ਦੋਸਤੋ ਅੱਜ ਅਸੀਂ ਤੁਹਾਨੂੰ ਇੱਕ ਨੁਸਖਾ ਦੱਸਾਂਗੇ। ਜੇਕਰ ਤੁਹਾਨੂੰ ਹੱਡੀਆਂ ਦੇ ਨਾਲ ਸੰਬੰਧਿਤ ਕੋਈ ਵੀ ਸਮੱਸਿਆ ਹੈ ਤਾਂ ਤੁਸੀਂ ਇਸ ਨੁਸਖੇ ਨੂੰ ਜ਼ਰੂਰ ਅਪਣਾਓ। ਇਹ ਇਕ ਬਹੁਤ ਹੀ ਕਾਰਗਰ ਨੁਸਖਾ ਹੈ। ਦੋਸਤੋ ਇਸ ਨੁਸਖੇ ਨੂੰ ਤਿਆਰ ਕਰਨ ਲਈ ਸਭ ਤੋਂ ਪਹਿਲਾਂ 50 ਗ੍ਰਾਮ
ਮੇਥੀ ਦੇ ਦਾਣੇ ਲੈ ਲਓ। ਇਸ ਤੋਂ ਬਾਅਦ 50 ਗਾ੍ਮ ਸੋਟ, 50 ਗ੍ਰਾਮ ਅਜਵਾਇਣ ਇਹਨਾਂ ਤਿੰਨਾਂ ਨੂੰ ਮਿਕਸੀ ਵਿੱਚ ਪੀਸ ਲਵੋ। ਇਹਨਾਂ ਤਿੰਨਾਂ ਨੂੰ ਪੀਸ ਕੇ ਮਿਕਸ ਕਰ ਲਵੋ। ਇਸ ਤੋਂ ਬਾਅਦ ਇਸ ਨੂੰ ਇੱਕ ਡੱਬੇ ਵਿੱਚ ਸਟੋਰ ਕਰ ਲਵੋ। ਜਦੋਂ ਤੁਸੀਂ ਸਵੇਰ ਦਾ ਨਾਸ਼ਤਾ
ਕਰ ਕੇ ਅੱਧੇ ਘੰਟੇ ਬਾਅਦ ਇਹ ਨੁਸਖ਼ੇ ਦਾ ਸੇਵਨ ਕਰਦਾ ਹੈ। ਇਹ ਇਸ ਦਾ ਸੇਵਨ ਕਰਨ ਦਾ ਤਰੀਕਾ ਸਭ ਤੋਂ ਪਹਿਲਾਂ ਇਕ ਗਲਾਸ ਵਿੱਚ ਗੁਨਗੁਨਾ ਪਾਣੀ ਲੈ ਲਵੋ। ਫੇਰ ਇਸ ਵਿੱਚ 1 ਚਮਚ ਤਿਆਰ ਕੀਤਾ ਪਾਊਡਰ ਪਾ ਲਵੋ। ਫਿਰ ਤੁਸੀਂ ਇਸ ਨੂੰ ਪੀ ਸਕਦੇ ਹੋ।
ਦੋਸਤੋ ਜੇਕਰ ਤੁਹਾਨੂੰ ਸ਼ੂਗਰ ਦੀ ਬੀਮਾਰੀ ਨਹੀਂ ਹੈ ਤਾਂ ਤੁਸੀਂ ਇਸ ਵਿਚ ਗੁੜ ਮਿਠਾਸ ਅਨੁਸਾਰ ਮਿਲਾ ਸਕਦੇ ਹੋ।ਜੇਕਰ ਤੁਸੀਂ ਇਸ ਨੁਸਖ਼ੇ ਦਾ ਲਗਾਤਾਰ ਸੇਵਨ ਕਰਦੇ ਹੋ ਤਾਂ ਤੁਹਾਡੇ ਸਰੀਰ ਦੀਆਂ ਹੱਡੀਆਂ ਦੀਆ ਸਾਰੀਆਂ ਸਮੱਸਿਆਵਾਂ ਦੂਰ ਹੋ ਜਾਣਗੀਆਂ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।