
Home / ਦੇਸੀ ਨੁਸਖੇ / ਅਜਿਹਾ ਘਰੇਲੂ ਤੇ ਅਸਰਦਾਰ ਤਰੀਕਾ ਨੀ ਤੁਸੀ ਦੇਖਿਆ ਹੋਣਾ !

ਅਜਿਹਾ ਘਰੇਲੂ ਤੇ ਅਸਰਦਾਰ ਤਰੀਕਾ ਨੀ ਤੁਸੀ ਦੇਖਿਆ ਹੋਣਾ !

ਦੋਸਤੋ ਚਿਹਰੇ ਤੇ ਮੌਜੂਦ ਦਾਗ ਧੱਬੇ ਅਤੇ ਕਾਲਾਪਨ ਕਿਸੇ ਵੀ ਇਨਸਾਨ ਨੂੰ ਪਸੰਦ ਨਹੀਂ ਆਉਂਦਾ।ਲੋਕ ਬਹੁਤ ਸਾਰੇ ਟਰੀਟਮੈਂਟ ਕਰਵਾ ਕੇ ਆਪਣੇ ਚਿਹਰੇ ਨੂੰ ਖੂਬਸੂਰਤ ਬਣਾਉਣਾ ਚਾਹੁੰਦੇ ਹਨ।ਪਰ ਅੱਜ ਅਸੀਂ ਤੁਹਾਨੂੰ ਇੱਕ ਘਰੇਲੂ ਫੇਸ ਪੈਕ ਦੱਸਣ ਜਾ ਰਹੇ ਹਾਂ।ਜਿਸ ਦਾ ਇਸਤੇਮਾਲ

ਕਰਕੇ ਇਹਨਾਂ ਸਾਰੀਆਂ ਸਮੱਸਿਆਵਾਂ ਤੋਂ ਨਿਜਾਤ ਪਾਇਆ ਜਾ ਸਕਦਾ ਹੈ।ਇਸ ਨੁਸਖੇ ਨੂੰ ਤਿਆਰ ਕਰਨ ਦੇ ਲਈ ਸਭ ਤੋਂ ਪਹਿਲਾਂ ਤੁਸੀਂ ਲਾਲ ਮਸੂਰ ਦੀ ਦਾਲ ਲੈ ਲਵੋ ਅਤੇ ਇਸ ਦਾ ਪਾਊਡਰ ਤਿਆਰ ਕਰ ਲਵੋ।ਇੱਕ ਕਟੋਰੇ ਦੇ ਵਿੱਚ ਇੱਕ ਚਮਚ ਮਸੂਰ ਦੀ ਦਾਲ ਦਾ ਪਾਊਡਰ ਲੈ ਲਵੋ।ਇਸ

ਵਿੱਚ ਇੱਕ ਚਮਚ ਚਾਵਲ ਦਾ ਆਟਾ, 2 ਚੱਮਚ ਖੱਟੀ ਦਹੀਂ,ਇੱਕ ਚੱਮਚ ਸੰਤਰੇ ਦੇ ਛਿਲਕਿਆਂ ਦਾ ਪਾਊਡਰ,ਇੱਕ ਚੱਮਚ ਐਲੋਵੇਰਾ ਜੈੱਲ ਅਤੇ ਗੁਲਾਬ ਜਲ ਪਾ ਕੇ ਪੇਸਟ ਤਿਆਰ ਕਰ ਲਵੋ।ਇਸ ਨੂੰ ਚੰਗੀ ਤਰ੍ਹਾਂ ਮਿਕਸ ਕਰਕੇ ਸਾਡਾ ਫੇਸ ਪੈਕ ਤਿਆਰ ਹੋ ਜਾਵੇਗਾ ਹੈ।ਆਪਣੇ ਚਿਹਰੇ ਨੂੰ ਚੰਗੀ

ਤਰ੍ਹਾਂ ਸਾਫ਼ ਕਰ ਕੇ ਇਸ ਨੂੰ ਆਪਣੇ ਚਿਹਰੇ ਤੇ ਲਗਾ ਲਵੋ।ਜਦੋਂ ਇਹ ਨੁਸਖਾ ਸੁੱਕ ਜਾਵੇ ਤਾਂ ਤੁਸੀਂ ਹਲਕੀ-ਹਲਕੀ ਮਸਾਜ ਕਰਕੇ ਇਸ ਨੂੰ ਉਤਾਰ ਦੇਣਾ ਹੈ।ਇਸ ਨੁਸਖ਼ੇ ਨੂੰ ਹਫਤੇ ਵਿੱਚ ਤਿੰਨ ਵਾਰ ਕੀਤਾ ਜਾ ਸਕਦਾ ਹੈ।ਇਸ ਦੇ ਨਾਲ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਣਗੀਆਂ।ਸੋ ਦੋਸਤੋ

ਇਸਦਾ ਇਸਤੇਮਾਲ ਜ਼ਰੂਰ ਕਰਕੇ ਵੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਕਿੰਨੇ ਵੀ ਛੋਟੇ ਵਾਲ ਹੋਣ ਬਸ ਹਫਤੇ ਚ ਤਿੰਨ ਦਿਨ ਲਗਾਓ ਹੋਣਗੇ ਐਨੇ ਲੰਬੇ ਵਿਸਵਾਸ ਨਹੀ ਕਰੋਗੇ !

ਦੋਸਤੋ ਇਨਸਾਨ ਦੇ ਵਾਲ ਖੂਬਸੂਰਤੀ ਨੂੰ ਵਧਾਉਣ ਦਾ ਕੰਮ ਕਰਦੇ।ਸਰਦੀਆਂ ਦੇ ਮੌਸਮ ਵਿੱਚ ਜੇਕਰ ਅਸੀ …

Leave a Reply

Your email address will not be published. Required fields are marked *

error: Content is protected !!